Tuesday, May 05, 2026
BREAKING
ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼ ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ ਜੰਮੂ-ਕਸ਼ਮੀਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: 500 ਤੋਂ ਵੱਧ ਗ੍ਰਿਫ਼ਤਾਰ, 14.50 ਕਰੋੜ ਦੀ ਜਾਇਦਾਦ ਕੁਰਕ ਤਮਿਲਨਾਡੂ ਦੀ ਸਿਆਸਤ 'ਚ ਭੂਚਾਲ ਲਿਆ ਕੇ 108 ਸੀਟਾਂ ਜਿੱਤੀ TVK, ਵਿਜੇ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ ਬਾਬਾ ਕੇਦਾਰ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਹੁਣ ਟੋਕਨ ਤੋਂ ਬਿਨਾਂ ਨਹੀਂ ਹੋਣਗੇ ਦਰਸ਼ਨ, ਜਾਣੋ ਨਵੇਂ ਨਿਯਮ ਨਾਰੀ ਸ਼ਕਤੀ ਵੰਦਨ ਐਕਟ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਗਾ ਵੱਡਾ ਝਟਕਾ : CM ਰੇਖਾ ਗੁਪਤਾ ED ਨੂੰ ਨੋਟਿਸ ਜਾਰੀ ਨਾ ਕਰਨ ’ਤੇ ਸੁਪਰੀਮ ਕੋਰਟ ਨਾਰਾਜ਼, ਕਿਹਾ- ਅਧਿਕਾਰੀ ਖ਼ੁਦ ਨੂੰ ‘ਸੁਪਰ CJI’ ਸਮਝਦੇ ਹਨ ਤਾਮਿਲਨਾਡੂ ਦੇ ਰਾਜਪਾਲ ਨੇ CM ਅਹੁਦੇ ਤੋਂ ਸਟਾਲਿਨ ਦਾ ਅਸਤੀਫ਼ਾ ਕੀਤਾ ਸਵੀਕਾਰ

ਪੰਜਾਬ

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ।

05 ਮਈ, 2026 05:56 PM
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਸ਼੍ਰੀ ਮਨਵੀਰ ਸਿੰਘ ਢਿੱਲੋਂ ਪੀ.ਸੀ.ਐਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਸਬ ਡਿਵੀਜ਼ਨ ਲੋਪੋਕੇ ਦਾ ਬਤੌਰ ਉਪ ਮੰਡਲ ਮੈਜਿਸਟਰੇਟ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬੰਗਾ ਵਿਖੇ ਤਹਿਸੀਲਦਾਰ ਵਜੋਂ ਸੇਵਾ ਨਿਭਾ ਰਹੇ ਸਨ। ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀ ਢਿੱਲੋਂ ਨੇ ਕਿਹਾ ਕਿ ਸਾਰੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਨਿਰਪੱਖਤਾ ਨਾਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਰ ਕਿਸੇ ਵਿਅਕਤੀ ਨੂੰ ਆਪਣਾ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਸ਼੍ਰੀ ਢਿੱਲੋਂ ਨੇ ਇਹ ਵੀ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਤੇ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਬਿਨਾਂ ਪੱਖਪਾਤ ਦੇ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣਗੇ। ਸ਼੍ਰੀ ਢਿੱਲੋਂ ਨੇ ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
 
Have something to say? Post your comment

ਅਤੇ ਪੰਜਾਬ ਖਬਰਾਂ

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ

ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ

ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

ਬੰਗਾ ਦੇ ਪਿੰਡ ਝਿੰਗੜਾਂ ਦੀ ਵਸਨੀਕ ਸਰੀਰਦਾਨੀ ਮਾਤਾ ਗੁਰਪਾਲ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਬੰਗਾ ਦੇ ਪਿੰਡ ਝਿੰਗੜਾਂ ਦੀ ਵਸਨੀਕ ਸਰੀਰਦਾਨੀ ਮਾਤਾ ਗੁਰਪਾਲ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਭਾਜਪਾ ਨੇ ਜਿੱਤ ਨੂੰ ਲੈ ਕੇ ਪੁਰਾਣੀ ਅਨਾਜ ਮੰਡੀ ਚ  ਵੰਢੇ ਲੱਡੂ ਅਤੇ ਢੋਲ ਬਜਾਏ... 

ਭਾਜਪਾ ਨੇ ਜਿੱਤ ਨੂੰ ਲੈ ਕੇ ਪੁਰਾਣੀ ਅਨਾਜ ਮੰਡੀ ਚ  ਵੰਢੇ ਲੱਡੂ ਅਤੇ ਢੋਲ ਬਜਾਏ... 

ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ : ਡਾ. ਰਾਕੇਸ਼ ਪਾਲ 

ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ : ਡਾ. ਰਾਕੇਸ਼ ਪਾਲ 

ਦੁੱਧ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ

ਦੁੱਧ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ