Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਚੰਡੀਗੜ੍ਹ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

26 ਨਵੰਬਰ, 2025 10:38 PM
ਨਵੀਂ ਦਿੱਲੀ,: ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਰਤ ਦੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਸਾਹਿਬਾਨ, ਪ੍ਰਧਾਨ ਐਸ.ਸੀ.ਬੀ.ਏ. ਵੀ ਮੌਜੂਦ ਸਨ।
 
Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ