Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ 'ਚ CM ਭਗਵੰਤ ਮਾਨ, ਸੱਦ ਲਈ ਮੀਟਿੰਗ

12 ਸਤੰਬਰ, 2025 11:05 AM

ਜਲੰਧਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ਮੋਡ ਵਿਚ ਆ ਗਏ ਹਨ। ਛੁੱਟੀ ਮਿਲਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸਵੇਰੇ ਮੀਟਿੰਗ ਬੁਲਾ ਲਈ ਹੈ, ਜਿਸ ਦੀ ਜਾਣਕਾਰੀ ਐਕਸ (ਟਵਿੱਟਰ) 'ਤੇ ਪੋਸਟ ਪਾ ਕੇ ਦਿੱਤੀ ਗਈ ਹੈ। ਟਵੀਟ ਕਰਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕਰਾਂਗਾ। ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫ਼ਰੰਸ ਦੇ ਜ਼ਰੀਏ ਅਤੇ ਸੈਕਟਰੀ ਅਤੇ ਚੀਫ਼ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ 'ਤੇ ਪਹੁੰਚ ਕੇ ਮੀਟਿੰਗ 'ਚ ਹਿੱਸਾ ਲੈਣਗੇ। ਮੀਟਿੰਗ 'ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਮੁਆਵਜ਼ੇ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਦੇ ਮੁਤਾਬਕ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ ਅਤੇ ਸਾਰੀਆਂ ਰਿਪੋਰਟਾਂ ਨਾਰਮਲ ਆਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਛੁੱਟੀ ਦੇ ਦਿੱਤੀ ਗਈ। ਹਾਲਾਂਕਿ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਘਰ 'ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਪਲਸ ਰੇਟ ਘੱਟਣ ਕਾਰਨ 5 ਸਤੰਬਰ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਸਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਕਈ ਸਿਆਸੀ ਆਗੂ ਵੀ ਮਿਲਣ ਪੁੱਜੇ ਸਨ। ਮੁੱਖ ਮੰਤਰੀ ਮਾਨ ਵੱਲੋਂ ਹਸਪਤਾਲ 'ਚ ਹੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਅਗਵਾਈ ਵੀ ਕੀਤੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.