Friday, July 10, 2026
BREAKING
ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ ਇਕਸਾਰ ਸਿਵਲ ਕੋਡ ਲਾਗੂ ਕਰਨ ਦੀ ਤਿਆਰੀ ’ਚ ਮਹਾਰਾਸ਼ਟਰ, 7 ਮੈਂਬਰੀ ਕਮੇਟੀ ਗਠਿਤ ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ ਯਾਤਰੀ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, 12 ਜੁਲਾਈ ਨੂੰ ਇਕ-ਦੂਜੇ ਦਾ ਹੋ ਜਾਵੇਗਾ ਇਹ ਮਸ਼ਹੂਰ ਜੋੜਾ "ਬਾਹੂਬਲੀ: ਦਿ ਬਿਗਨਿੰਗ" ਨੇ ਰਿਲੀਜ਼ ਦੇ 11 ਸਾਲ ਕੀਤੇ ਪੂਰੇ, ਪ੍ਰਭਾਸ ਦੀ ਦੋਹਰੀ ਭੂਮਿਕਾ ਨੇ ਦਰਸ਼ਕਾਂ 'ਤੇ ਛੱਡੀ ਅਮਿੱਟ ਛਾਪ ‘ਇਸ਼ਕਨਾਮਾ’ ਫਿਲਮ ਦੇ ਪਹਿਲੇ ਗੀਤ ‘ਨਰਕ’ ਨੇ ਜਿੱਤਿਆ ਦਰਸ਼ਕਾਂ ਦਾ ਦਿਲ ਉੱਤਰਾਖੰਡ ਸੁਰੰਗ ਹਾਦਸੇ 'ਤੇ ਬਣੇਗੀ ਫ਼ਿਲਮ 'Silkyara 41', ਆਮਿਰ ਖ਼ਾਨ ਤੇ ਕਬੀਰ ਖ਼ਾਨ ਮਿਲਾਉਣਗੇ ਹੱਥ! "ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ "ਅਸੀਂ ਗਲਤੀਆਂ ਕਰਾਂਗੇ," ਸ਼੍ਰੇਅਸ ਅਈਅਰ ਨੇ ਇੰਗਲੈਂਡ ਤੋਂ ਸੀਰੀਜ਼ ਹਾਰ ਮਗਰੋ ਦਿੱਤਾ ਵੱਡਾ ਬਿਆਨ

ਹਰਿਆਣਾ

ਹਰਿਆਣਾ ਦੇ CM ਨਾਇਬ ਸੈਣੀ ਨੇ ਹਰਮੇਲ ਸਿੰਘ ਟੌਹੜਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

30 ਸਤੰਬਰ, 2025 07:32 PM

ਨਾਭਾ : ਪੰਥ ਰਤਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਅਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੋਹੜਾ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ ਸਨ। ਅੱਜ ਸਾਬਕਾ ਮੰਤਰੀ ਹਰਮੇਲ ਸਿੰਘ ਟੋਹੜਾ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਭਾ ਬਲਾਕ ਦੇ ਪਿੰਡ ਟੋਹੜਾ ਵਿਖੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਹਰਮੇਲ ਸਿੰਘ ਟੌਹੜਾ ਪੰਜਾਬ ਦੇ ਲੋਕਾਂ ਦੇ ਹਰ ਦੁੱਖ-ਸੁੱਖ 'ਚ ਸ਼ਰੀਕ ਹੁੰਦੇ ਸਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਸਨ।

ਉਨ੍ਹਾਂ ਨੇ ਰਾਜਨੀਤਕ ਉਚਾਈਆਂ ਨੂੰ ਛੂਹਿਆ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਦਿੱਤੀ ਗਈ ਸੀ, ਉਨ੍ਹਾਂ ਨੇ ਉਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਟੌਹੜਾ ਸਾਹਿਬ ਸਾਡੇ ਵਿਚਕਾਰ ਨਹੀਂ ਰਹੇ ਹਨ ਪਰ ਉਨ੍ਹਾਂ ਦੀਆਂ ਯਾਦਾਂ ਸਾਡੇ ਨਾਲ ਹਨ।

ਜਿਸ ਤਰ੍ਹਾਂ ਟੌਹੜਾ ਸਾਹਿਬ ਲੋਕਾਂ ਦਾ ਭਲਾ ਸੋਚਦੇ ਸਨ, ਉਸੇ ਤਰ੍ਹਾਂ ਇਨ੍ਹਾਂ ਦੇ ਪਰਿਵਾਰ ਵੱਲੋਂ ਇਸ ਰੀਤ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ