Tuesday, July 07, 2026
BREAKING
ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ ਸਭ ਕੁਝ ਰੁੜ੍ਹਿਆ ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਸਨਮਾਨ ‘ਬਿੰਤਾਂਗ ਆਦਿਪੁਰਨਾ’; ਦੇਸ਼ ਵਾਸੀਆਂ ਨੂੰ ਕੀਤਾ ਸਮਰਪਿਤ ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ ਰੂਸ-ਯੂਕਰੇਨ ਜੰਗ ਖ਼ਤਮ ਹੋਣ ਦੇ ਕੰਢੇ : ਟਰੰਪ ਟਰੰਪ ਦੇ ਬਿਆਨ 'ਤੇ ਭੜਕਿਆ ਈਰਾਨ, ਕਿਹਾ, "ਤੁਹਾਡੇ ਕੋਲ ਨਾ ਤਾਂ ਸ਼ਿਸ਼ਟਾਚਾਰ ਤੇ ਨਾ ਹੀ ਸਨਮਾਨ"

ਮਨੋਰੰਜਨ

ਹਾਲੀਵੁੱਡ ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘ਗੁਰੂ ਨਾਨਕ ਜਹਾਜ਼’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ’ਚ

25 ਅਪ੍ਰੈਲ, 2025 08:03 PM

ਜਲੰਧਰ : ‘ਗੁਰੂ ਨਾਨਕ ਜਹਾਜ਼’ ਵਿਚ ਹਰ ਕਿਰਦਾਰ ਨੂੰ ਬਹੁਤ ਹੀ ਬਾਖੂਬੀ ਨਾਲ ਆਪਣੀ ਫਿਲਮ ਵਿਚ ਸੰਜੋਇਆ ਹੈ। ਇਤਿਹਾਸਕ ਕਾਮਾਗਾਟਾ ਮਾਰੂ ਘਟਨਾ ’ਤੇ ਆਧਾਰਿਤ ਪੰਜਾਬੀ ਫਿਲਮ ‘ਗੁਰੂ ਨਾਨਕ ਜਹਾਜ਼’ 1 ਮਈ 2025 ਨੂੰ ਪੂਰੀ ਦੁਨੀਆ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ ਨਾ ਸਿਰਫ਼ ਆਪਣੀ ਸ਼ਕਤੀਸ਼ਾਲੀ ਕਹਾਣੀ ਲਈ ਚਰਚਾ ਵਿਚ ਹੈ, ਸਗੋਂ ਆਪਣੀ ਅੰਤਰਰਾਸ਼ਟਰੀ ਕਲਾਕਾਰ ਟੀਮ ਕਰ ਕੇ ਵੀ ਲੋਕਾਂ ਦਾ ਧਿਆਨ ਖਿੱਚ ਰਹੀ ਹੈ।

ਪਹਿਲੀ ਵਾਰ ਐਡਵਰਡ ਸੋਨਨਬਲਿਕ ਅਤੇ ਮਾਰਕ ਬੈਨਿੰਗਟਨ, ਜੋ ਕਿ ਬਾਲੀਵੁੱਡ, ਹਾਲੀਵੁੱਡ ਅਤੇ ਸਾਊਥ ਫਿਲਮ ਇੰਡਸਟ੍ਰੀਜ਼ ਵਿਚ ਕੰਮ ਕਰ ਚੁੱਕੇ ਹਨ, ਹੁਣ ਪੰਜਾਬੀ ਸਿਨੇਮਾ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਆ ਰਹੇ ਹਨ। ਉਹ ਫਿਲਮ ਵਿਚ ਅੰਗਰੇਜ਼ ਅਧਿਕਾਰੀਆਂ ਹਾਪਕਿਨਸਨ ਅਤੇ ਮੈਲਕਮ ਰੀਡ ਦੇ ਹੰਕਾਰਪੂਰਨ ਤੇ ਗੰਭੀਰ ਕਿਰਦਾਰ ਨਿਭਾਅ ਰਹੇ ਹਨ, ਜੋ ਕਿ ਕਹਾਣੀ ਵਿਚ ਅਸਲੀਅਤ ਅਤੇ ਵਿਸ਼ਵ ਪੱਧਰੀ ਅਸਰ ਲੈ ਕੇ ਆਉਂਦੇ ਹਨ।
ਸ਼ਰਨ ਆਰਟ ਦੀ ਦਿਸ਼ਾ-ਨਿਰਦੇਸ਼ ਅਤੇ ਮਨਪ੍ਰੀਤ ਜੌਹਲ ਦੀ ਪ੍ਰੋਡਕਸ਼ਨ ਹੇਠ ਵਹਿਲੀ ਜਨਤਾ ਫਿਲਮਜ਼ ਦੇ ਬੈਨਰ ਹੇਠ ਬਣੀ ਇਹ ਫਿਲਮ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਬੇਇਨਸਾਫੀ ਅਤੇ ਗੁਲਾਮੀ ਵਿਰੁੱਧ ਆਵਾਜ਼ ਬੁਲੰਦ ਕੀਤੀ। ਤਰਸੇਮ ਜੱਸੜ, ਮੇਵਾ ਸਿੰਘ ਲੋਪੋਕੇ ਅਤੇ ਗੁਰਪ੍ਰੀਤ ਘੁੱਗੀ ਬਾਬਾ ਗੁਰਦਿੱਤ ਸਿੰਘ ਦੀ ਭੂਮਿਕਾ ਵਿਚ ਲੋਕਾਂ ਦੇ ਦਿਲਾਂ ਨੂੰ ਛੂਹ ਰਹੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ