Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

01 ਮਈ, 2026 05:58 PM

ਅੰਮ੍ਰਿਤਸਰ : ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਟੀਵੀ ਅਦਾਕਾਰਾ ਸ਼ਵੇਤਾ ਤਿਵਾੜੀ ਦੀ ਧੀ ਪਲਕ ਤਿਵਾੜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਪਲਕ ਨੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ ਤੇ ਆਮ ਸ਼ਰਧਾਲੂ ਵਾਂਗ ਸਮਾਂ ਬਿਤਾਇਆ । ਅਦਾਕਾਰਾ ਨੇ ਆਪਣੀ ਇਸ ਖਾਸ ਦਿਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇੱਕ ਤਸਵੀਰ ਵਿੱਚ ਉਹ ਪਰਿਕਰਮਾ ਵਿੱਚ ਬੈਠ ਕੇ ਸ਼ਾਂਤੀ ਨਾਲ ਗੁਰਬਾਣੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ, ਜਦਕਿ ਦੂਜੀ ਤਸਵੀਰ ਵਿੱਚ ਉਹ ਹੱਥ ਜੋੜ ਕੇ ਸ਼ਰਧਾ ਨਾਲ ਖੜ੍ਹੀ ਦਿਖਾਈ ਦੇ ਰਹੀ ਹੈ।


ਜਾਣਕਾਰੀ ਅਨੁਸਾਰ ਪਲਕ ਤਿਵਾਰੀ ਨੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਕਰੀਬ ਅੱਧੇ ਘੰਟੇ ਤੱਕ ਪਰਿਕਰਮਾ 'ਚ ਬੈਠ ਕੇ ਗੁਰਬਾਣੀ ਕੀਰਤਨ ਸੁਣਿਆ ਅਤੇ ਉੱਥੋਂ ਦੇ ਅਧਿਆਤਮਿਕ ਮਾਹੌਲ ਨੂੰ ਮਹਿਸੂਸ ਕੀਤਾ। ਆਪਣੀ ਸੋਸ਼ਲ ਮੀਡੀਆ ਪੋਸਟ ਦੇ ਕੈਪਸ਼ਨ ਵਿੱਚ ਉਨ੍ਹਾਂ ਨੇ ਲਿਖਿਆ ਕਿ ਇਹ ਉਨ੍ਹਾਂ ਦੀ ਸ੍ਰੀ ਹਰਿਮੰਦਰ ਸਾਹਿਬ ਦੀ ਪਹਿਲੀ ਯਾਤਰਾ ਸੀ ਅਤੇ ਉਨ੍ਹਾਂ ਨੂੰ ਇੱਥੇ ਆ ਕੇ ਬਿਲਕੁਲ ਉਹੀ ਸਕੂਨ ਮਹਿਸੂਸ ਹੋਇਆ ਜਿਵੇਂ ਉਨ੍ਹਾਂ ਨੇ ਸੋਚਿਆ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ