Monday, October 26, 2026
BREAKING
• ਨਵੇਂ ਪ੍ਰੋਜੈਕਟ ਦੀ ਸ਼ੂਟਿੰਗ ਲਈ ਗੁਜਰਾਤ ਪਹੁੰਚੀ ਨਿਮਰਤ ਕੌਰ ਆਹਲੂਵਾਲੀਆ • ਲੰਕਾਸ਼ਾਇਰ ਨੇ ਜੇਮਜ਼ ਐਂਡਰਸਨ ਨਾਲ 25 ਸਾਲ ਪੁਰਾਣਾ ਸੰਬੰਧ ਕੀਤਾ ਖ਼ਤਮ • ਖੇਡ ਵਿੱਚ ਅਜੇ ਵੀ ਸੁਧਾਰ ਦੀ ਕਾਫ਼ੀ ਗੁੰਜਾਇਸ਼: ਪੀ.ਵੀ. ਸਿੰਧੂ • 120 ਡਾਲਰ ਤੱਕ ਪੁੱਜ ਸਕਦੈ ਕੱਚੇ ਤੇਲ ਦਾ ਭਾਅ ! ਮਿਡਲ ਈਸਟ ਤਣਾਅ ਦਾ ਦਿਖ ਰਿਹਾ ਅਸਰ • ‘100 ਫੀਸਦੀ ਕਣਕ ਦੇ ਆਟੇ’ ਦੀ ਬ੍ਰੈੱਡ ਦਾ ਦਾਅਵਾ ਨਿਕਲਿਆ ਝੂਠਾ, ਬ੍ਰਿਟਾਨੀਆ ’ਤੇ 1 ਲੱਖ ਰੁਪਏ ਜੁਰਮਾਨਾ • ਮਹਿੰਗੇ ਚਿੱਪ ਨੇ ਢਿੱਲੀ ਕੀਤੀ ਚੀਨ ਦੀ ਪਕੜ, ਭਾਰਤੀ ਮੋਬਾਈਲ ਕੰਪਨੀਆਂ ਨੂੰ ਮੌਕਾ • ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ • ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ • ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ  • ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਰਾਸ਼ਟਰੀ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

20 ਜੁਲਾਈ, 2026 06:27 PM

ਨਵੀਂ ਦਿੱਲੀ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸਮਰਥਕ ਸੋਮਵਾਰ ਨੂੰ ਸੰਸਦ ਭਵਨ ਦੇ ਕਰੀਬ ਪਹੁੰਚ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਸੰਸਦ 'ਚ ਵੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੇਨ ਗੇਟ ਬੰਦ ਕੀਤਾ ਗਿਆ ਹੈ। ਪੁਲਸ ਅਤੇ ਸੁਰੱਖਿਆ ਫ਼ੋਰਸਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਦੌੜਾਉਣ ਲਈ ਹੰਝੂ ਗੈਸ ਦੇ ਗੋਲੇ ਦਾਗ਼ੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਹ ਕਾਰਵਾਈ ਉੱਚ ਸੁਰੱਖਿਆ ਵਾਲੇ ਖੇਤਰ 'ਚ ਤਣਾਅ ਵਧਣ ਦਰਮਿਆਨ ਹੋਈ। 

 

ਚੌਕਸੀ ਵਜੋਂ ਜਨਪਦ, ਪਟੇਲ ਚੌਕ, ਰਾਜੀਵ ਚੌਕ, ਕੇਂਦਰੀ ਸਕੱਤਰੇਤ ਅਤੇ ਸੇਵਾ ਤੀਰਥ ਮੈਟਰੋ ਸਟੇਸ਼ਨਾਂ 'ਚ ਪ੍ਰਵੇਸ਼ 'ਤੇ ਰੋਕ ਲਗਾਏ ਜਾਣ ਅਤੇ ਗੇਟ ਬੰਦ ਕੀਤੇ ਜਾਣ ਕਾਰਨ ਕਈ ਯਾਤਰੀ ਮੈਟਰੋ ਸਟੇਸ਼ਨਾਂ ਦੇ ਅੰਦਰ ਹੀ ਫਸੇ ਰਹੇ। ਸੁਰੱਖਿਆ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਰੋਕਣ ਲਈ ਮੱਧ ਦਿੱਲੀ 'ਚ ਭਾਰੀ ਗਿਣਤੀ 'ਚ ਪੁਲਸ ਅਤੇ ਨੀਮ ਫੌਜੀ ਫੋਰਸ ਤਾਇਨਾਤ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ