Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਹਾਕੀ ਇੰਡੀਆ ਵੱਲੋਂ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ 36 ਖਿਡਾਰੀ ਚੁਣੇ ਗਏ

21 ਅਪ੍ਰੈਲ, 2026 04:05 PM

ਨਵੀਂ ਦਿੱਲੀ : ਹਾਕੀ ਇੰਡੀਆ ਨੇ ਬੈਂਗਲੁਰੂ ਦੇ ਭਾਰਤੀ ਖੇਡ ਅਥਾਰਟੀ (ਸਾਈ) ਕੇਂਦਰ ’ਚ 20 ਅਪ੍ਰੈਲ ਤੋਂ 9 ਮਈ ਤੱਕ ਲਾਏ ਜਾਣ ਵਾਲੇ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ ਸੋਮਵਾਰ ਨੂੰ 36 ਸੰਭਾਵਿਤ ਖਿਡਾਰੀਆਂ ਦਾ ਐਲਾਨ ਕੀਤਾ। ਇਸ ਕੋਚਿੰਗ ਕੈਂਪ ’ਚ ਟੀਮ ਸੁਮੇਲ, ਫਿਟਨੈੱਸ ਅਤੇ ਮੈਚ ਦੇ ਹਾਲਾਤ ਵਾਂਗ ਅਭਿਆਸ ਸੈਸ਼ਨ ਆਯੋਜਿਤ ਕਰਨ ’ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ।

ਇਹ ਕੈਂਪ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਭਾਰਤ ਨੇ ਇਸ ਸਾਲ ਐੱਫ. ਆਈ. ਐੱਚ. ਪ੍ਰੋ ਲੀਗ 2025-26 ਦੇ ਯੂਰਪੀ ਪੜਾਅ, ਵਿਸ਼ਵ ਕੱਪ ਅਤੇ ਏਸ਼ੀਆਈ ਖੇਡਾਂ ’ਚ ਹਿੱਸਾ ਲੈਣਾ ਹੈ। ਇਸ ਕੈਂਪ ’ਚ ਉਨ੍ਹਾਂ ਵਿਭਾਗਾਂ ਦੀ ਪਛਾਣ ਕੀਤੀ ਜਾਵੇਗੀ ਜਿਨ੍ਹਾਂ ’ਚ ਟੀਮ ਨੂੰ ਹੋਰ ਬਿਹਤਰ ਬਣਨ ਦੀ ਲੋੜ ਹੈ। ਅਭਿਆਸ ਕੈਂਪ ਲਈ ਚੁਣੇ ਗਏ 36 ਸੰਭਾਵਿਤ ਖਿਡਾਰੀ ਇਸ ਤਰ੍ਹਾਂ ਹਨ :

ਗੋਲਕੀਪਰ : ਕ੍ਰਿਸ਼ਨ ਬਹਾਦਰ ਪਾਠਕ, ਪਵਨ, ਸੂਰਜ ਕਰਕੇਰਾ, ਮੋਹਿਤ ਹੋਨੇਨਹੱਲੀ ਸ਼ਸ਼ੀਕੁਮਾਰ, ਪ੍ਰਿੰਸਦੀਪ ਸਿੰਘ।

ਡਿਫੈਂਡਰ : ਅਮਿਤ ਰੋਹਿਦਾਸ, ਜਰਮਨਪ੍ਰੀਤ ਸਿੰਘ, ਸੰਜੇ, ਹਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਮਿਤ, ਪੂਵੰਨਾ ਚੰਦੂਰਾ ਬੌਬੀ, ਯਸ਼ਦੀਪ ਸਿਵਾਚ, ਨੀਲਮ ਸੰਜੀਪ ਜ਼ੇਸ, ਅਮਨਦੀਪ ਲਾਕੜਾ।

ਮਿਡਫੀਲਡਰ : ਰਾਜਿੰਦਰ ਸਿੰਘ, ਮਨਮੀਤ ਸਿੰਘ, ਹਾਰਦਿਕ ਸਿੰਘ, ਮੋਇਰਾਂਗਥੇਮ ਰਬੀਚੰਦਰ ਸਿੰਘ, ਵਿਵੇਕ ਸਾਗਰ ਪ੍ਰਸਾਦ, ਵਿਸ਼ਨੂੰ ਕਾਂਤ ਸਿੰਘ, ਰਾਜ ਕੁਮਾਰ ਪਾਲ, ਨੀਲਕਾਂਤ ਸ਼ਰਮਾ, ਰੋਸਨ ਕੁਜੂਰ, ਮਨਪ੍ਰੀਤ ਸਿੰਘ।

ਫਾਰਵਰਡ : ਅਭਿਸ਼ੇਕ, ਸੁਖਜੀਤ ਸਿੰਘ, ਸ਼ਿਲਾਨੰਦ ਲਾਕੜਾ, ਮਨਦੀਪ ਸਿੰਘ, ਅਰਜੀਤ ਸਿੰਘ ਹੁੰਦਲ, ਅੰਗਦ ਬੀਰ ਸਿੰਘ, ਉੱਤਮ ਸਿੰਘ, ਸੇਲਵਮ ਕਾਰਥੀ, ਆਦਿੱਤਿਆ ਅਰਜੁਨ ਲਾਲਗੇ, ਮਨਿੰਦਰ ਸਿੰਘ, ਦਿਲਪ੍ਰੀਤ ਸਿੰਘ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ