Tuesday, July 14, 2026
BREAKING
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ ਰੇਟ ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਹਿਮਾਚਲ

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ, ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ, ਆਰੇਂਜ ਅਲਰਟ ਜਾਰੀ

20 ਜੂਨ, 2025 07:08 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆ ਵਿਚ ਮੀਂਹ ਕਾਰਨ ਸ਼ੁੱਕਰਵਾਰ ਨੂੰ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸਥਾਨਕ ਮੌਸਮ ਵਿਗਿਆਨ ਕੇਂਦਰ ਨੇ 22, 23, 25 ਅਤੇ 26 ਜੂਨ ਨੂੰ ਰਾਜ ਦੇ ਕੁਝ ਇਲਾਕਿਆਂ ਵਿੱਚ ਬਹੁਤ ਜ਼ਿਆਦਾ ਭਾਰੀ ਬਾਰਿਸ਼ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਧਰਮਸ਼ਾਲਾ-ਚਤਰੋ-ਗੱਗਲ ਸੜਕ 'ਤੇ ਆਵਾਜਾਈ ਵਿੱਚ ਵਿਘਨ ਪਿਆ ਹੈ ਅਤੇ ਸੜਕ ਨੂੰ ਮੁੜ ਖੋਲ੍ਹਣ ਦਾ ਕੰਮ ਜਾਰੀ ਹੈ। ਇਸ ਦੇ ਨਾਲ ਹੀ, ਉੱਪਰੀ ਸ਼ਿਮਲਾ ਖੇਤਰ ਵਿੱਚ ਤੌਨੀ-ਹਟਕੋਟੀ ਸੜਕ ਦਾ ਇੱਕ ਹਿੱਸਾ ਵੀ ਜ਼ਮੀਨ ਖਿਸਕਣ ਕਾਰਨ ਨੁਕਸਾਨਿਆ ਗਿਆ ਹੈ। 

ਪੰਡੋਹ ਦੇ ਸ਼ਹੀਦ ਇੰਦਰ ਸਿੰਘ ਮਿਡਲ ਸਕੂਲ ਵਿੱਚ ਵੀ ਪਾਣੀ ਭਰਨ ਦੀਆਂ ਰਿਪੋਰਟਾਂ ਆਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਐਤਵਾਰ, ਸੋਮਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਕੁਝ ਥਾਵਾਂ 'ਤੇ ਬਹੁਤ ਜ਼ਿਆਦਾ ਮੀਂਹ ਪੈਣ ਲਈ 'ਆਰੇਂਜ਼ ਅਲਰਟ' ਅਤੇ ਮੰਗਲਵਾਰ ਲਈ 'ਯੈਲੋ ਚੇਤਾਵਨੀ' ਜਾਰੀ ਕੀਤਾ ਹੈ। ਸੂਬੇ ਵਿੱਚ ਸਭ ਤੋਂ ਵੱਧ ਮੀਂਹ ਨਾਹਨ ਵਿੱਚ 84.7 ਮਿਲੀਮੀਟਰ ਦਰਜ ਕੀਤਾ ਗਿਆ, ਇਸ ਤੋਂ ਬਾਅਦ ਪੰਡੋਹ ਵਿੱਚ 35 ਮਿਲੀਮੀਟਰ, ਸਲੱਪਰ ਵਿੱਚ 26.3 ਮਿਲੀਮੀਟਰ, ਸਰਾਹਨ ਵਿੱਚ 20.5 ਮਿਲੀਮੀਟਰ, ਪਾਉਂਟਾ ਸਾਹਿਬ ਵਿੱਚ 19.8 ਮਿਲੀਮੀਟਰ, ਜੋਗਿੰਦਰਨਗਰ ਵਿੱਚ 19 ਮਿਲੀਮੀਟਰ, ਪਛਾਦ ਵਿੱਚ 17.2 ਮਿਲੀਮੀਟਰ, ਰਾਮਪੁਰ ਵਿੱਚ 15.6 ਮਿਲੀਮੀਟਰ ਅਤੇ ਗੋਹਰ ਵਿੱਚ 15 ਮਿਲੀਮੀਟਰ ਮੀਂਹ ਪਿਆ। 

ਸੁੰਦਰਨਗਰ, ਸ਼ਿਮਲਾ ਅਤੇ ਕਾਂਗੜਾ ਵਿੱਚ ਗਰਜ-ਤੂਫ਼ਾਨ ਆਇਆ, ਜਦੋਂ ਕਿ ਬਜੌਰਾ ਵਿੱਚ 37 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਮੱਧ ਅਤੇ ਹੇਠਲੇ ਪਹਾੜੀ ਖੇਤਰਾਂ ਵਿੱਚ ਭਾਰੀ ਬਾਰਸ਼ ਕਾਰਨ ਜ਼ਮੀਨ ਖਿਸਕਣ, ਚਿੱਕੜ ਖਿਸਕਣ, ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ, ਕਮਜ਼ੋਰ ਢਾਂਚਿਆਂ ਨੂੰ ਅੰਸ਼ਕ ਨੁਕਸਾਨ, ਫਿਸਲਣ ਵਾਲੀਆਂ ਸੜਕਾਂ 'ਤੇ ਵਾਹਨਾਂ ਦੇ ਫਿਸਲਣ ਅਤੇ ਦ੍ਰਿਸ਼ਟੀ ਵਿੱਚ ਕਮੀ ਆ ਸਕਦੀ ਹੈ। ਭਵਿੱਖਬਾਣੀ ਅਨੁਸਾਰ, ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ