Monday, September 28, 2026
BREAKING
• ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ • ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ • ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ • ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ • LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ • ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ • 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਹਿਮਾਚਲ

ਹਿਮਾਚਲ ’ਚ ਮੀਂਹ ਪੈਣ ਮਗਰੋਂ ਹੋਈ ਬਰਫ਼ਬਾਰੀ, ਯੈਲੋ ਅਲਰਟ ਜਾਰੀ

28 ਸਤੰਬਰ, 2026 05:48 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ’ਚ ਸਤੰਬਰ ਦੇ ਆਖਰੀ ਹਫ਼ਤੇ ’ਚ ਮੌਸਮ ਨੇ ਅਚਾਨਕ ਕਰਵਟ ਬਦਲ ਲਈ ਹੈ। ਐਤਵਾਰ ਨੂੰ ਸ਼ਿਮਲਾ ਸਮੇਤ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਪੂਰਾ ਦਿਨ ਬੱਦਲ ਛਾਏ ਰਹੇ ਅਤੇ ਕਈ ਥਾਵਾਂ ’ਚ ਮੀਂਹ ਦਰਜ ਕੀਤਾ ਗਿਆ ਅਤੇ ਉੱਪਰਲੀਆਂ ਚੋਟੀਆਂ ’ਚ ਬਰਫ਼ਬਾਰੀ ਹੋਣ ਨਾਲ ਸਮੁੱਚਾ ਖੇਤਰ ਭਿਆਨਕ ਠੰਢ ਦੀ ਲਪੇਟ ’ਚ ਆ ਗਿਆ ਹੈ। ਸੋਮਵਾਰ ਨੂੰ ਕਿੰਨੌਰ ਅਤੇ ਲਾਹੌਲ-ਸਪਿਤੀ ਜ਼ਿਲ੍ਹਿਆਂ ਲਈ ਮੀਂਹ ਅਤੇ ਬਰਫ਼ਬਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਦੇ ਇਸ ਰੁਖ ਕਾਰਨ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਅਤੇ ਰਾਸ਼ਟਰੀ ਰਾਜਮਾਰਗਾਂ ’ਤੇ ਆਵਾਜਾਈ ਬੇਹੱਦ ਖਤਰੇ ਭਰੀ ਹੋ ਗਈ ਹੈ।

ਥਾਂ-ਥਾਂ ਪਹਾੜੀਆਂ ਤੋਂ ਡਿੱਗਦੇ ਪੱਥਰਾਂ ਅਤੇ ਚੱਟਾਨਾਂ ਨਾਲ ਰਸਤੇ ਪ੍ਰਭਾਵਿਤ ਹੋ ਰਹੇ ਹਨ, ਜਿਸ ਨਾਲ ਰਾਹਗੀਰਾਂ ਅਤੇ ਸੈਲਾਨੀਆਂ ਦੀ ਸੁਰੱਖਿਆ ’ਤੇ ਖਤਰਾ ਮੰਡਰਾ ਰਿਹਾ ਹੈ। ਸਪਿਤੀ ਤੇ ਕਾਜ਼ਾ ਨੂੰ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ 505 ’ਤੇ ਮਲਿੰਗ ਨਾਲਾ ਦੇ ਨੇੜੇ ਪਹਾੜੀ ਤੋਂ ਅਚਾਨਕ ਪੱਥਰ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਨੂੰ ਸਾਵਧਾਨੀ ਦੇ ਤੌਰ ’ਤੇ ਰੋਕ ਦਿੱਤਾ ਗਿਆ ਹੈ। ਕਿੰਨੌਰ ਦੇ ਉੱਚਾਈ ਵਾਲੇ ਖੇਤਰਾਂ ਦੇ ਨਾਲ-ਨਾਲ ਸਪਿਤੀ ਵੈਲੀ ਦੇ ਕਾਜ਼ਾ ਅਤੇ ਚਿਚਮ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਦਰਜ ਕੀਤੀ ਗਈ ਹੈ। ਕਿੰਨੌਰ ਦੇ ਕਲਪਾ ’ਚ ਘੱਟੋ-ਘੱਟ ਤਾਪਮਾਨ ਡਿੱਗ ਕੇ 3.8 ਡਿਗਰੀ ਤੱਕ ਪਹੁੰਚ ਗਿਆ, ਜੋ ਐਤਵਾਰ ਨੂੰ ਸੂਬੇ ’ਚ ਸਭ ਤੋਂ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਜਨਜਾਤੀ ਅਤੇ ਮੱਧ ਪਹਾੜੀ ਇਲਾਕਿਆਂ ’ਚ ਖੂਬ ਮੀਂਹ ਪਿਆ ਤੇ ਬਰਫ਼ਬਾਰੀ ਹੋਈ।

Have something to say? Post your comment

ਅਤੇ ਹਿਮਾਚਲ ਖਬਰਾਂ

ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ

ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ

6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ

6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ

NH 305 'ਤੇ ਵਾਪਰਿਆ ਭਿਆਨਕ ਹਾਦਸਾ ! 4 ਲੋਕਾਂ ਦੀ ਮੌਤ, ਇਕ ਹੋਰ ਜ਼ਖ਼ਮੀ

NH 305 'ਤੇ ਵਾਪਰਿਆ ਭਿਆਨਕ ਹਾਦਸਾ ! 4 ਲੋਕਾਂ ਦੀ ਮੌਤ, ਇਕ ਹੋਰ ਜ਼ਖ਼ਮੀ

'ਨਸ਼ਾ-ਮੁਕਤ ਭਾਰਤ 2029' ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੀਆਈਬੀ (PIB) ਸ਼ਿਮਲਾ ਨੇ ਅੱਜ ਐੱਨਸੀਬੀ (NCB) ਅਤੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਸ਼ਿਮਲਾ ਵਿਖੇ ਇੱਕ 'ਵਾਰਤਾਲਾਪ' ਦਾ ਆਯੋਜਨ ਕੀਤਾ

'ਨਸ਼ਾ-ਮੁਕਤ ਭਾਰਤ 2029' ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੀਆਈਬੀ (PIB) ਸ਼ਿਮਲਾ ਨੇ ਅੱਜ ਐੱਨਸੀਬੀ (NCB) ਅਤੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਸ਼ਿਮਲਾ ਵਿਖੇ ਇੱਕ 'ਵਾਰਤਾਲਾਪ' ਦਾ ਆਯੋਜਨ ਕੀਤਾ

ਹਿਮਾਚਲ ਦੇ ਜੰਗਲ 'ਚ 7 ​​ਸੈਲਾਨੀ ਹੋਏ ਲਾਪਤਾ, ਮਸ਼ਹੂਰ ਚੂਰਧਰ ਮੰਦਰ ਦੇ ਕਰਨ ਗਏ ਸੀ ਦਰਸ਼ਨ

ਹਿਮਾਚਲ ਦੇ ਜੰਗਲ 'ਚ 7 ​​ਸੈਲਾਨੀ ਹੋਏ ਲਾਪਤਾ, ਮਸ਼ਹੂਰ ਚੂਰਧਰ ਮੰਦਰ ਦੇ ਕਰਨ ਗਏ ਸੀ ਦਰਸ਼ਨ

ਨੂਰਪੁਰ ਪੁਲਸ ਦੀ ਵੱਡੀ ਕਾਰਵਾਈ; ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ 3.32 ਕਰੋੜ ਦੀ ਜਾਇਦਾਦ ਜ਼ਬਤ

ਨੂਰਪੁਰ ਪੁਲਸ ਦੀ ਵੱਡੀ ਕਾਰਵਾਈ; ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ 3.32 ਕਰੋੜ ਦੀ ਜਾਇਦਾਦ ਜ਼ਬਤ

ਹਿਮਾਚਲ 'ਚ ਨਸ਼ੇ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ! 34.31 ਗ੍ਰਾਮ ਚਿੱਟਾ ਬਰਾਮਦ, 4 ਸਮੱਗਲਰ ਕਾਬੂ

ਹਿਮਾਚਲ 'ਚ ਨਸ਼ੇ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ! 34.31 ਗ੍ਰਾਮ ਚਿੱਟਾ ਬਰਾਮਦ, 4 ਸਮੱਗਲਰ ਕਾਬੂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ