Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਹਾਦਸੇ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀ ਗਈ ਪੰਜਾਬ ਪੁਲਸ ਦੀ ਗੱਡੀ, ਥਾਣੇਦਾਰ ਗੰਭੀਰ ਜ਼ਖਮੀ

07 ਮਈ, 2026 05:07 PM

ਝਬਾਲ : ਬੀਤੀ ਰਾਤ ਸਰਾਏ ਅਮਾਨਤ ਖਾਂ ਥਾਣੇ ਨਾਲ ਸਬੰਧਤ ਹੈਲਪ ਲਾਈਨ 112 ਨੰਬਰ ਵਾਲੀ ਗੱਡੀ ਹਰਕ੍ਰਿਸ਼ਨ ਸਕੂਲ ਝਬਾਲ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ ਵਿਚ ਬਿਜਲੀ ਦਾ ਖੰਭਾ ਟੁੱਟਣ ਤੋਂ ਇਲਾਵਾ ਗੱਡੀ ਦੇ  ਏਅਰ ਬੈਗ ਖੁੱਲਣ ਕਾਰਨ ਥਾਣੇਦਾਰ ਦਾ ਜਾਨੀ ਨੁਕਸਾਨ ਹੋਣੋਂ ਬਚ ਗਿਆ। ਇਸ ਸਬੰਧੀ ਹਸਪਤਾਲ ਵਿਚ ਇਲਾਜ ਅਧੀਨ ਥਾਣੇਦਾਰ ਬਾਜ਼ ਸਿੰਘ ਜੋ ਗੱਡੀ ਚਲਾ ਰਿਹਾ ਸੀ ਨੇ ਦੱਸਿਆ ਕਿ ਉਹ ਡਿਊਟੀ 'ਤੇ ਤਰਨਤਾਰਨ ਤੋਂ ਹੋ ਕੇ ਰਾਤ ਨੂੰ ਸਰਾਏ ਅਮਾਨਤ ਖਾਂ ਥਾਣੇ ਨੂੰ ਜਾ ਰਿਹਾ ਸੀ ਕਿ ਹਰਕ੍ਰਿਸ਼ਨ ਸਕੂਲ ਝਬਾਲ ਨੇੜੇ ਅਚਾਨਕ ਸੜਕ 'ਤੇ ਬੇਸਹਾਰਾ ਪਸ਼ੂ ਆ ਗਿਆ ਜਿਸ ਨੂੰ ਬਚਾਉਂਦਿਆਂ ਗੱਡੀ ਬਿਜਲੀ ਦੇ ਖੰਭੇ ਵਿਚ ਜਾ ਵੱਜੀ। 

ਟੱਕਰਣ ਕਾਰਣ ਬਿਜਲੀ ਦਾ ਖੰਭਾ ਟੁੱਟ ਗਿਆ ਪਰ ਚੰਗੀ ਕਿਸਮਤ ਕਰਕੇ ਗੱਡੀ ਦੇ ਏਅਰ ਬੈਗ ਖੁੱਲ੍ਹਣ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਗੱਡੀ ਦੇ ਜ਼ੋਰ ਨਾਲ ਵੱਜਣ ਕਰਕੇ ਗੱਡੀ ਚਲਾ ਰਹੇ ਥਾਣੇਦਾਰ ਬਾਜ਼ ਸਿੰਘ ਜੋ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਮੌਕੇ 'ਤੇ ਲੋਕਾਂ ਨੇ ਗੱਡੀ ਵਿਚੋਂ ਕੱਢ ਕੇ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਾਇਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ ਜਦੋਂ ਕਿ ਪੁਲਸ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ