Sunday, August 16, 2026
BREAKING
'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ 1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

16 ਅਗਸਤ, 2026 07:50 PM

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਾਰਨ ਸੂਬੇ ਭਰ 'ਚ 118 ਸੜਕਾਂ ਬੰਦ ਹੋ ਗਈਆਂ ਹਨ, ਜਦੋਂ ਕਿ ਸਥਾਨਕ ਮੌਸਮ ਦਫ਼ਤਰ ਨੇ ਸੋਮਵਾਰ ਤੇ ਮੰਗਲਵਾਰ ਨੂੰ ਪੰਜ ਜ਼ਿਲ੍ਹਿਆਂ 'ਚ ਅਲੱਗ-ਅਲੱਗ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ। ਸ਼ਨੀਵਾਰ ਸ਼ਾਮ ਤੋਂ ਕਾਂਗੜਾ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਦਰਮਿਆਨੀ ਤੋਂ ਭਾਰੀ ਮੀਂਹ ਪਿਆ ਹੈ। ਧਰਮਸ਼ਾਲਾ ਵਿੱਚ 96.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਪਾਲਮਪੁਰ ਵਿੱਚ 55 ਮਿਲੀਮੀਟਰ ਅਤੇ ਕਾਂਗੜਾ ਵਿੱਚ 34.6 ਮਿਲੀਮੀਟਰ ਮੀਂਹ ਪਿਆ।

 ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਦੇ ਅਨੁਸਾਰ, ਮੰਡੀ 'ਚ 48, ਕੁੱਲੂ ਵਿੱਚ 32, ਚੰਬਾ 'ਚ 11, ਸਿਰਮੌਰ 'ਚ ਅੱਠ, ਸ਼ਿਮਲਾ 'ਚ ਸੱਤ, ਕਾਂਗੜਾ 'ਚ ਛੇ, ਊਨਾ 'ਚ ਚਾਰ ਅਤੇ ਲਾਹੌਲ-ਸਪਿਤੀ ਵਿੱਚ ਦੋ ਸੜਕਾਂ ਬੰਦ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੀਂਹ ਕਾਰਨ 216 ਜਲ ਸਪਲਾਈ ਸਕੀਮਾਂ ਅਤੇ 19 ਪਾਵਰ ਟ੍ਰਾਂਸਫਾਰਮਰ ਵੀ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਅਨੁਸਾਰ 30 ਜੂਨ ਨੂੰ ਸੂਬੇ'ਚ ਮਾਨਸੂਨ ਦੇ ਆਉਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ 'ਚ 79 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ 14 ਲੋਕਾਂ ਦੀ ਮੌਤ ਜ਼ਮੀਨ ਖਿਸਕਣ ਤੇ ਇੱਕ ਅਚਾਨਕ ਹੜ੍ਹਾਂ ਕਾਰਨ ਹੋਈ ਹੈ। ਸੂਬੇ ਨੂੰ ਹੁਣ ਤੱਕ ਲਗਭਗ 972 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ