Tuesday, July 14, 2026
BREAKING
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ ਰੇਟ ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਹਿਮਾਚਲ

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ 'ਚ ਹੋਈ ਤਾਜ਼ਾ ਬਰਫ਼ਬਾਰੀ

22 ਅਕਤੂਬਰ, 2025 05:58 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਅਤੇ ਮਨਾਲੀ ਦੇ ਉੱਚੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ ਹੋਈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਬਰਫਬਾਰੀ ਤੋਂ ਮਨਾਲੀ ਅਤੇ ਲਾਹੌਲ-ਸਪੀਤੀ ਦੇ ਸੈਰ-ਸਪਾਟੇ ਨਾਲ ਜੁੜੇ ਹਿੱਤਧਾਰਕਾਂ ਦੇ ਚਿਹਰੇ ਖਿੜ ਗਏ ਹਨ, ਕਿਉਂਕਿ ਉਨ੍ਹਾਂ ਨੂੰ ਸੈਲਾਨੀਆਂ ਦੀ ਗਿਣਤੀ 'ਚ ਵਾਧੇ ਦੀ ਉਮੀਦ ਹੈ। ਸ਼ਿਮਲਾ ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਹੋਈ।

ਮਨਾਲੀ 'ਚ 12 ਮਿਲੀਲੀਟਰ, ਭਰਮੌਰ 'ਚ 11.5 ਮਿਲੀਲਟਰ, ਕੇਲਾਂਗ 'ਚ 6 ਮਿਲੀਲੀਟਰ, ਭੁੰਤਰ 'ਚ 3.6 ਮਿਲੀਲੀਟਰ, ਸੇਓਬਾਗ 'ਚ 2.4 ਮਿਲੀਲੀਟਰ, ਪਾਲਮਪੁਰ 'ਚ 2 ਮਿਲੀਲੀਟਰ ਬਾਰਿਸ਼ ਦਰਜ ਕੀਤੀ ਗਈ। ਜਨਜਾਤੀ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਦੇ ਤਾਬੋ 'ਚ ਰਾਤ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 0.7 ਡਿਗਰੀ ਹੇਠਾਂ ਦਰਜ ਕੀਤਾ ਗਿਆ, ਦੋਂ ਕਿ ਕੁਕੁਮਸੇਰੀ 'ਚ 0.4 ਡਿਗਰੀ, ਕੇਲੋਂਗ 'ਚ 1.8 ਡਿਗਰੀ ਅਤੇ ਕਲਪਾ 'ਚ 4.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ