Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

17 ਨਵੰਬਰ, 2025 07:45 AM

ਚੰਡੀਗੜ੍ਹ,:–ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ "ਹਿਮ ਪ੍ਰਭਾ" ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਵੀ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਨੂੰਹ ਅਤੇ ਪੋਤਾ-ਪੋਤੀ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਪੱਤਰਕਾਰੀ, ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਦੇ ਖੇਤਰ ਵਿੱਚ ਸ੍ਰੀ ਨਲਿਨ ਅਚਾਰੀਆ ਦੇ ਬਹੁਪੱਖੀ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰੈਸ ਕਲੱਬ ਦੀ ਪ੍ਰਧਾਨਗੀ ਅਤੇ “ਹਿਮ ਪ੍ਰਭਾ” ਵਿੱਚ ਸਟੀਕ ਅਗਵਾਈ ਨਾਲ ਉਨ੍ਹਾਂ ਨੇ ਅਮਿੱਟ ਛਾਪ ਛੱਡੀ ਹੈ।

ਦੁਖੀ ਪਰਿਵਾਰ ਅਤੇ ਸਕੇ-ਸੰਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ  ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ