Sunday, August 30, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਹਿਮਾਚਲ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

12 ਜੁਲਾਈ, 2026 06:11 PM

ਹਮੀਰਪੁਰ : ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ 'ਚ ਰਵਾਇਤੀ ਜਲ ਸਰੋਤਾਂ ਦੀ ਸਫ਼ਾਈ ਲਈ ਚਲਾਈ ਜਾ ਰਹੀ ਮੁਹਿੰਮ ਦੇ ਅਧੀਨ ਹੁਣ ਤੱਕ ਅਜਿਹੇ 236 ਜਲ ਸਰੋਤਾਂ ਦੀ ਸਫ਼ਾਈ ਕੀਤੀ ਗਈ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਲ ਸਰੋਤਾਂ 'ਚ 58 ਖੂਹ, 55 'ਖਤਰੀਆਂ' (ਰਵਾਇਤੀ ਜਲ ਭੰਡਾਰਨ ਗੁਫਾਵਾਂ), 112 ਬਾਵੜੀਆਂ, ਤਿੰਨ ਜਲ ਭੰਡਾਰਨ ਟੈਂਕ, 5 ਤਾਲਾਬ ਅਤੇ ਤਿੰਨ ਹੈਂਡ ਪੰਪ ਸਾਮਲ ਹਨ। 

ਅਧਿਕਾਰੀਆਂ ਅਨੁਸਾਰ, ਮਾਨਸੂਨ ਦੌਰਾਨ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਅਤੇ ਕੁਦਰਤੀ ਜਲ ਸਰੋਤਾਂ ਦੀ ਸੁਰੱਖਿਆ ਅਤੇ ਪੁਰਨ ਸੁਰਜੀਤੀ ਰਾਹੀਂ ਜਲ ਸੰਭਾਲ ਨੂੰ ਉਤਸ਼ਾਹ ਦੇਣ ਦੇ ਮਕਸਦ ਨਾਲ ਹਮੀਰਪੁਰ ਦੀ ਡਿਪਟੀ ਕਮਿਸ਼ਨਰ ਗੰਧਰਵਾ ਰਾਠੌੜ ਦੀ ਅਪੀਲ 'ਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ।

ਮੁਹਿੰਮ ਦੇ ਅਧੀਨ ਰਵਾਇਤੀ ਖੂਹਾਂ, ਤਾਲਾਬਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਇਸ ਮੁਹਿੰਮ 'ਚ ਪਿੰਡ ਪੰਚਾਇਤਾਂ ਦੇ ਨਾਲ-ਨਾਲ ਮਹਿਲਾ ਸਮੂਹਾਂ, ਯੁਵਾ ਸੰਗਠਨਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਜੋੜਿਆ ਗਿਆ ਹੈ। ਰਾਠੌੜ ਨੇ ਕਿਹਾ ਕਿ ਜਲ ਸ਼ਕਤੀ ਵਿਭਾਗ ਦੇ ਮਾਧਿਅਮ ਨਾਲ  ਜ਼ਿਲ੍ਹੇ ਦੇ ਹਰੇਕ ਘਰ 'ਚ ਟੂਟੀ ਨਾਲ ਪਾਣੀ ਉਪਲੱਬਧ ਕਰਵਾਉਣ ਦਾ ਟੀਚਾ 100 ਫੀਸਦੀ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਘੱਟ ਬਾਰਿਸ਼ ਕਾਰਨ ਜ਼ਿਲ੍ਹੇ ਦੇ ਕਈ ਹਿੱਸਿਆਂ 'ਚ ਜਲ ਸੰਕਟ ਦਾ ਖ਼ਦਸ਼ਾ ਬਣਿਆ ਹੋਇਆ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ