Monday, May 25, 2026
BREAKING
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ  ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ 15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ 'ਚ ਲਟਕੇ ਰਹੇ 300 ਸੈਲਾਨੀ ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਹਰਿਆਣਾ

ਹਰਿਆਣਾ : ਛੋਟੇ ਕੱਦ ਵਾਲੇ ਲੋਕਾਂ ਨੂੰ ਹਰ ਮਹੀਨੇ ਮਿਲਣਗੇ 3 ਹਜ਼ਾਰ, ਇੰਝ ਕਰੋ ਅਪਲਾਈ

18 ਜਨਵਰੀ, 2026 04:44 PM

ਸਿਰਸਾ : ਹਰਿਆਣਾ ਸਰਕਾਰ ਵੱਲੋਂ ਸਮਾਜਿਕ ਨਿਆਂ ਵਿਭਾਗ ਰਾਹੀਂ ਚਲਾਈ ਜਾ ਰਹੀ 'ਬੌਨਾ ਭੱਤਾ ਯੋਜਨਾ' ਤਹਿਤ ਛੋਟੇ ਕੱਦ ਵਾਲੇ ਲੋਕਾਂ ਨੂੰ 3000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਯੋਜਨਾ ਵਿਸ਼ੇਸ਼ ਤੌਰ 'ਤੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀ ਗਈ ਹੈ ਜਿਨ੍ਹਾਂ ਨੂੰ ਆਪਣੀ ਸਰੀਰਕ ਬਣਤਰ ਕਾਰਨ ਰੁਜ਼ਗਾਰ ਪ੍ਰਾਪਤ ਕਰਨ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਅਜਿਹੇ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਅਤੇ ਆਪਣੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ 'ਚ ਮਦਦ ਕਰਨਾ ਹੈ। ਮੌਜੂਦਾ ਜਾਣਕਾਰੀ ਅਨੁਸਾਰ, ਸਿਰਸਾ ਜ਼ਿਲ੍ਹੇ 'ਚ 7 ਵਿਅਕਤੀ ਪਹਿਲਾਂ ਹੀ ਇਸ ਯੋਜਨਾ ਦਾ ਲਾਭ ਲੈ ਰਹੇ ਹਨ।

ਕੌਣ ਲੈ ਸਕਦਾ ਹੈ ਇਸ ਯੋਜਨਾ ਦਾ ਲਾਭ? 

ਇਸ ਯੋਜਨਾ ਲਈ ਅਪਲਾਈ ਕਰਨ ਵਾਲੇ ਬਿਨੈਕਾਰ ਲਈ ਕੁਝ ਸ਼ਰਤਾਂ ਨਿਰਧਾਰਤ ਕੀਤੀਆਂ ਗਈਆਂ ਹਨ:

  • ਬਿਨੈਕਾਰ ਪਿਛਲੇ ਇਕ ਸਾਲ ਤੋਂ ਹਰਿਆਣਾ ਦਾ ਨਿਵਾਸੀ ਹੋਣਾ ਚਾਹੀਦਾ ਹੈ।
  • ਮਰਦਾਂ ਲਈ ਕੱਦ ਦੀ ਸੀਮਾ 3 ਫੁੱਟ 8 ਇੰਚ ਅਤੇ ਔਰਤਾਂ ਲਈ 3 ਫੁੱਟ 3 ਇੰਚ ਜਾਂ ਇਸ ਤੋਂ ਘੱਟ ਹੋਣੀ ਲਾਜ਼ਮੀ ਹੈ।
  • ਬਿਨੈਕਾਰ ਕੋਲ ਸਿਵਲ ਸਰਜਨ ਵੱਲੋਂ ਜਾਰੀ ਕੀਤਾ ਗਿਆ ਕੱਦ ਦਾ ਪ੍ਰਮਾਣ ਪੱਤਰ ਹੋਣਾ ਜ਼ਰੂਰੀ ਹੈ।

ਅਪਲਾਈ ਕਰਨ ਦੀ ਪ੍ਰਕਿਰਿਆ ਅਤੇ ਜ਼ਰੂਰੀ ਦਸਤਾਵੇਜ਼ 

ਇਸ ਸਕੀਮ ਦਾ ਲਾਭ ਲੈਣ ਲਈ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ ਅਤੇ ਫਾਰਮ ਭਰ ਕੇ ਤਸਦੀਕ ਕੀਤੇ ਦਸਤਾਵੇਜ਼ਾਂ ਦੇ ਨਾਲ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ। ਅਰਜ਼ੀ ਦੇ ਨਾਲ ਰਾਸ਼ਨ ਕਾਰਡ, ਵੋਟਰ ਪਛਾਣ ਪੱਤਰ, ਆਧਾਰ ਕਾਰਡ ਅਤੇ ਸਿਵਲ ਸਰਜਨ ਦੁਆਰਾ ਜਾਰੀ ਸਰਟੀਫਿਕੇਟ ਲਗਾਉਣਾ ਲਾਜ਼ਮੀ ਹੈ। ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਇਹ ਸਹਾਇਤਾ ਰਾਸ਼ੀ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ 'ਚ ਜਮ੍ਹਾ ਕੀਤੀ ਜਾਂਦੀ ਹੈ ਤਾਂ ਜੋ ਸਿਸਟਮ 'ਚ ਪਾਰਦਰਸ਼ਤਾ ਬਣੀ ਰਹੇ। ਅਰਜ਼ੀ ਜਮ੍ਹਾਂ ਹੋਣ ਦੇ 60 ਦਿਨਾਂ ਦੇ ਅੰਦਰ ਇਸ ਨੂੰ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ। ਇਹ ਯੋਜਨਾ ਉਨ੍ਹਾਂ ਲੋਕਾਂ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ ਜੋ ਸਰੀਰਕ ਸੀਮਾਵਾਂ ਕਾਰਨ ਆਰਥਿਕ ਤੌਰ 'ਤੇ ਪਛੜੇ ਹੋਏ ਸਨ।

Have something to say? Post your comment

ਅਤੇ ਹਰਿਆਣਾ ਖਬਰਾਂ

ਕਿਸਾਨਾਂ ਲਈ ਖੁਸ਼ਖਬਰੀ:  E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

ਕਿਸਾਨਾਂ ਲਈ ਖੁਸ਼ਖਬਰੀ: E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ

CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ

ਹਰਿਆਣਾ 'ਚ SIR ਲਈ 20629 BLO ਨਿਯੁਕਤ, 15 ਜੂਨ ਤੋਂ ਘਰ-ਘਰ ਜਾ ਕੇ ਕਰਨਗੇ ਵੋਟਰ ਤਸਦੀਕ

ਹਰਿਆਣਾ 'ਚ SIR ਲਈ 20629 BLO ਨਿਯੁਕਤ, 15 ਜੂਨ ਤੋਂ ਘਰ-ਘਰ ਜਾ ਕੇ ਕਰਨਗੇ ਵੋਟਰ ਤਸਦੀਕ