Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਹਾਈ ਕੋਰਟ ਨੇ ਮੋਹਾਲੀ ਪੁਲਸ ਨੂੰ ਪਾਈ ਝਾੜ, ਸਰਕਾਰ ਤੇ ਪ੍ਰਸ਼ਾਸਨ ਤੋਂ ਪੁੱਛੇ ਤਿੱਖੇ ਸਵਾਲ

11 ਫ਼ਰਵਰੀ, 2026 07:12 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਪੁਲਸ ਦੇ ਕੰਮਕਾਜ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦਿਆਂ ਸਰਕਾਰ ਅਤੇ ਪੁਲਸ ਪ੍ਰਸ਼ਾਸਨ ’ਤੇ ਤਿੱਖੇ ਸਵਾਲ ਕੀਤੇ। ਮੋਹਾਲੀ ਅਦਾਲਤ ਦੇ ਇਕ ਚੌਕੀਦਾਰ ਨੂੰ ਪੁਲਸ ਇੰਸਪੈਕਟਰ ਵੱਲੋਂ ਕੁੱਟੇ ਜਾਣ ਦੇ ਮਾਮਲੇ ਵਿਚ ਅਦਾਲਤ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇ ਅਦਾਲਤ ਦਖ਼ਲ ਨਾ ਦਿੰਦੀ ਤਾਂ ਇਹ ਮਾਮਲਾ ਰਫ਼ਾ-ਦਫ਼ਾ ਕਰ ਦਿੱਤਾ ਜਾਂਦਾ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਹੁਣ ਇਸ ਮਾਮਲੇ ਵਿਚ ਚਲਾਨ ਪੇਸ਼ ਕੀਤਾ ਗਿਆ ਹੈ ਤੇ ਮੁਲਜ਼ਮ ਇੰਸਪੈਕਟਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਪਰ ਅਦਾਲਤ ਇਸ ਜਵਾਬ ਤੋਂ ਸੰਤੁਸ਼ਟ ਨਜ਼ਰ ਨਹੀਂ ਆਈ।

ਹਾਈ ਕੋਰਟ ਨੇ ਪੁੱਛਿਆ ਕਿ ਜਦੋਂ ਮਾਮਲਾ ਸਾਹਮਣੇ ਆਇਆ ਸੀ, ਉਦੋਂ ਕੈਂਸਲੇਸ਼ਨ ਰਿਪੋਰਟ ਕਿਸ ਆਧਾਰ ’ਤੇ ਤਿਆਰ ਕੀਤੀ ਗਈ ਸੀ ਅਤੇ ਹੁਣ ਅਦਾਲਤ ਦੇ ਦਖ਼ਲ ਤੋਂ ਬਾਅਦ ਹੀ ਚਲਾਨ ਕਿਉਂ ਪੇਸ਼ ਕੀਤਾ ਗਿਆ। ਅਦਾਲਤ ਨੇ ਇਸ ਨੂੰ ਇਕ ਗੰਭੀਰ ਲਾਪ੍ਰਵਾਹੀ ਮੰਨਦਿਆਂ ਕਿਹਾ ਕਿ ਕਾਨੂੰਨ ਦਾ ਇਹ ਤਰੀਕਾ ਸਵੀਕਾਰਨਯੋਗ ਨਹੀਂ ਹੈ। ਅਦਾਲਤ ਨੇ ਮੋਹਾਲੀ ਦੇ ਐੱਸ.ਐੱਸ.ਪੀ. ਦੇ ਕੰਮਕਾਜ ’ਤੇ ਵੀ ਸਵਾਲ ਉਠਾਉਂਦਿਆਂ ਪੁੱਛਿਆ ਕਿ ਕੀ ਉਹ ਉਨ੍ਹਾਂ ਦੇ ਕੰਮ ਤੋਂ ਸੰਤੁਸ਼ਟ ਹੈ। ਸਰਕਾਰ ਵੱਲੋਂ ਸੰਤੁਸ਼ਟੀ ਪ੍ਰਗਟ ਕਰਨ ’ਤੇ ਅਦਾਲਤ ਨੇ ਤੁਰੰਤ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਕੋਤਾਹੀ ਮਾਮਲੇ ਵਿਚ ਇਸੇ ਅਧਿਕਾਰੀ ਦਾ ਨਾਂ ਜਾਂਚ ਰਿਪੋਰਟ ਵਿਚ ਆਇਆ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਫਰਵਰੀ ਤੈਅ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ