Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

22 ਮਈ, 2026 07:14 PM

ਅੰਮ੍ਰਿਤਸਰ : ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਪਵਿੱਤਰ ਮੌਕੇ ਮਨਕੀਰਤ ਔਲਖ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਨਵੀਂ ਈ.ਪੀ. ਰਿਲੀਜ਼ ਹੋ ਚੁੱਕੀ ਹੈ, ਜਿਸ ਵਿੱਚ ਗਿੱਲ ਭਰਾਵਾਂ ਵੱਲੋਂ ਲਿਖਿਆ ਇਕ ਗੀਤ ਖ਼ਾਸ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ।

 

ਉਨ੍ਹਾਂ ਖੁਲਾਸਾ ਕੀਤਾ ਕਿ ਜਦੋਂ ਇਸ ਗੀਤ ਦੀ ਤਿਆਰੀ ਚੱਲ ਰਹੀ ਸੀ, ਤਾਂ ਉਨ੍ਹਾਂ ਨੇ ਮਨ ਵਿੱਚ ਇਹ ਅਰਦਾਸ ਕੀਤੀ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜ਼ਰੂਰ ਆਉਣਗੇ। ਮਨਕੀਰਤ ਔਲਖ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਦੇ ਮਨ ਨੂੰ ਬੇਹੱਦ ਸ਼ਾਂਤੀ ਮਿਲੀ ਹੈ ਅਤੇ ਹੁਣ ਇੱਥੋਂ ਓਟ-ਆਸਰਾ ਲੈ ਕੇ ਉਹ ਆਪਣੀ ਅੱਗੇ ਦੀ ਯਾਤਰਾ ਸ਼ੁਰੂ ਕਰਨਗੇ।

 

ਉਨ੍ਹਾਂ ਅੱਗੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ ਦੇ ਲੋਕਾਂ ਦੀ ਅਟੁੱਟ ਆਸਥਾ ਦਾ ਕੇਂਦਰ ਹੈ ਅਤੇ ਇੱਥੇ ਆ ਕੇ ਹਰ ਇਕ ਇਨਸਾਨ ਨੂੰ ਅਲੌਕਿਕ ਰੂਹਾਨੀ ਸੁਕੂਨ ਮਿਲਦਾ ਹੈ। ਉਨ੍ਹਾਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਪ੍ਰਤੀ ਆਪਣੀ ਗੂੜ੍ਹੀ ਸ਼ਰਧਾ ਦਾ ਪ੍ਰਗਟਾਵਾ ਵੀ ਕੀਤਾ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ