Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

29 ਜੁਲਾਈ, 2026 05:19 PM

ਨਵੀਂ ਦਿੱਲੀ : ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ 'ਚ ਪੰਜਾਬ ਦੇ ਫਾਰਮੇਸੀ ਪੇਪਰ ਲੀਕ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪੇਪਰ ਲੀਕ ਦੇ ਨਾਲ ਪੰਜਾਬ ਸਰਕਾਰ ਵੀ ਲੀਕ ਹੋਈ ਹੈ। ਹਰਸਿਮਰਤ ਕੌਰ ਨੇ ਪੰਜਾਬ 'ਚ 11 ਤੋਂ ਜ਼ਿਆਦਾ ਪੇਪਰ ਲੀਕ ਹੋਏ ਹਨ। 'ਆਪ' ਸਰਕਾਰ ਵਲੋਂ ਇਸ 'ਤੇ ਕੋਈ ਜਵਾਬਦੇਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੇਪਰ ਲੀਕ ਨੂੰ ਹੀ ਧੰਦਾ ਬਣਾ ਲਵੇ ਤਾਂ ਪੇਪਰ ਲੀਕ ਬਿੱਲ ਕਿਵੇਂ ਸੁਰੱਖਿਅਤ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ 'ਚ 6 ਨਹੀਂ ਸਗੋਂ 11 ਪੇਪਰ ਲੀਕ ਹੋਏ, 'ਆਪ' ਸਰਕਾਰ ਦੇ ਅਧੀਨ ਯੋਜਨਾਬੱਧ ਢੰਗ ਨਾਲ ਹੋਏ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪੰਜਾਬ ਦੇ ਮੰਤਰੀ ਦੇ ਅਸਤੀਫ਼ੇ ਬਾਰੇ ਚੁੱਪ ਕਿਉਂ ਹਨ। ਸਰਕਾਰ ਪੇਪਰ ਲੀਕ ਨੂੰ ਨਕਲ 'ਚ ਬਦਲਣ 'ਤੇ ਜ਼ੋਰ ਲਗਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ