Friday, July 10, 2026
BREAKING
ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ ਇਕਸਾਰ ਸਿਵਲ ਕੋਡ ਲਾਗੂ ਕਰਨ ਦੀ ਤਿਆਰੀ ’ਚ ਮਹਾਰਾਸ਼ਟਰ, 7 ਮੈਂਬਰੀ ਕਮੇਟੀ ਗਠਿਤ ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ ਯਾਤਰੀ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, 12 ਜੁਲਾਈ ਨੂੰ ਇਕ-ਦੂਜੇ ਦਾ ਹੋ ਜਾਵੇਗਾ ਇਹ ਮਸ਼ਹੂਰ ਜੋੜਾ "ਬਾਹੂਬਲੀ: ਦਿ ਬਿਗਨਿੰਗ" ਨੇ ਰਿਲੀਜ਼ ਦੇ 11 ਸਾਲ ਕੀਤੇ ਪੂਰੇ, ਪ੍ਰਭਾਸ ਦੀ ਦੋਹਰੀ ਭੂਮਿਕਾ ਨੇ ਦਰਸ਼ਕਾਂ 'ਤੇ ਛੱਡੀ ਅਮਿੱਟ ਛਾਪ ‘ਇਸ਼ਕਨਾਮਾ’ ਫਿਲਮ ਦੇ ਪਹਿਲੇ ਗੀਤ ‘ਨਰਕ’ ਨੇ ਜਿੱਤਿਆ ਦਰਸ਼ਕਾਂ ਦਾ ਦਿਲ ਉੱਤਰਾਖੰਡ ਸੁਰੰਗ ਹਾਦਸੇ 'ਤੇ ਬਣੇਗੀ ਫ਼ਿਲਮ 'Silkyara 41', ਆਮਿਰ ਖ਼ਾਨ ਤੇ ਕਬੀਰ ਖ਼ਾਨ ਮਿਲਾਉਣਗੇ ਹੱਥ! "ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ "ਅਸੀਂ ਗਲਤੀਆਂ ਕਰਾਂਗੇ," ਸ਼੍ਰੇਅਸ ਅਈਅਰ ਨੇ ਇੰਗਲੈਂਡ ਤੋਂ ਸੀਰੀਜ਼ ਹਾਰ ਮਗਰੋ ਦਿੱਤਾ ਵੱਡਾ ਬਿਆਨ

ਹਰਿਆਣਾ

ਹਰਿਆਣਾ ਪੁਲਸ ਦੇ ADGP ਖ਼ੁਦਕੁਸ਼ੀ ਮਾਮਲੇ 'ਚ ਹੈਰਾਨੀਜਨਕ ਖ਼ੁਲਾਸਾ

08 ਅਕਤੂਬਰ, 2025 05:07 PM

ਹਰਿਆਣਾ : ਹਰਿਆਣਾ ਦੇ ਏਡੀਜੀਪੀ ਵਾਈ. ਪੂਰਨ ਕੁਮਾਰ ਨੇ ਮੰਗਲਵਾਰ (7 ਅਕਤੂਬਰ) ਨੂੰ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦੀ ਲਾਸ਼ ਸੈਕਟਰ 11, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈ। ਉਨ੍ਹਾਂ ਵਲੋਂ ਕੀਤੀ ਖੁਦਕੁਸ਼ੀ ਨੂੰ ਲੈ ਕੇ ਕਈ ਸ਼ੱਕ ਪ੍ਰਗਟ ਕੀਤੇ ਜਾ ਰਹੇ ਹਨ। ਹਰ ਕੋਈ ਸੋਚ ਰਿਹਾ ਹੈ ਕਿ ਕੁਮਾਰ ਨੇ ਇਹ ਕਦਮ ਕਿਉਂ ਚੁੱਕਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਿਪੋਰਟਾਂ ਦੇ ਅਨੁਸਾਰ ਪੁਲਸ ਨੇ ਕਿਹਾ ਕਿ ਘਟਨਾ ਸਥਾਨ ਤੋਂ ਇੱਕ ਵਸੀਅਤ ਅਤੇ ਨੌਂ ਪੰਨਿਆਂ ਦਾ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ ਹੈ। ਨੋਟ ਵਿੱਚ ਉਸਦੀ ਖੁਦਕੁਸ਼ੀ ਲਈ ਕੁਝ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਨੋਟ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਜਾਰੀ ਹੈ। ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਅਨੁਸਾਰ, ਵਾਈ. ਪੂਰਨ ਕੁਮਾਰ ਦੇ ਗੰਨਮੈਨ ਸੁਸ਼ੀਲ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦੀ ਐਫਆਈਆਰ ਦਰਜ ਕੀਤੀ ਗਈ ਸੀ। ਰੋਹਤਕ ਦੇ ਅਰਬਨ ਅਸਟੇਟ ਪੁਲਸ ਸਟੇਸ਼ਨ ਵਿੱਚ ਇਹ ਐਫਆਈਆਰ ਦੋ ਦਿਨ ਪਹਿਲਾਂ ਦਰਜ ਕੀਤੀ ਗਈ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਸੁਸ਼ੀਲ ਨੇ ਇੱਕ ਸ਼ਰਾਬ ਡੀਲਰ ਤੋਂ 2.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਪੁਲਸ ਜਾਂਚ ਦੌਰਾਨ ਸੁਸ਼ੀਲ ਨੇ ਪੁਲਸ ਹਿਰਾਸਤ ਵਿੱਚ ਮੰਨਿਆ ਕਿ ਉਸਨੇ ਵਾਈ. ਪੂਰਨ ਕੁਮਾਰ ਵੱਲੋਂ ਇਹ ਮੰਗ ਕੀਤੀ ਸੀ। ਇਸਦਾ ਮਤਲਬ ਹੈ ਕਿ ਉਸ ਨੂੰ ਪੂਰਨ ਕੁਮਾਰ ਦੇ ਇਸ਼ਾਰੇ 'ਤੇ ਅਜਿਹਾ ਕਰਨਾ ਪਿਆ ਸੀ।

ਰੋਹਤਕ ਪੁਲਸ ਦੇ ਅਨੁਸਾਰ, ਰਿਸ਼ਵਤ ਨੂੰ ਲੈ ਕੇ ਸ਼ਰਾਬ ਠੇਕੇਦਾਰ ਨੇ ਪੁਲਸ ਨੂੰ ਆਡੀਓ ਅਤੇ ਵੀਡੀਓ ਸਬੂਤ ਵੀ ਦਿੱਤੇ ਸਨ, ਜਿਸ ਵਿੱਚ ਸੁਸ਼ੀਲ ਕੁਮਾਰ ਠੇਕੇਦਾਰ ਤੋਂ ਰਿਸ਼ਵਤ ਮੰਗਦਾ ਦਿਖਾਈ ਦੇ ਰਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਖੁਲਾਸੇ ਤੋਂ ਬਾਅਦ ਵਾਈ ਪੂਰਨ ਕੁਮਾਰ ਨੇ ਮਾਨਸਿਕ ਦਬਾਅ ਕਾਰਨ ਖੁਦਕੁਸ਼ੀ ਦਾ ਕਦਮ ਚੁੱਕਿਆ ਹੋ ਸਕਦਾ ਹੈ। ਰੋਹਤਕ ਪੁਲਸ ਨੇ ਮੰਗਲਵਾਰ ਨੂੰ ਸੁਸ਼ੀਲ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਘਰ ਵਿੱਚ ਕੀਤੀ ਖੁਦਕੁਸ਼ੀ
ਪੁਲਸ ਵਲੋਂ ਕੀਤੀ ਜਾ ਰਹੀ ਜਾਂਚ ਮੁਤਾਬਕ ਘਟਨਾ ਦੇ ਸਮੇਂ ਪੂਰਨ ਕੁਮਾਰ ਦੇ ਘਰ ਵਿਚ ਉਸ ਦੇ 2 ਨੌਕਰ ਅਤੇ ਉਸ ਦੀ 17 ਸਾਲ ਦੀ ਧੀ ਮੌਜੂਦ ਸੀ। ਕਿਹਾ ਜਾ ਰਿਹਾ ਹੈ ਕਿ ਉਹਨਾਂ ਨੇ ਘਰ ਦੇ ਬੇਸਮੈਂਟ ਵਿਚ ਜੀ ਕੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਬੇਸਮੈਂਟ ਇਕ ਅਜਿਹਾ ਸਿਸਟਮ ਸੀ, ਜਿਸ ਵਿਚ ਬਾਹਰ ਦੀ ਆਵਾਜ਼ ਅੰਦਰ ਨਹੀਂ ਆ ਸਕਦੀ ਸੀ। ਇਸ ਲਈ ਗੋਲੀ ਚੱਲਣ ਦੀ ਆਵਾਜ਼ ਕਿਸੇ ਨੂੰ ਸੁਣਾਈ ਨਹੀਂ ਦਿੱਤੀ। ਉਸਦੀ ਧੀ ਨੇ ਦੁਪਹਿਰ 1:15 ਵਜੇ ਉਸਦੀ ਲਾਸ਼ ਦੇਖੀ ਅਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਉਸਦੀ ਪਤਨੀ, ਅਮਨੀਤ ਪੀ. ਕੁਮਾਰ, ਹਰਿਆਣਾ ਦੀ ਇੱਕ ਸੀਨੀਅਰ ਆਈਏਐਸ ਅਧਿਕਾਰੀ ਹੈ। ਉਹ ਉਸ ਸਮੇਂ ਜਾਪਾਨ ਵਿੱਚ ਸੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ