Tuesday, June 30, 2026
BREAKING
ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ 1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ

ਰਾਸ਼ਟਰੀ

ਹਲਦੀਆ 'ਚ ਨੈਫਥਾ ਪਾਈਪਲਾਈਨ 'ਚ ਲੱਗ ਗਈ ਅੱਗ ! ਝੁਲਸ ਗਏ 10 ਲੋਕ

30 ਜੂਨ, 2026 05:13 PM

ਹਲਦੀਆ : ਪੱਛਮੀ ਬੰਗਾਲ ਦੇ ਪੂਰਬ ਮੇਦਿਨੀਪੁਰ ਜ਼ਿਲ੍ਹੇ 'ਚ ਹਲਦੀਆ ਪੈਟਰੋਕੈਮੀਕਲਜ਼ ਦੀ ਨੈਫਥਾ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਨਾਲ 10 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ, ਅੱਗ ਸੋਮਵਾਰ ਰਾਤ ਨੂੰ ਲਗਭਗ 2:45 ਵਜੇ ਲੱਗੀ। ਉਨ੍ਹਾਂ ਕਿਹਾ ਕਿ ਇਹ ਤੇਜ਼ੀ ਨਾਲ ਹਲਦੀਆ ਨਗਰਪਾਲਿਕਾ ਦੇ ਵਾਰਡ 13 ਦੇ ਚਿਰੰਜੀਬਪੁਰ ਖੇਤਰ 'ਚ ਫੈਲ ਗਈ, ਜਿਸ ਨਾਲ ਕਈ ਘਰ ਸੜ ਕੇ ਸੁਆਹ ਹੋ ਗਏ। ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਲਈ 12 ਫਾਇਰ ਇੰਜਣ ਮੌਕੇ 'ਤੇ ਤਾਇਨਾਤ ਕੀਤੇ ਗਏ ਹਨ।

ਅੱਗ ਬੁਝਾਉਣ ਦਾ ਕੰਮ ਅਜੇ ਵੀ ਜਾਰੀ ਹੈ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਜ਼ਖਮੀਆਂ ਨੂੰ ਹਲਦੀਆ ਸਬ-ਡਿਵੀਜ਼ਨਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ 'ਚੋਂ ਪੰਜ ਨੂੰ ਬਾਅਦ 'ਚ ਤਾਮਲੁਕ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਧਿਕਾਰੀ ਨੇ ਕਿਹਾ,"ਖੇਤਰ ਨੂੰ ਸੁਰੱਖਿਅਤ ਕਰ ਦਿੱਤਾ ਗਿਆ ਹੈ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਘਟਨਾ ਦਾ ਸਹੀ ਕਾਰਨ ਵਿਸਥਾਰਤ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।'' ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਥਾਨ ਦੇ ਨੇੜੇ ਰੇਲਵੇ ਓਵਰਹੈੱਡ ਪਾਵਰ ਲਾਈਨਾਂ ਨੂੰ ਵੀ ਨੁਕਸਾਨ ਪਹੁੰਚਿਆ, ਜਿਸ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ

ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ

ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ ਹੋਵੇਗੀ ਪੋਸ਼ਾਕ

ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ ਹੋਵੇਗੀ ਪੋਸ਼ਾਕ

ਦਿੱਲੀ ਏਅਰਪੋਰਟ 'ਤੇ 2 ਯਾਤਰੀਆਂ ਕੋਲੋਂ 5.56 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ

ਦਿੱਲੀ ਏਅਰਪੋਰਟ 'ਤੇ 2 ਯਾਤਰੀਆਂ ਕੋਲੋਂ 5.56 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ

ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ

ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ

ਕੋਚਿੰਗ ਗੋਲੀਬਾਰੀ ਮਾਮਲਾ : 'ਖਾਨ ਸਰ' ਦੀ ਗ੍ਰਿਫ਼ਤਾਰੀ 'ਤੇ ਤਿੰਨ ਜੁਲਾਈ ਤੱਕ ਰੋਕ ਬਰਕਰਾਰ

ਕੋਚਿੰਗ ਗੋਲੀਬਾਰੀ ਮਾਮਲਾ : 'ਖਾਨ ਸਰ' ਦੀ ਗ੍ਰਿਫ਼ਤਾਰੀ 'ਤੇ ਤਿੰਨ ਜੁਲਾਈ ਤੱਕ ਰੋਕ ਬਰਕਰਾਰ

ਭਲਕੇ ਤੋਂ ਦੇਸ਼ 'ਚ ਲਾਗੂ ਹੋਵੇਗੀ ਵੀ.ਬੀ.-ਜੀ ਰਾਮ ਜੀ ਯੋਜਨਾ, 6 ਕਰੋੜ ਔਰਤਾਂ ਬਣਨਗੀਆਂ 'ਲਖਪਤੀ'

ਭਲਕੇ ਤੋਂ ਦੇਸ਼ 'ਚ ਲਾਗੂ ਹੋਵੇਗੀ ਵੀ.ਬੀ.-ਜੀ ਰਾਮ ਜੀ ਯੋਜਨਾ, 6 ਕਰੋੜ ਔਰਤਾਂ ਬਣਨਗੀਆਂ 'ਲਖਪਤੀ'

PM ਮੋਦੀ ਨੇ ਅੱਜ ਸੱਦ ਲਈ ਸਕੱਤਰਾਂ ਦੀ ਬੈਠਕ ! ਹੋ ਸਕਦੈ ਕੋਈ ਵੱਡਾ ਐਲਾਨ

PM ਮੋਦੀ ਨੇ ਅੱਜ ਸੱਦ ਲਈ ਸਕੱਤਰਾਂ ਦੀ ਬੈਠਕ ! ਹੋ ਸਕਦੈ ਕੋਈ ਵੱਡਾ ਐਲਾਨ

'ਇੰਡੀਆ' ਗਠਜੋੜ ਨੇ ਚੋਣਾਂ ਨਾਲ ਜੁੜੇ ਮੁੱਦਿਆਂ 'ਤੇ ਚੀਫ਼ ਜਸਟਿਸ ਨੂੰ ਭੇਜੀ ਚਿੱਠੀ : ਜੈਰਾਮ ਰਮੇਸ਼

'ਇੰਡੀਆ' ਗਠਜੋੜ ਨੇ ਚੋਣਾਂ ਨਾਲ ਜੁੜੇ ਮੁੱਦਿਆਂ 'ਤੇ ਚੀਫ਼ ਜਸਟਿਸ ਨੂੰ ਭੇਜੀ ਚਿੱਠੀ : ਜੈਰਾਮ ਰਮੇਸ਼

ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ

ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ

NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ

NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ