Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਪੰਜਾਬ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

16 ਜੁਲਾਈ, 2026 06:40 PM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਸਿਆਸਤ ਵਿਚ ਚੱਲ ਰਹੀਆਂ ਸਰਗਰਮੀਆਂ ਦੇ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਪਹੁੰਚ ਚੁੱਕੇ ਹਨ, ਜਿੱਥੇ ਕਾਂਗਰਸ ਹਾਈਕਮਾਂਡ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਵੇਲੇ ਚੰਨੀ ਧੜੇ ਦੇ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਚੰਨੀ ਅਤੇ ਰੰਧਾਵਾ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਰਾਜਸਥਾਨ ਤੋਂ ਰਾਜ ਸਭਾ ਮੈਂਬਰ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪਾਰਟੀ ਦੀ ਮੌਜੂਦਾ ਸਥਿਤੀ, ਸੰਗਠਨਕ ਮਜ਼ਬੂਤੀ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਨੂੰ ਲੈ ਕੇ ਅਹਿਮ ਮੰਨੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਵਿੱਚ ਭਰੋਸਾ ਬਣਾਈ ਰੱਖਣ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਕਾਂਗਰਸ ਨੂੰ ਮਜ਼ਬੂਤ ਵਿਰੋਧੀ ਧਿਰ ਵਜੋਂ ਪੇਸ਼ ਕਰਨ ਦੇ ਮੁੱਦੇ 'ਤੇ ਵੀ ਚਰਚਾ ਹੋਈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਨ ਪੰਜਾਬ ਇਕਾਈ ਵਿੱਚ ਏਕਤਾ ਬਣਾਈ ਰੱਖਣ ਅਤੇ ਧੜੇਬੰਦੀ ਨੂੰ ਖਤਮ ਕਰਨ ਲਈ ਲਗਾਤਾਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ। ਇਸੇ ਕੜੀ ਵਿੱਚ ਰੰਧਾਵਾ ਅਤੇ ਚੰਨੀ ਦੀ ਸੁਰਜੇਵਾਲਾ ਨਾਲ ਇਹ ਮੁਲਾਕਾਤ ਮਹੱਤਵਪੂਰਨ ਮੰਨੀ ਜਾ ਰਹੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਨ ਦੀ ਤਰਜੀਹ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਕੇ ਵਰਕਰਾਂ ਨੂੰ ਇਕਜੁੱਟ ਕਰਨਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਹੈ। ਮੀਟਿੰਗ ਦੌਰਾਨ ਭਵਿੱਖ ਦੀਆਂ ਸੰਗਠਨਕ ਗਤੀਵਿਧੀਆਂ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਲੈ ਕੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਇੱਕੋ ਗੱਡੀ ਵਿਚ ਸਵਾਰ ਹੋ ਕੇ ਦਿੱਲੀ ਵਿਖੇ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਦੌਰਾਨ ਦੋਨੋਂ ਆਗੂਆਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ

PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ