Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਹਲਕਾ ਇੰਚਾਰਜ ਕਾਂਗਰਸ ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 04/05 ਦੇ ਵਾਸੀਆਂ ਨਾਲ ਕੀਤੀ ਭਰਵੀਂ ਮੀਟਿੰਗ

02 ਜੁਲਾਈ, 2025 12:45 PM

ਪ੍ਰੀਤ ਪੱਤੀ

ਖਰੜ; ਵਿਧਾਨ ਸਭਾ ਹਲਕਾ ਖਰੜ ਦੇ ਵਾਰਡ ਨੰਬਰ 4 ਤੇ 5 ਦਸ਼ਮੇਸ਼ ਨਗਰ ਵਿੱਚ ਸੀਨੀਅਰ ਕਾਂਗਰਸੀ ਆਗੂ ਮੈਡਮ ਸਰਬਜੀਤ ਕੌਰ ਦੀ ਅਗਵਾਈ ਦੇ ਵਿੱਚ ਆਪਣੇ ਵਾਰਡ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਹੋਈ ਇੱਕ ਭਰਵੀਂ ਮੀਟਿੰਗ ਇਸ ਮੀਟਿੰਗ ਦੇ ਵਿੱਚ ਵਿਧਾਨ ਸਭਾ ਹਲਕਾ ਖਰੜ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਮੌਕੇ ਵਿਜੇ ਸ਼ਰਮਾ ਟਿੰਕੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਦੇ ਲਈ ਖਰੜ ਸ਼ਹਿਰ ਦੇ ਵਿੱਚ ਵਾਰਡ ਵਜੋਂ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਦੇ ਤਹਿਤ ਅੱਜ ਪੰਜ ਨੰਬਰ ਵਾਰਡ ਦੀ ਮੀਟਿੰਗ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਿਲ ਹੋਏ ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਘਰ ਘਰ ਜਾ ਕੇ ਲੋਕਾਂ ਨੂੰ ਮਿਲਿਆ ਜਾਵੇਗਾ ਸ੍ਰੀ ਟਿੰਕੂ ਨੇ ਕਿਹਾ ਕਿ ਖਰੜ ਸ਼ਹਿਰ ਵਿਕਾਸ ਪੱਖੋਂ ਬਿਲਕੁਲ ਪਛੜ ਚੁੱਕਿਆ ਸ਼ਹਿਰ ਦੇ ਵਿਕਾਸ ਲਈ ਕਾਂਗਰਸ ਪਾਰਟੀ ਦਾ ਸਾਥ ਦਿਓ ਇਸ ਮੌਕੇ ਜ਼ਿਲਾ ਕਾਂਗਰਸ ਮਹਿਲਾ ਪ੍ਰਧਾਨ ਬੀਬੀ ਸਵਰਨਜੀਤ ਕੌਰ, ਦੀਪਕ ਕੌਸ਼ਲ ਪ੍ਰਧਾਨ ਸਿਟੀ ਕਾਂਗਰਸ ਖਰੜ, ਸਿਟੀ ਮਹਿਲਾ ਪ੍ਰਧਾਨ ਰਾਣੀ ਸ਼ਰਮਾ, ਵਿਸ਼ਾਲ ਬੱਟੂ ਸੀਨੀਅਰ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਗੋਲਡੀ ਬਤਰਾ ਮੈਡਮ ਸੁਰਿੰਦਰ ਕੌਰ ਤੇ ਮੋਨਿਕਾ ਜੱਸੀ ਨੇ ਵੀ ਇਸ ਮੀਟਿੰਗ ਨੂੰ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਰਾਮ ਸਿੰਘ, ਅਸ਼ੋਕ ਪਾਹੂਜਾ, ਗੁਰਦਾਸ ਸਿੰਘ ਅਤੇ ਨਵਨੀਤ ਕੌਰ ਆਦਿ ਨੂੰ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਆਉਣ ਵਾਲੇ ਉਪਰੋਕਤ ਵਿਅਕਤੀਆਂ ਦਾ ਸਵਾਗਤ ਕੀਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾਂ ਮੈਡਮ ਰਪਿੰਦਰ ਕੌਰ ਬਤਰਾ ਸੋਸ਼ਲ ਮੀਡੀਆ ਇੰਚਾਰਜ, ਹਰਵਿੰਦਰ ਸਿੰਘ ਸਾਬਕਾ ਐਸਡੀਓ, ਬਲਜੀਤ ਸਿੰਘ, ਦਰਸ਼ਨ ਸਿੰਘ, ਗੁਰਦਾਸ ਸਿੰਘ, ਦਿਲਬਾਗ ਸਿੰਘ, ਰਾਮ ਸਿੰਘ,ਰਣਜੀਤ ਕੌਰ, ਮੋਨੀਕਾ, ਵਨੀਤਾ, ਨਿਰਮਲ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ ਸੁਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਪੀਏ ਹਲਕਾ ਇੰਚਾਰਜ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ