Tuesday, September 08, 2026
BREAKING
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

ਰਾਸ਼ਟਰੀ

ਸੱਤਿਆ ਨਿਕੇਤਨ ਹਾਦਸਾ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਬਿਲਡਿੰਗ ਮਾਲਕ ਸਣੇ 3 ਗ੍ਰਿਫਤਾਰ

07 ਸਤੰਬਰ, 2026 08:49 PM

ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ 'ਚ ਵਾਪਰੇ ਦਰਦਨਾਕ ਇਮਾਰਤ ਹਾਦਸੇ ਦੇ ਮਾਮਲੇ 'ਚ ਦਿੱਲੀ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਬਿਲਡਿੰਗ ਦੇ ਮਾਲਕ ਹਰੀਰਾਮ ਗੁਪਤਾ, ਉਸ ਦੀ ਪਤਨੀ ਉਰਮਿਲਾ ਤੇ ਪੁੱਤਰ ਮਹੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਰਾਜਸਥਾਨ ਦੇ ਭਿਵਾੜੀ ਤੋਂ ਕਾਬੂ ਕੀਤਾ ਗਿਆ ਹੈ। ਦੂਜੇ ਪਾਸੇ, ਹਾਦਸੇ ਵਾਲੀ ਥਾਂ 'ਤੇ ਲਗਭਗ 27 ਘੰਟਿਆਂ ਤੱਕ ਚੱਲਿਆ ਰਾਹਤ ਤੇ ਬਚਾਅ ਕਾਰਜ ਹੁਣ ਪੂਰੀ ਤਰ੍ਹਾਂ ਸਮਾਪਤ ਹੋ ਚੁੱਕਾ ਹੈ। ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ 5 ਵਿਦਿਆਰਥੀ ਸ਼ਾਮਲ ਹਨ।

ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਹੈ ਕਿ ਇਮਾਰਤ ਦੇ ਬੇਸਮੈਂਟ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਇਹ ਪੂਰੀ ਬਿਲਡਿੰਗ ਜ਼ਮੀਨਦੋਜ਼ ਹੋ ਗਈ। ਇਸ ਕੰਮ ਵਿੱਚ ਕਈ ਮਜ਼ਦੂਰ ਲੱਗੇ ਹੋਏ ਸਨ ਤੇ ਉਨ੍ਹਾਂ ਦੇ ਬਿਆਨਾਂ ਤੋਂ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਪ੍ਰਾਪਰਟੀ ਹਰੀਰਾਮ ਦੀ ਪਤਨੀ ਉਰਮਿਲਾ ਦੇ ਨਾਂ 'ਤੇ ਦਰਜ ਸੀ, ਜਦੋਂ ਕਿ ਬਿਜਲੀ ਦਾ ਕੁਨੈਕਸ਼ਨ ਹਰੀਰਾਮ ਦੇ ਨਾਂ 'ਤੇ ਸੀ ਅਤੇ ਉਨ੍ਹਾਂ ਦਾ ਪੁੱਤਰ ਮਹੇਸ਼ ਬਿਲਡਿੰਗ ਦੇ ਪ੍ਰਬੰਧਨ (ਮੈਨੇਜਮੈਂਟ) ਦਾ ਕੰਮ ਦੇਖਦਾ ਸੀ. ਇਸ ਵੱਡੀ ਲਾਪਰਵਾਹੀ ਤੋਂ ਬਾਅਦ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨਗਰ ਨਿਗਮ ਦੇ 5 ਉੱਚ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਡਿਪਟੀ ਕਮਿਸ਼ਨਰ, ਸੁਪਰਡੈਂਟ ਇੰਜੀਨੀਅਰ, ਐਗਜ਼ੀਕਿਊਟਿਵ ਇੰਜੀਨੀਅਰ, ਅਸਿਸਟੈਂਟ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ, ਪਾਬੰਦੀਆਂ ਲਗਾਉਣਾ ਨਹੀਂ

FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ, ਪਾਬੰਦੀਆਂ ਲਗਾਉਣਾ ਨਹੀਂ

ਅੱਜ ਦੇ ਸਮੇਂ 'ਚ ਅਜਿਹਾ ਕੋਈ ਖੇਤਰ ਨਹੀਂ, ਜੋ ਮਹਿਲਾ ਲੀਡਰਸ਼ਿਪ ਤੋਂ ਅਛੂਤਾ ਹੋਵੇ: ਓਮ ਬਿਰਲਾ

ਅੱਜ ਦੇ ਸਮੇਂ 'ਚ ਅਜਿਹਾ ਕੋਈ ਖੇਤਰ ਨਹੀਂ, ਜੋ ਮਹਿਲਾ ਲੀਡਰਸ਼ਿਪ ਤੋਂ ਅਛੂਤਾ ਹੋਵੇ: ਓਮ ਬਿਰਲਾ

ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ ਬਿਲਡਿੰਗ, ਮਲਬੇ ਹੇਠ ਦੱਬੇ ਕਈ ਲੋਕ, ਰੈਸਕਿਊ ਆਪ੍ਰੇਸ਼ਨ ਜਾਰੀ

ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ ਬਿਲਡਿੰਗ, ਮਲਬੇ ਹੇਠ ਦੱਬੇ ਕਈ ਲੋਕ, ਰੈਸਕਿਊ ਆਪ੍ਰੇਸ਼ਨ ਜਾਰੀ

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ

12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ

12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ

ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ

ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ

ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼

ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼

'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ

'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ

ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ

ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ