Wednesday, June 17, 2026
BREAKING
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਹਰਿਆਣਾ

ਹਰਿਆਣਾ ਕਾਂਗਰਸ ਨੇ ਕੀਤੀ 100 ਤੋਂ ਵੱਧ ਬਲਾਕ ਪ੍ਰਧਾਨਾਂ ਦੀ ਨਿਯੁਕਤੀ

17 ਜੂਨ, 2026 05:57 PM

ਚੰਡੀਗੜ੍ਹ : ਹਰਿਆਣਾ ਕਾਂਗਰਸ ਨੇ ਸੰਗਠਨ ਨੂੰ ਬੂਥ ਅਤੇ ਬਲਾਕ ਪੱਧਰ 'ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਪ੍ਰਦੇਸ਼ ਭਰ 'ਚ ਬਲਾਕ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਵ ਨਰੇਂਦਰ ਸਿੰਘ ਦੇ ਨਿਰਦੇਸ਼ 'ਤੇ ਬੁੱਧਵਾਰ ਨੂੰ 17 ਜ਼ਿਲ੍ਹਿਆਂ ਲਈ 100 ਤੋਂ ਵੱਧ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ। ਪਾਰਟੀ ਵਲੋਂ ਜਾਰੀ ਆਦੇਸ਼ ਅਨੁਸਾਰ, ਇਨ੍ਹਾਂ ਨਿਯੁਕਤੀਆਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨਾਂ, ਸੀਨੀਅਰ ਨੇਤਾਵਾਂ ਅਤੇ ਪਾਰਟੀ ਵਰਕਰਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ 'ਤੇ ਅੰਤਿਮ ਰੂਪ ਦਿੱਤਾ ਗਿਆ ਹੈ।

ਨਿਯੁਕਤੀਆਂ ਤੋਂ ਪਹਿਲੇ ਹਰਿਆਣਾ ਦੇ ਪਾਰਟੀ ਇੰਚਾਰਜ ਬੀ.ਕੇ. ਹਰੀਪ੍ਰਸਾਦ ਨਾਲ ਵੀ ਵਿਸਤ੍ਰਿਤ ਚਰਚਾ ਕੀਤੀ ਗਈ। ਕਾਂਗਰਸ ਲੀਡਰਸ਼ਿਪ ਦਾ ਮੰਨਣਾ ਹੈ ਕਿ ਨਵੀਆਂ ਨਿਯੁਕਤੀਆਂ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ, ਵਾਰਡ ਅਤੇ ਬੂਥ ਪੱਧਰ 'ਤੇ ਪ੍ਰਭਾਵੀ ਢੰਗ ਨਾਲ ਪਹੁੰਚਾਇਆ ਜਾ ਸਕੇਗਾ। ਨਵੇਂ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਮੈਂਬਰਤਾ ਮੁਹਿੰਮ ਨੂੰ ਗਤੀ ਦੇਣ, ਬੂਥ ਪ੍ਰਬੰਧਨ ਨੂੰ ਮਜ਼ਬੂਤ ਬਣਾਉਣ, ਪਾਰਟੀ ਪ੍ਰੋਗਰਾਮਾਂ ਦੇ ਸੰਚਾਲਨ ਅਤੇ ਸਥਾਨਕ ਪੱਧਰ 'ਤੇ ਵਰਕਰਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਪਾਰਟੀ ਸੂਤਰਾਂ ਅਨੁਸਾਰ, ਆਉਣ ਵਾਲੀਆਂ ਰਾਜਨੀਤਕ ਗਤੀਵਿਧੀਆਂ ਅਤੇ ਚੋਣ ਤਿਆਰੀਆਂ ਨੂੰ ਧਿਆਨ 'ਚ ਰੱਖਦੇ ਹੋਏ ਸੰਗਠਨਾਤਮਕ ਢਾਂਚਿਆਂ ਨੂੰ ਮਜ਼ਬੂਤ ਕਰਨ ਵੱਲ ਇਹ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

CM ਨਾਇਬ ਸੈਣੀ ਨੇ 346ਵੇਂ ਰਾਸ਼ਨ ਤੇ ਸਹਾਇਤਾ ਵੰਡ ਸਮਾਰੋਹ 'ਚ ਕੀਤੀ ਸ਼ਿਰੱਕਤ

CM ਨਾਇਬ ਸੈਣੀ ਨੇ 346ਵੇਂ ਰਾਸ਼ਨ ਤੇ ਸਹਾਇਤਾ ਵੰਡ ਸਮਾਰੋਹ 'ਚ ਕੀਤੀ ਸ਼ਿਰੱਕਤ

ਸਾਡਾ ਹਰ ਵਾਅਦਾ ਪੱਥਰ 'ਤੇ ਲਕੀਰ ਵਾਂਗ, ਹਰ ਹਾਲ 'ਚ ਕਰਦੇ ਹਾਂ ਪੂਰਾ: ਨਾਇਬ ਸੈਣੀ

ਸਾਡਾ ਹਰ ਵਾਅਦਾ ਪੱਥਰ 'ਤੇ ਲਕੀਰ ਵਾਂਗ, ਹਰ ਹਾਲ 'ਚ ਕਰਦੇ ਹਾਂ ਪੂਰਾ: ਨਾਇਬ ਸੈਣੀ

ਹੁਣ ਹਰਿਆਣਾ ਦੇ ਸਕੂਲਾਂ 'ਚ ਵੀ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ ! CM ਸੈਣੀ ਨੇ ਪੁਗਾਇਆ ਵਾਅਦਾ

ਹੁਣ ਹਰਿਆਣਾ ਦੇ ਸਕੂਲਾਂ 'ਚ ਵੀ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ ! CM ਸੈਣੀ ਨੇ ਪੁਗਾਇਆ ਵਾਅਦਾ

ਹਰਿਆਣਾ 'ਚ ਅੱਤਵਾਦ ਵਿਰੋਧੀ ਦਸਤਾ ਗਠਿਤ, ਪੰਚਕੂਲਾ ਤੇ ਗੁਰੂਗ੍ਰਾਮ 'ਚ ਹੋਣਗੇ ਵਿਸ਼ੇਸ਼ ਥਾਣੇ

ਹਰਿਆਣਾ 'ਚ ਅੱਤਵਾਦ ਵਿਰੋਧੀ ਦਸਤਾ ਗਠਿਤ, ਪੰਚਕੂਲਾ ਤੇ ਗੁਰੂਗ੍ਰਾਮ 'ਚ ਹੋਣਗੇ ਵਿਸ਼ੇਸ਼ ਥਾਣੇ

PM ਮੋਦੀ ਦੀ ਅਗਵਾਈ ਹੇਠ ਭਾਰਤ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ: CM ਸੈਣੀ

PM ਮੋਦੀ ਦੀ ਅਗਵਾਈ ਹੇਠ ਭਾਰਤ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ: CM ਸੈਣੀ

ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ

ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ

ਰੋਹਤਕ ਅਗਨੀਕਾਂਡ: CM ਸੈਣੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ

ਰੋਹਤਕ ਅਗਨੀਕਾਂਡ: CM ਸੈਣੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ

ਭਾਜਪਾ ਲਈ ਸੱਤਾ ਸੇਵਾ ਦਾ ਮਾਧਿਅਮ, ਨਾ ਕਿ ਸੱਤਾ ਦਾ ਆਨੰਦ ਮਾਣਨ ਦਾ ਜ਼ਰੀਆ : CM ਸੈਣੀ

ਭਾਜਪਾ ਲਈ ਸੱਤਾ ਸੇਵਾ ਦਾ ਮਾਧਿਅਮ, ਨਾ ਕਿ ਸੱਤਾ ਦਾ ਆਨੰਦ ਮਾਣਨ ਦਾ ਜ਼ਰੀਆ : CM ਸੈਣੀ

'ਕਾਕਰੋਚ ਨੂੰ ਛੋਟਾ ਬੱਚਾ ਵੀ ਕੁਚਲ ਦਿੰਦੈ...', CJP ਨੂੰ ਲੈ ਕੇ ਅੰਬਾਲਾ 'ਚ ਬੋਲੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ

'ਕਾਕਰੋਚ ਨੂੰ ਛੋਟਾ ਬੱਚਾ ਵੀ ਕੁਚਲ ਦਿੰਦੈ...', CJP ਨੂੰ ਲੈ ਕੇ ਅੰਬਾਲਾ 'ਚ ਬੋਲੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ

42 ਇੰਸਪੈਕਟਰਾਂ ਦੇ ਟਰਾਂਸਫਰ ! ਹਰਿਆਣਾ ਪੁਲਸ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ

42 ਇੰਸਪੈਕਟਰਾਂ ਦੇ ਟਰਾਂਸਫਰ ! ਹਰਿਆਣਾ ਪੁਲਸ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ