Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਿਮਾਚਲ

ਹਿਮਾਚਲ ਪ੍ਰਦੇਸ਼ 'ਚ 279 ਗ੍ਰਾਮ ਚਰਸ ਜ਼ਬਤ, ਨੌਜਵਾਨ ਗ੍ਰਿਫ਼ਤਾਰ

09 ਜੂਨ, 2026 05:02 PM

ਧਰਮਸ਼ਾਲਾ : ਹਿਮਾਚਲ ਪ੍ਰਦੇਸ਼ ਸਰਕਾਰ ਦੀ 'ਨਸ਼ਾ ਮੁਕਤ ਹਿਮਾਚਲ ਮੁਹਿੰਮ' ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਇਕ ਵੱਡੀ ਕਾਰਵਾਈ ਕਰਦਿਆਂ, ਦੇਹਰਾ ਪੁਲਸ ਨੇ ਇਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 279 ਗ੍ਰਾਮ ਚਰਸ ਜ਼ਬਤ ਕੀਤੀ। ਦੇਹਰਾ ਦੇ ਪੁਲਸ ਸੁਪਰਡੈਂਟ ਮਯੰਕ ਚੌਧਰੀ ਨੇ ਦੱਸਿਆ ਕਿ ਦੇਹਰਾ ਪੁਲਸ ਸਟੇਸ਼ਨ ਦੀ ਇਕ ਟੀਮ ਨੇ ਤਲਾਈ ਕੁਰੂ ਖੇਤਰ 'ਚ ਨਿਯਮਿਤ ਗਸ਼ਤ ਅਤੇ ਜਾਂਚ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਸ਼ੱਕੀ ਨੂੰ ਰੋਕਿਆ। ਸ਼੍ਰੀ ਮਯੰਕ ਨੇ ਦੱਸਿਆ ਕਿ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਦੌਰਾਨ ਉਸ ਕੋਲੋਂ 279 ਗ੍ਰਾਮ ਚਰਸ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਨਿਖਿਲ ਸ਼ਰਮਾ ਪੁੱਤਰ ਰਵਿੰਦਰ ਨਾਥ ਵਾਸੀ ਕਲਵਾਨੀ ਪਿੰਡ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਦੇਹਰਾ ਪੁਲਸ ਸਟੇਸ਼ਨ 'ਚ ਉਸ ਖ਼ਿਲਾਫ਼ ਨਸ਼ੀਲੇ ਪਦਾਰਥਾਂ ਅਤੇ ਸਾਈਕੋਟ੍ਰੋਪਿਕ ਸਬਸਟੈਂਸ (ਐੱਨਡੀਪੀਐੱਸ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਜਾਰੀ ਹੈ। ਪੁਲਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਤਸਕਰੀ ਖ਼ਿਲਾਫ਼ ਜ਼ੀਰੋ-ਟਾਲਰੈਂਸ ਨੀਤੀ ਦੇ ਪ੍ਰਤੀ ਵਚਨਬੱਧ ਹੈ ਅਤੇ ਪੂਰੇ ਖੇਤਰ 'ਚ ਇਸ ਖਤਰੇ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ