Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਰਿਆਣਾ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

17 ਮਈ, 2026 05:34 PM

ਗੁਰੂਗ੍ਰਾਮ : ਹਰਿਆਣਾ ਦੇ ਨੂਹ 'ਚ ਦਿੱਲੀ-ਮੁੰਬਈ ਐਕਸਪ੍ਰੈੱਸ ਵੇਅ 'ਤੇ ਸ਼ਨੀਵਾਰ ਨੂੰ ਹੋਏ ਹਾਦਸੇ 'ਚ ਮੱਧ ਪ੍ਰਦੇਸ਼ ਦੇ ਵਾਸੀ ਇਕ ਯੂ-ਟਿਊਬਰ ਦੀ ਮੌਤ ਹੋ ਗਈ, ਜਦੋਂ ਕਿ ਇਕ ਮਹਿਲਾ ਸਮੇਤ ਉਸ ਦੇ 2 ਦੋਸਤ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਘਟਨਾ ਸਵੇਰੇ ਕਰੀਬ 5.30 ਵਜੇ ਅਗੋਨ ਪਿੰਡ ਕੋਲ ਹੋਈ, ਜਦੋਂ ਅੰਕਿਤ ਗਾਇਕਵਾੜ (25) ਅਤੇ ਉਸ ਦੇ ਦੋਸਤ ਨਵਦੀਪ ਅਤੇ ਭੂਮਿਕਾ ਇਕ ਕਾਰ 'ਤੇ ਦਿੱਲੀ ਵੱਲ ਜਾ ਰਹੇ ਸਨ।

ਪੁਲਸ ਨੇ ਦੱਸਿਆ ਕਿ ਕਾਰ ਨਵਦੀਪ ਚਲਾ ਰਿਹਾ ਸੀ ਅਤੇ ਗਾਇਕਵਾੜ ਉਸ ਦੇ ਨਾਲ ਬੈਠਾ ਸੀ। ਪੁਲਸ ਨੇ ਕਿਹਾ ਕਿ ਕਾਰ ਇਕ ਆਟੋ ਤੋਂ ਅੱਗੇ ਕੱਢਦੇ ਸਮੇਂ ਉਸ ਨਾਲ ਟਕਰਾ ਗਈ। ਸੂਚਨਾ ਮਿਲਣ ਤੋਂ ਬਾਅਦ ਹਾਦਸੇ ਵਾਲੀ ਜਗ੍ਹਾ ਪਹੁੰਚੀ ਪੁਲਸ ਟੀਮ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਗਾਇਕਵਾੜ ਨੂੰ ਮ੍ਰਿਤਕ ਐਲਾਨ ਦਿੱਤਾ। ਸਾਰੇ ਭੋਪਾਲ ਦੇ ਵਾਸੀ ਹਨ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਫਆਈਆਰ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ