Thursday, April 23, 2026
BREAKING
ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼ ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਬਾ ਰਾਮਦੇਵ, SGPC ਨੂੰ ਸੌਂਪਿਆ 1 ਕਰੋੜ ਦਾ ਚੈੱਕ

01 ਅਕਤੂਬਰ, 2025 05:43 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਗੁਰੂ ਬਾਬਾ ਰਾਮਦੇਵ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸੂਚਨਾ ਕੇਂਦਰ ਵਿਖੇ ਪਹੁੰਚ ਕੇ ਆਪਣੇ ਸਿਰ 'ਤੇ ਕੇਸਰੀ ਰੰਗ ਦੀ ਦਸਤਾਰ ਸਜਾਈ, ਇਸ ਉਪਰੰਤ ਉਨ੍ਹਾਂ ਨੇ ਸੱਚਖੰਡ ਵਿਖੇ ਪਹੁੰਚ ਕੇ ਪਰਿਕਰਮਾ ਕਰਦੇ ਹੋਏ ਗੁਰੂ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੁਲਾਕਾਤ ਕੀਤੀ। ਇਸ ਦੌਰਾਨ ਦਰਸ਼ਨ ਕਰਨ ਮੌਕੇ ਉਨ੍ਹਾਂ ਨਾਲ ਮੈਨੇਜਰ ਭਗਵੰਤ ਸਿੰਘ ਤੰਗੇੜਾ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

ਇਸ ਦੌਰਾਨ ਬਾਬਾ ਰਾਮਦੇਵ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 1 ਕਰੋੜ ਰੁਪਏ ਦਾ ਚੈੱਕ ਵੀ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਗਾਹਾਂ ਵੀ ਕਿਸੇ ਤਰ੍ਹਾਂ ਦੀ ਲੋੜ ਪਵੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ। ਬਾਬਾ ਰਾਮਦੇਵ ਨੇ ਕਿਹਾ ਕਿ ਉਹ ਬਹੁਤ ਹੀ ਵਡਭਾਗੀ ਹਨ ਕਿ ਅੱਜ ਉਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਦਦ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਦੋਂ ਜਦੋਂ ਵੀ ਕੋਈ ਮੁਸ਼ਕਿਲ ਆਈ ਹੈ ਤਾਂ ਸ਼੍ਰੋਮਣੀ ਕਮੇਟੀ ਨੇ ਡੱਟ ਕੇ ਉੱਥੇ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਮਨੁੱਖਤਾ ਦੀ ਭਲਾਈ ਲਈ ਬਲਿਦਾਨ ਦਿੱਤਾ ਹੈ। ਉਹ ਗੁਰੂ ਸਾਹਿਬਾਨ ਦਾ ਦੇਣਾ ਕਦੇ ਨਹੀਂ ਮੋੜ ਸਕਦੇ। ਉਨ੍ਹਾਂ ਕਿਹਾ ਕਿ ਅੱਜ ਇਸ ਔਖੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ

ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ

ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ