Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਸੱਚ ਤੇ ਅਹਿੰਸਾ ਦੇ ਸਾਹਮਣੇ ਝੂਠ ਤੇ ਹਿੰਸਾ ਨਹੀਂ ਟਿਕਦਾ, ਸੰਵਿਧਾਨ ਦੀ ਰੱਖਿਆ ਕਰਦੇ ਰਹਾਂਗੇ : ਰਾਹੁਲ

29 ਅਗਸਤ, 2025 06:45 PM

ਗੋਪਾਲਗੰਜ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਟਨਾ ਵਿੱਚ ਪਾਰਟੀ ਦੇ ਬਿਹਾਰ ਯੂਨਿਟ ਦਫ਼ਤਰ 'ਤੇ ਭਾਜਪਾ ਵਰਕਰਾਂ ਦੇ ਵਿਰੋਧ ਪ੍ਰਦਰਸ਼ਨ ਦਾ ਹਵਾਲਾ ਦਿੰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਸੱਚ ਅਤੇ ਅਹਿੰਸਾ ਦੇ ਸਾਹਮਣੇ ਝੂਠ ਅਤੇ ਹਿੰਸਾ ਟਿਕ ਨਹੀਂ ਸਕਦਾ ਅਤੇ ਕਾਂਗਰਸ ਸੱਚ ਅਤੇ ਸੰਵਿਧਾਨ ਦੀ ਰੱਖਿਆ ਕਰਦੀ ਰਹੇਗੀ। ਰਾਹੁਲ ਗਾਂਧੀ ਦੀ 'ਵੋਟਰ ਅਧਿਕਾਰ ਯਾਤਰਾ' ਨਾਲ ਸਬੰਧਤ ਇੱਕ ਮੰਚ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਵਰਗੀ ਮਾਂ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੇ ਵਿਰੋਧ ਵਿੱਚ ਪਟਨਾ ਵਿੱਚ ਭਾਜਪਾ ਵੱਲੋਂ ਕੱਢੇ ਮਾਰਚ ਦੌਰਾਨ ਸ਼ੁੱਕਰਵਾਰ ਨੂੰ ਭਾਜਪਾ ਤੇ ਕਾਂਗਰਸ ਵਰਕਰਾਂ 'ਚ ਝੜਪ ਹੋ ਗਈ।

ਭਾਜਪਾ ਵਰਕਰਾਂ ਨੇ ਦਰਭੰਗਾ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸਵਰਗਵਾਸ ਮਾਂ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੀ ਘਟਨਾ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਸੂਬਾ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਸਦਾਕਤ ਆਸ਼ਰਮ ਤੱਕ ਮਾਰਚ ਕੱਢਿਆ। ਕਾਂਗਰਸ ਦਾ ਦੋਸ਼ ਹੈ ਕਿ ਭਾਜਪਾ ਵਰਕਰਾਂ ਨੇ ਸਦਾਕਤ ਆਸ਼ਰਮ ਦੀ ਭੰਨਤੋੜ ਕੀਤੀ ਅਤੇ ਇਸਦੇ ਵਰਕਰਾਂ 'ਤੇ ਹਮਲਾ ਕੀਤਾ।

'ਵੋਟਰ ਅਧਿਕਾਰ ਯਾਤਰਾ' ਦੀ ਅਗਵਾਈ ਕਰ ਰਹੇ ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ, "ਸੱਚ ਅਤੇ ਅਹਿੰਸਾ ਦੇ ਸਾਹਮਣੇ ਝੂਠ ਅਤੇ ਹਿੰਸਾ ਟਿਕ ਨਹੀਂ ਸਕਦੀ। ਮਾਰੋ ਅਤੇ ਤੋੜੋ, ਜਿੰਨਾ ਮਾਰਨਾ-ਤੋੜਨਾ ਹੈ, ਅਸੀਂ ਸੱਚ ਅਤੇ ਸੰਵਿਧਾਨ ਦੀ ਰੱਖਿਆ ਕਰਦੇ ਰਹਾਂਗੇ। ਸਤਯਮੇਵ ਜਯਤੇ।" ਦੱਸ ਦੇਈਏ ਕਿ ਅੱਜ ਰਾਹੁਲ ਗਾਂਧੀ ਦੀ ਯਾਤਰਾ ਦਾ 13ਵਾਂ ਦਿਨ ਹੈ। ਇਹ ਸ਼ੁੱਕਰਵਾਰ ਸਵੇਰੇ ਬੇਤੀਆ (ਪੱਛਮੀ ਚੰਪਾਰਨ) ਤੋਂ ਸ਼ੁਰੂ ਹੋਈ ਅਤੇ ਦੁਪਹਿਰ ਨੂੰ ਗੋਪਾਲਗੰਜ ਪਹੁੰਚੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ