Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

ਹਿਮਾਚਲ ਦੇ ਡਿਪਟੀ CM ਨੇ 60 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

23 ਮਾਰਚ, 2026 07:07 PM

ਊਨਾ : ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਆਪਣੇ ਇਕ ਦਿਨਾ ਦੌਰੇ ਦੌਰਾਨ ਹਰੋਲੀ ਵਿਧਾਨ ਸਭਾ 'ਚ ਲਗਭਗ 60 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਅਤੇ ਖੇਡ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਦੇ ਪੂਰਾ ਹੋਣ ਨਾਲ ਖੇਤਰ 'ਚ ਕਨੈਕਟੀਵਿਟੀ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਉਪਲੱਬਧ ਹੋਣਗੀਆਂ। ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਡ ਸਹੂਲਤਾਂ ਦੇ ਵਿਸਥਾਰ ਨੂੰ ਪਹਿਲ ਦੇ ਰਹੀ ਹੈ। ਬਿਹਤਰ ਸੜਕ ਸੰਪਰਕ ਨਾਲ ਜਿੱਥੇ ਉਦਯੋਗਿਕ ਗਤੀਵਿਧੀਆਂ ਨੂੰ ਗਤੀ ਮਿਲੇਗੀ, ਉੱਥੇ ਹੀ ਆਮ ਲੋਕਾਂ ਦੀ ਆਵਾਜਾਈ ਵੀ ਆਸਾਨ ਹੋਵੇਗੀ। ਉਨ੍ਹਾਂ ਕਿਹਾ ਕਿ ਹਰੋਲੀ ਦਾ ਰੋੜਾ ਖੇਤਰ ਤੇਜ਼ੀ ਨਾਲ ਵਿਕਾਸ ਦੇ ਇਕ ਪ੍ਰਮੁੱਖ ਕੇਂਦਰ ਵਜੋਂ ਉਭਰ ਰਿਹਾ ਹੈ। ਇੱਥੇ ਲਗਭਗ 10 ਕਰੋੜ  ਰੁਪਏ ਦੀ ਲਾਗਤ ਨਾਲ ਸਿੰਥੇਟਿਕ ਐਥਲੇਟਿਕਸ ਟਰੈਕ ਦੇ ਨਾਲ-ਨਾਲ ਟਰੈਫਿਕ ਪਾਰਕ 5 ਕਰੋੜ ਰੁਪਏ ਦੀ ਲਾਗਤ ਵਾਲਾ ਆਟੋਮੇਟੇਡ ਟੈਸਟਿੰਗ ਸੈਂਟਰ ਅਤੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਹੈਲੀਪੋਰਟ ਦਾ ਨਿਰਮਾਣ ਵੀ ਜਾਰੀ ਹੈ। ਇਨ੍ਹਾਂ ਪ੍ਰਾਜੈਕਟਾਂ ਦੇ ਪੂਰਾ ਹੋਣ 'ਤੇ ਰੋੜਾ ਖੇਤਰ ਇਕ ਆਧੁਨਿਕ ਸ਼ਹਿਰੀ ਕੇਂਦਰ ਵਜੋਂ ਨਵੀਂ ਪਛਾਣ ਬਣਾਏਗਾ।

ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਨੇ ਲਗਭਗ 48.69 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜੇਜੋਨ ਮੋੜ-ਤਹਿਲੀਵਾਲ ਚੌਕ ਸੜਕ (ਭਾਈ ਦਾ ਮੋੜ ਦੇ ਰਸਤੇ) ਦੇ ਅਪਗ੍ਰੇਡੇਸ਼ਨ ਕੰਮ ਦਾ ਭੂਮੀ ਪੂਜਨ ਕੀਤਾ। ਇਸ ਪ੍ਰਾਜੈਕਟ ਦੇ ਅਧੀਨ ਕਰੀਬ 17.5 ਕਿਲੋਮੀਟਰ ਲੰਬੀ ਸੜਕ ਦਾ ਸੁਧਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਹਰੋਲੀ ਖੇਤਰ ਦੇ ਰੋੜਾ ਪਿੰਡ 'ਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਿੰਥੇਟਿਕ ਐਥਲੇਟਿਕਸ ਟਰੈਕ ਦਾ ਵੀ ਭੂਮੀ ਪੂਜਨ ਕੀਤਾ ਗਿਆ। ਪ੍ਰਾਜੈਕਟ ਪੂਰੇ ਹੋਣ 'ਤੇ ਊਨਾ ਜ਼ਿਲ੍ਹਾ ਐਥਲੇਟਿਕਸ ਪ੍ਰਤਿਭਾਵਾਂ ਦਾ ਇਕ ਮੁੱਖ ਕੇਂਦਰ ਬਣੇਗਾ, ਜਿੱਥੇ ਖਿਡਾਰੀਆਂ ਨੂੰ ਆਧੁਨਿਕ ਅਤੇ ਵਿਗਿਆਨੀ ਟਰੇਨਿੰਗ ਦੀ ਬਿਹਤਰ ਸਹੂਲਤਾਂ ਮਿਲ ਸਕਣਗੀਆਂ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ