Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਹਰ ਮਾਂ ਲਈ ਆਪਣੇ ਬੱਚੇ ਨੂੰ ਦੁੱਧ ਪਿਲਾਉਂਦੇ ਸਮੇਂ ਸਾਫ-ਸਫਾਈ ਦਾ ਧਿਆਨ ਰੱਖਣਾ ਸਭ ਤੋਂ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

09 ਜੁਲਾਈ, 2025 09:58 PM
ਨਵਾਂਸ਼ਹਿਰ ( ਮਨੋਰੰਜਨ ਕਾਲੀਆ) :ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਹਤ ਬਲਾਕ ਸੁੱਜੋਂ ਅਧੀਨ ਪੈਂਦੇ ਪਿੰਡ ਭੌਰਾ ਵਿਖੇ ਪਹੁੰਚ ਕੇ ਮਮਤਾ ਦਿਵਸ ਦਾ ਨਿਰੀਖਣ ਕੀਤਾ ਅਤੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਜ਼ਰੂਰੀ ਟੀਕੇ ਲਗਾਏ ਜਾਣ ਦੇ ਕੰਮ ਦਾ ਮੌਕੇ ’ਤੇ ਜਾਇਜ਼ਾ ਲਿਆ। ਇਸੇ ਦੌਰਾਨ ਉਨ੍ਹਾਂ ਭੌਰਾ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕ ਦੇ ਸਥਾਨ ਨੂੰ ਦੇਖਿਆ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਪੀ.ਐੱਚ.ਸੀ. ਸੁੱਜੋਂ ਵਿਖੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਸਮੇਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਟੀਕਾਕਰਨ ਉਪਰੰਤ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਮੈਡੀਕਲ ਘਟਨਾ/ਸਥਿਤੀ ਨਾਲ ਨਜਿੱਠਣਾ ਬਹੁਤ ਮਹੱਤਵਪੂਰਨ ਹੈ। ਇਸ ਲਈ ਹਰੇਕ ਟੀਕਾ ਲਗਾਉਣ ਪਿੱਛੋਂ ਲਾਭਪਾਤਰੀ ਨੂੰ ਤਕਰੀਬਨ ਅੱਧਾ ਘੰਟਾ ਆਬਜ਼ਰਵ ਕੀਤਾ ਜਾਵੇ ਤਾਂ ਜੋ ਟੀਕਾਕਰਨ (ਏ.ਈ.ਐੱਫ.ਆਈ.) ਦੇ ਬਾਅਦ ਕਿਸ ਕਿਸਮ ਦੇ ਮਾੜੇ ਪ੍ਰਭਾਵ ਜਾਂ ਪ੍ਰੇਸ਼ਾਨੀ (ਜੇ ਕੋਈ ਹੈ) ਨੂੰ ਵਾਚਿਆ ਜਾ ਸਕੇ। ਜੇ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸਮੇਂ ਸਿਰ ਮੈਨੇਜਮੈੰਟ ਕੀਤੀ ਜਾਵੇ। ਏ.ਈ.ਐੱਫ.ਆਈ. ਨਿਗਰਾਨੀ ਪ੍ਰਣਾਲੀ ਦਾ ਉਦੇਸ਼ ਜਨਤਕ ਸਿਹਤ 'ਤੇ ਏ.ਈ.ਐੱਫ.ਆਈ. ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨਾ ਹੈ।
 
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗਰਭਵਤੀ ਔਰਤਾਂ ਤੇ ਨਵੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਮਾਂ ਲਈ ਆਪਣੇ ਬੱਚੇ ਨੂੰ ਦੁੱਧ ਪਿਲਾਉਂਦੇ ਸਮੇਂ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ, ਜਿਸ ਵਿੱਚ ਸਾਫ-ਸਫਾਈ ਦਾ ਧਿਆਨ ਰੱਖਣਾ ਸਭ ਤੋਂ ਮਹੱਤਵਪੂਰਨ ਹੈ।
 
ਇਸ ਮੌਕੇ ਪੀ.ਐੱਚ.ਸੀ. ਸੁੱਜੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਚਰਨਜੀਤ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਰਾਜ ਕੁਮਾਰ ਹੰਸ ਈ.ਪੀ.ਆਈ. ਸਹਾਇਕ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ