Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਹਾਈ ਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ ’ਤੇ ਰੋਕ ਲੋਕਤੰਤਰ ਦੀ ਜਿੱਤ : ਕਮਲ ਕਿਸ਼ੋਰ ਸ਼ਰਮਾ

16 ਮਈ, 2026 06:19 PM

ਪ੍ਰੀਤ ਪੱਤੀ

ਖਰੜ -  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ ’ਤੇ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ Kamal Kishore Sharma ਨੇ ਕੀਤਾ। ਉਨ੍ਹਾਂ ਕਿਹਾ ਕਿ ਖਰੜ ਦੇ ਲੋਕਾਂ ਨੂੰ ਹਾਈ ਕੋਰਟ ਵੱਲੋਂ ਇਨਸਾਫ਼ ਅਤੇ ਵੱਡੀ ਰਾਹਤ ਮਿਲੀ ਹੈ।

ਸ਼੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਨਗਰ ਕੌਂਸਲ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕਰਕੇ ਖਰੜ ਦੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਖਰੜ ਨਾਲ ਸੰਬੰਧਿਤ 6 ਪਿੰਡਾਂ ਦੇ ਲੋਕਾਂ ਨੂੰ ਵਾਰਡਬੰਦੀ ਵਿੱਚ ਸ਼ਾਮਲ ਨਾ ਕਰਕੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਰੱਖਣ ਦੀ ਕੋਸ਼ਿਸ਼ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਲੋਕਾਂ ਨੂੰ ਵਾਰਡਬੰਦੀ ਦੇ ਮਾਮਲੇ ਵਿੱਚ ਗੁੰਮਰਾਹ ਕੀਤਾ ਜਾ ਰਿਹਾ ਸੀ, ਜਿਸ ਨਾਲ ਲੋਕਤੰਤਰਕ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ। ਸ਼੍ਰੀ ਸ਼ਰਮਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਗੁੰਡਾਗਰਦੀ ਅਤੇ ਧੱਕੇਸ਼ਾਹੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਖਰੜ ਦੇ 27 ਵਾਰਡਾਂ ਵਿੱਚੋਂ ਤਕਰੀਬਨ ਹਰ ਵਾਰਡ ਦੀਆਂ ਵੋਟਾਂ ਕੱਟ ਕੇ ਇੱਧਰ-ਉੱਧਰ ਤਬਦੀਲ ਕੀਤੀਆਂ ਗਈਆਂ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਆਮ ਆਦਮੀ ਪਾਰਟੀ ਦੇ ਇਸ਼ਾਰਿਆਂ ’ਤੇ ਕੰਮ ਕਰਦਿਆਂ ਕਾਂਗਰਸ ਦੇ ਉਮੀਦਵਾਰਾਂ ਨਾਲ ਧੱਕਾ ਕਰ ਰਿਹਾ ਸੀ ਅਤੇ ਉਨ੍ਹਾਂ ਦੀਆਂ ਐਨ.ਓ.ਸੀਜ਼ ਰੋਕੀਆਂ ਜਾ ਰਹੀਆਂ ਸਨ।

ਸ਼੍ਰੀ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਵਿੱਚ ਨਿਰਪੱਖ ਚੋਣਾਂ ਸਭ ਤੋਂ ਵੱਡੀ ਲੋੜ ਹਨ ਅਤੇ ਹਾਈ ਕੋਰਟ ਦੇ ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਲੋਕਾਂ ਨਾਲ ਹੋ ਰਹੇ ਧੱਕੇ ਨੂੰ ਖਤਮ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ