Friday, August 14, 2026
BREAKING
ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ

ਰਾਸ਼ਟਰੀ

ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

14 ਅਗਸਤ, 2026 05:51 PM

ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਸ ਥਾਣਾ ਕੰਪਲੈਕਸ 'ਚ ਹੋਏ IED ਧਮਾਕੇ ਦੇ ਸਬੰਧ 'ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਥਾਣਾ ਕੰਪਲੈਕਸ 'ਚ ਮੌਜੂਦ ਜਾਂਚ ਅਧਿਕਾਰੀ ਦੇ ਕਮਰੇ ਨਾਲ ਲੱਗਦੀ ਬਾਹਰੀ ਕੰਧ ਕੋਲ ਆਈਈਡੀ ਧਮਾਕੇ ਤੋਂ ਬਾਅਦ ਇਸ ਸਾਲ 1 ਜਨਵਰੀ ਨੂੰ ਨਾਲਾਗੜ੍ਹ ਪੁਲਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਬਾਅਦ 'ਚ NIA ਨੇ ਜਾਂਚ ਆਪਣੇ ਹੱਥ 'ਚ ਲੈ ਲਈ ਅਤੇ 8 ਮਈ ਨੂੰ ਏਜੰਸੀ ਨੇ ਮਾਮਲਾ ਮੁੜ ਤੋਂ ਦਰਜ ਕੀਤਾ।

NIA ਦੇ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ, ਮਾਮਲੇ 'ਚ ਮਹਾਵੀਰ ਕੁਮਾਰ ਉਰਫ਼ ਕਾਕਾ, ਅਜੈ ਮਹਿਰਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਦੀ ਸ਼ਮੂਲੀਅਤ ਸਾਹਮਣੇ ਆਈ। ਏਜੰਸੀ ਨੇ ਕਿਹਾ ਕਿ NIA ਨੇ ਇਸ ਅੱਤਵਾਦੀ ਕਾਰਵਾਈ ਦੇ ਪਿੱਛੇ ਵੱਡੀ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀਆਂ ਕੋਸ਼ਿਸ਼ਾਂ ਦੇ ਅਧੀਨ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਿਆਨ ਦੇ ਅਨੁਸਾਰ, ਦੋਸ਼ੀਆਂ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਵਿਸ਼ੇਸ਼ NIA ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਮਹਾਵੀਰ ਅਤੇ ਅਜੈ ਨੂੰ 8 ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ, ਜਦੋਂ ਕਿ ਮਨਪ੍ਰੀਤ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ

ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

ਪ੍ਰਿਯੰਕਾ ਗਾਂਧੀ ਦੀ ‘ਗਊ-ਮੂਤਰ ਮਾਹਿਰ’ ਟਿੱਪਣੀ ’ਤੇ 14,000 ਲੋਕਾਂ ਦਾ ਵਿਰੋਧ

ਪ੍ਰਿਯੰਕਾ ਗਾਂਧੀ ਦੀ ‘ਗਊ-ਮੂਤਰ ਮਾਹਿਰ’ ਟਿੱਪਣੀ ’ਤੇ 14,000 ਲੋਕਾਂ ਦਾ ਵਿਰੋਧ

PM ਮੋਦੀ ਨੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਸਾਹਸ ਨੂੰ ਕੀਤਾ ਯਾਦ

PM ਮੋਦੀ ਨੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਸਾਹਸ ਨੂੰ ਕੀਤਾ ਯਾਦ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ