Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਹਮੇਸ਼ਾ ਪਾਣੀ ਬੈਠ ਕੇ ਹੀ ਕਿਉਂ ਪੀਣਾ ਚਾਹੀਦੈ?

23 ਜੂਨ, 2025 06:08 PM

ਅੱਜਕੱਲ੍ਹ ਦੀ ਦੌੜ-ਭੱਜ ਵਾਲੀ ਜ਼ਿੰਦਗੀ 'ਚ ਲੋਕ ਅਕਸਰ ਖੜ੍ਹੇ-ਖੜ੍ਹੇ ਜਾਂ ਤੁਰਦੇ-ਤੁਰਦੇ ਹੀ ਪਾਣੀ ਪੀ ਲੈਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਆਦਤ ਤੁਹਾਡੇ ਸਰੀਰ ਲਈ ਹਾਨੀਕਾਰਕ ਹੋ ਸਕਦੀ ਹੈ? ਆਯੁਰਵੇਦ ਅਤੇ ਆਧੁਨਿਕ ਵਿਗਿਆਨ ਦੋਵੇਂ ਇਹ ਗੱਲ ਦੱਸਦੇ ਹਨ ਕਿ ਪਾਣੀ ਹਮੇਸ਼ਾ ਬੈਠ ਕੇ ਅਤੇ ਹੌਲੀ-ਹੌਲੀ ਪੀਣਾ ਚਾਹੀਦਾ ਹੈ। ਇਹ ਨਾ ਸਿਰਫ਼ ਪਚਨ ਤੰਤਰ ਨੂੰ ਮਜਬੂਤ ਕਰਦਾ ਹੈ ਸਗੋਂ ਕਈ ਤਰ੍ਹਾਂ ਦੀਆਂ ਸਰੀਰਕ ਸਮੱਸਿਆਵਾਂ ਤੋਂ ਵੀ ਬਚਾਅ ਕਰਦਾ ਹੈ। ਅਸਲ ਕਾਰਨ ਕੀ ਹਨ ਅਤੇ ਇਸ ਤਰੀਕੇ ਨਾਲ ਪਾਣੀ ਪੀਣ ਨਾਲ ਕਿਹੜੇ ਲਾਭ ਮਿਲਦੇ ਹਨ ਆਓ ਇਸ ਲੇਖ ਰਾਹੀਂ ਜਾਣਦੇ ਹਾਂ। 

ਬੈਠ ਕੇ ਪਾਣੀ ਪੀਣ ਦੇ ਮੁੱਖ ਫਾਇਦੇ :-

ਪਾਚਨ ਤੰਤਰ 'ਤੇ ਵਧੀਆ ਅਸਰ
- ਬੈਠ ਕੇ ਪਾਣੀ ਪੀਣ ਨਾਲ ਪਾਚਨ ਤੰਤਰ ਨੂੰ ਪੂਰਾ ਸਮਰਥਨ ਮਿਲਦਾ ਹੈ। ਇਹ ਪੇਟ ਦੀ ਅਮਲਤਾ ਨੂੰ ਸਹੀ ਰੂਪ ਵਿਚ ਚਲਾਉਂਦਾ ਹੈ।

ਗੁਰਦਿਆਂ ਦੀ ਸਰਗਰਮੀ ਸੁਧਾਰੇ 
- ਬੈਠ ਕੇ ਪਾਣੀ ਪੀਣ ਨਾਲ ਗੁਰਦਿਆਂ ਵੱਲ ਖੂਨ ਦੀ ਸਹੀ ਗਤੀ ਬਣੀ ਰਹਿੰਦੀ ਹੈ, ਜਿਸ ਨਾਲ ਵਾਧੂ ਲੋਣ ਅਤੇ ਜ਼ਹਿਰੀਲੇ ਪਦਾਰਥ ਨਿਕਲਣ 'ਚ ਮਦਦ ਮਿਲਦੀ ਹੈ।

ਜੋੜਾਂ ਨੂੰ ਆਰਾਮ ਮਿਲੇ 
- ਖੜ੍ਹੇ ਹੋ ਕੇ ਪਾਣੀ ਪੀਣ ਨਾਲ ਪਾਣੀ ਝਟਕੇ ਨਾਲ ਨੀਵਾਂ ਵੱਲ ਜਾਂਦਾ ਹੈ, ਜਿਸ ਨਾਲ ਜੋੜਾਂ 'ਤੇ ਬੋਝ ਪੈਂਦਾ ਹੈ। ਬੈਠ ਕੇ ਪਾਣੀ ਪੀਣ ਨਾਲ ਇਹ ਬਚਾਅ ਹੁੰਦਾ ਹੈ।

ਹਾਰਟ ਅਤੇ ਲਿਵਰ ਲਈ ਲਾਭਕਾਰੀ
- ਬੈਠਣ ਨਾਲ ਹਾਰਟ ਦੀ ਧੜਕਣ ਨਿਯਮਤ ਰਹਿੰਦੀ ਹੈ ਅਤੇ ਪਾਣੀ ਹੌਲੀ-ਹੌਲੀ ਲਿਵਰ ਤੱਕ ਪਹੁੰਚ ਕੇ ਉਸ ਦੀ ਕਾਰਗੁਜ਼ਾਰੀ ਨੂੰ ਵਧੀਆ ਬਣਾਉਂਦਾ ਹੈ।

ਗੈਸ, ਅਜੀਰਨ ਅਤੇ ਐਸਿਡਿਟੀ ਤੋਂ ਬਚਾਅ
- ਤੁਰਦੇ ਜਾਂ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਗੈਸ ਜਾਂ ਬਲੋਟਿੰਗ ਦੀ ਸਮੱਸਿਆ ਵਧ ਸਕਦੀ ਹੈ, ਜੋ ਬੈਠ ਕੇ ਪੀਣ ਨਾਲ ਨਹੀਂ ਹੁੰਦੀ।

ਕਦੋਂ ਨਹੀਂ ਪੀਣਾ ਚਾਹੀਦਾ ਪਾਣੀ?

- ਖਾਣੇ ਦੇ ਤੁਰੰਤ ਬਾਅਦ ਜ਼ਿਆਦਾ ਪਾਣੀ ਨਾ ਪੀਓ।
- ਤੇਜ਼ ਰਫਤਾਰ ਨਾਲ ਗਲਾਸ ਚੜ੍ਹਾ ਲੈਣਾ ਗਲਤ ਹੈ।
- ਪ੍ਰੇਸ਼ਾਨੀ ਜਾਂ ਗੁੱਸੇ ਦੀ ਹਾਲਤ ਵਿਚ ਪਾਣੀ ਨਾ ਪੀਓ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!