Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਰਾਸ਼ਟਰੀ

ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- 'ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ'

14 ਅਪ੍ਰੈਲ, 2026 02:12 PM

ਨਵੀਂ ਦਿੱਲੀ : ਕਾਂਗਰਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਨਾਲ ਸਬੰਧਤ ਬਿੱਲਾਂ ਦੀਆਂ ਕਾਪੀਆਂ ਸੰਸਦ ਮੈਂਬਰਾਂ ਨਾਲ ਸਾਂਝੀਆਂ ਕਰਨ 'ਚ ਹੋ ਰਹੀ ਦੇਰੀ ਪ੍ਰਧਾਨ ਮੰਤਰੀ ਦੀ "ਬੁਲਡੋਜ਼ਰ ਮਾਨਸਿਕਤਾ" ਨੂੰ ਦਰਸਾਉਂਦੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਦੀਆਂ ਹਾਲੀਆ ਟਿੱਪਣੀਆਂ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਜੋ ਕਦੇ ਆਪਣੇ ਆਪ ਨੂੰ 'ਨਾਨ-ਬਾਇਓਲੋਜੀਕਲ' ਮੰਨਦੇ ਸਨ, ਉਹ ਹੁਣ ਕਹਿ ਰਹੇ ਹਨ ਕਿ ਉਹ 'ਗ੍ਰਹਿਸਥੀ' ਨਹੀਂ ਹਨ।

ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਲਿਖਿਆ ਕਿ ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ 16, 17 ਅਤੇ 18 ਅਪ੍ਰੈਲ ਨੂੰ ਬੁਲਾਇਆ ਗਿਆ ਹੈ, ਜਦੋਂ ਕਿ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਚੋਣ ਪ੍ਰਚਾਰ ਸਿਖਰਾਂ 'ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਦੀ ਉਸ ਮੰਗ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਚੋਣਾਂ ਖਤਮ ਹੋਣ ਤੋਂ ਬਾਅਦ ਸਰਬ-ਪਾਰਟੀ ਮੀਟਿੰਗ ਬੁਲਾਉਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਅਜੇ ਤੱਕ ਸੰਸਦ ਮੈਂਬਰਾਂ ਨੂੰ ਉਨ੍ਹਾਂ ਸੰਵਿਧਾਨਕ ਸੋਧ ਬਿੱਲਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ, ਜਿਨ੍ਹਾਂ 'ਤੇ ਚਰਚਾ ਅਤੇ ਵੋਟਿੰਗ ਹੋਣੀ ਹੈ, ਜੋ ਕਿ ਲੋਕਤੰਤਰ ਦਾ ਮਜ਼ਾਕ ਉਡਾਉਣ ਦੇ ਬਰਾਬਰ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਇਕ ਮਹਿਲਾ ਸੰਮੇਲਨ ਦੌਰਾਨ ਵਿੱਤੀ ਸਸ਼ਕਤੀਕਰਨ ਬਾਰੇ ਗੱਲ ਕਰਦਿਆਂ ਹਲਕੇ-ਫੁਲਕੇ ਅੰਦਾਜ਼ 'ਚ ਕਿਹਾ ਸੀ ਕਿ ਭਾਵੇਂ ਉਹ "ਗ੍ਰਹਿਸਥ" ਨਹੀਂ ਹਨ, ਪਰ ਉਹ ਪਰਿਵਾਰਕ ਲੋੜਾਂ ਅਤੇ ਔਰਤਾਂ ਦੇ ਅਧਿਕਾਰਾਂ ਬਾਰੇ ਪੂਰੀ ਤਰ੍ਹਾਂ ਜਾਣੂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਵਿੱਤੀ ਸਸ਼ਕਤੀਕਰਨ ਨੇ ਔਰਤਾਂ ਨੂੰ ਪਰਿਵਾਰਾਂ 'ਚ ਵਧੇਰੇ ਅਧਿਕਾਰ ਦਿੱਤੇ ਹਨ। ਕਾਂਗਰਸ ਨੇ ਹੁਣ ਇਸੇ ਟਿੱਪਣੀ ਨੂੰ ਆਧਾਰ ਬਣਾ ਕੇ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕੀਤੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ