Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਹਿੰਮਤ ਸਿੰਘ ਸੈਣੀ ਬਣੇ ਇੰਟਰਨੈਸ਼ਨਲ ਰੋਟਰੀ ਕਲੱਬ ਖਰੜ ਦੇ ਨਵੇਂ ਪ੍ਰਧਾਨ

19 ਜੁਲਾਈ, 2025 10:34 PM

ਪ੍ਰੀਤ ਪੱਤੀ

ਖਰੜ;  ਬੀਤੀ ਸ਼ਾਮੀ ਰੋਟਰੀ ਕਲੱਬ ਦੇ ਨਵੇਂ ਪ੍ਰਧਾਨ ਹਿੰਮਤ ਸਿੰਘ ਸੈਣੀ ਦਾ ਤਾਜਪੋਸ਼ੀ ਸਮਾਗਮ ਮੋਹਾਲੀ ਵਿਖੇ ਹੋਇਆ । ਇਸ ਸਮਾਗਮ ਵਿੱਚ ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ ਬਤੌਰ ਮੁੱਖ ਮਹਿਮਾਨ ਤੇ ਅੰਜੂ ਚੰਦਰ, ਪ੍ਰਧਾਨ ਨਗਰ ਕੌਸ਼ਲ ਖਰੜ “ਗੈਸਟ ਆਫ ਆਨਰ” ਦੇ ਤੌਰ ਤੇ ਸ਼ਮਿਲ ਹੋਏ । ਸਮਾਗਮ ਦੀ ਸ਼ੁਰੁਆਤ ਸਕੱਤਰ ਪਰਵਿੰਦਰ ਸਿੰਘ ਸੈਣੀ ਵਲੋਂ ਸਾਲ 2024-25 ਦੇ ਪ੍ਰੋਜੈਕਟਾਂ ਜਿੰਨ੍ਹਾਂ ਵਿੱਚ ਮੁੱਖ ਹਨ, ਸ਼ਾਂਤੀ ਦਾ ਸੁਨੇਹਾ ਦੇਣ ਵਾਲਾ ਪੋਲ ਦੀ ਸਥਾਪਨਾ ਚੰਡੀਗੜ੍ਹ ਯੂਨੀਵਰਸਿਟੀ ਵਿਖੇ, ਮੀਆਂ ਵਾਂਕੀ ਪ੍ਰੋਜੈਕਟ ਮਿਉਂਸੀਪਲ ਪਾਰਕ, ਚਾਰ ਵਾਟਰ ਕੂਲਰ ਸ਼ਹਿਰ ਨੂੰ ਦਿੱਤੇ ਤੇ ਰੋਟਰੀ ਚੌਕ , ਬੱਸ ਸਟੈਡ ਦੇ ਬਾਰੇ ਦਸਿਆ। ਬਾਅਦ ਵਿੱਚ ਪ੍ਰਧਾਨ (2024-25) ਗੁਰਪ੍ਰੀਤ ਸਿੰਘ ਨੇ ਕਲੱਬ ਦੇ ਕੁਝ ਮੈਂਬਰਜ਼ ਨੂੰ ਵਧੀਆ ਕੰਮ ਕਰਨ ਲਈ ਸਨਮਾਨਿਤ ਕੀਤਾ । ਇਸ ਮੌਕੇ ਦੇ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਰੋਟੇਰੀਅਨਜ਼ ਸਮਾਜ ਦੀਆਂ ਜਰੂਰਤਾਂ ਸਮਝਕੇ ਕੰਮ ਕਰਦੇ ਹਨ ਤੇ ਨਾਲ ਹੀ ਕਿਹਾ ਕਿ ਰੋਟਰੀ ਕਲੱਬ ਖਰੜ 1991 ਤੋਂ ਸਮਾਜ ਸੇਵਾ ਲਈ ਬਹੁਤ ਵਧੀਆ ਕੰਮ ਕਰ ਰਿਹਾ ਹੈ । ਇਸ ਮੌਕੇ ਤੇ ਰੋਟਰੀ ਕਲੱਬ ਦੇ ਨਵੇਂ ਪ੍ਰਧਾਨ ਹਿੰਮਤ ਸਿੰਘ ਸੈਣੀ ਨੂੰ 2025-26 ਦਾ ਕਾਰਜ ਭਾਗ ਸੌਪਿਆ ਗਿਆ । ਇਸ ਤੋਂ ਬਾਅਦ ਨਵੇਂ ਪ੍ਰਧਾਨ (2025-26) ਦੇ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਜਿਨ੍ਹਾਂ ਵਿੱਚ ਨੰਨੇ ਦੀਪਕ, ਸੋਲਰ ਲਾਈਟ, ਅੱਖ ਦਾਨ ਦੇ ਜਾਗਰੂਕਤਾ ਅਭਿਆਨ ਤੇ ਰੋਟਰੀ ਇਮੇਜ਼ ਦੇ ਪ੍ਰੋਜੈਕਟਾਂ ਨੂੰ ਕਰਨ ਦਾ ਵਾਅਦਾ ਕੀਤਾ । ਇਸ ਮੌਕੇ ਤੇ ਗੈਸਟ ਆਫ ਆਨਰ ਅੰਜੂ ਚੰਦਰ ਪ੍ਰਧਾਨ ਨਗਰ ਕੌਸ਼ਲ ਖਰੜ ਨੇ ਸ਼ਹਿਰ ਦੇ ਵਿਕਾਸ ਦੇ ਕੰਮਾਂ ਨੂੰ ਛੇਤੀ ਪੂਰਾ ਕਰਨ ਵਾਅਦਾ ਕੀਤਾ । ਬੋਰਡ ਆਫ ਡਾਇਰੈਕਟਰ 2025-26 ਲਈ ਕਲੱਬ ਫਾਊਂਡੇਸ਼ਨ ਚੇਅਰ ਗੁਰਪ੍ਰੀਤ ਸਿੰਘ, ਮੈਬਰਸ਼ਿਪ ਚੇਅਰ ਨੀਤਿਨ ਗਰਗ, ਕਲੱਬ ਟਰੇਨਰ ਕਮਲਦੀਪ ਸਿੰਘ ਟਿਵਾਣਾ, ਡਾਇਰੈਕਟਰ ਯੂਥ ਸਰਵਿਸਜ਼ ਦਰਸ਼ਨ ਸਿੰਘ, ਪਬਲਿਕ ਇਮੇਜ਼ ਐਮ ਐਸ ਸੰਧੂ, ਕਲੱਬ ਸਰਵਿਸਜ਼ ਹਰਿੰਦਰ ਸਿੰਘ ਪਾਲ, ਖਜਾਨਚੀ ਵਿਕਾਸ ਸ਼ਰਮਾ, ਸਕੱਤਰ ਸੁਖਵਿੰਦਰ ਸਿੰਘ ਲੌਗੀਆਂ, ਵੋਕੇਸ਼ਨਲ ਸਰਵਿਸਜ਼ ਬਲਜਿੰਦਰ ਸਿੰਘ ਮੰਡੇਰ, ਇੰਟਰਨੈਸ਼ਨਲ ਸਰਵਿਸਜ਼ ਪਰਵਿੰਦਰ ਸਿੰਘ ਸੈਣੀ , ਕਮਿਊਨਟੀ ਸਰਵਿਸਜ਼ ਰੋਹਿਤ ਖੇੜਾ, ਜੁਆਇੰਟ ਸੈਕਟਰੀ ਕੁਲਦੀਪ ਸਿੰਘ ਹੀਰਾ ਸ਼ਾਮਲ ਹਨ । ਇਸ ਮੌਕੇ ਤੇ ਸਟੇਜ ਦੀ ਕਾਰਵਾਈ ਡਾਕਟਰ ਨੀਤੂ ਗੋਇਲ ਤੇ ਆਦਿੱਤੀ ਗਰਗ ਨੇ ਬਾਖੂਬੀ ਨਿਭਾਈ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੀ.ਡੀ.ਜੀ ਡਾਕਟਰ ਮਨਮੋਹਨ ਸਿੰਘ ਤੇ ਕਈ ਕਲੱਬਾਂ ਦੇ ਰੋਟੇਰੀਅਨਜ਼ ਹਾਜਰ ਸਨ । ਚੰਡੀਗੜ੍ਹ ਯੂਨੀਵਰਸਿਟੀ ਤੋਂ ਦੀਪਇੰਦਰ ਸਿੰਘ ਸੰਧੂ ਵੀ ਸ਼ਾਮਲ ਹੋਏ । ਮਿਉਂਸਪਲ ਕੌਸ਼ਲ ਖਰੜ ਤੋਂ ਮਨਰਾਜ ਸਿੰਘ ਮੰਨਾ, ਕਮਲ ਕਿਸ਼ੋਰ ਸ਼ਰਮਾ, ਮਾਨ ਸਿੰਘ ਤੇ ਪ੍ਰਧਾਨ ਪਵਨ ਬਾਂਸਲ ਕਰਿਆਨਾ ਐਸੋਸੀਏਸ਼ਨ ਤੇ ਪ੍ਰਧਾਨ ਪੁਨੀਤ ਕੁਮਾਰ ਕੈਮਿਸਟ ਐਸੋਸੀਏਸ਼ਨ । ਪੱਤਰਕਾਰਾਂ ਵਿੱਚੋਂ ਪੰਕਜ ਚੱਢਾ, ਅਮਰਦੀਪ ਸੈਣੀ, ਵਿਸ਼ਾਲ, ਰਣਬੀਰ, ਤਰਸੇਮ ਸਿੰਘ ਜੰਡਪੁਰੀ, ਕਾਲਾ ਸੈਣੀ, ਗਗਨਦੀਪ ਸ਼ਰਮਾ ਤੇ ਪ੍ਰੀਤ ਇੰਦਰ ਮੋਹਨ ਸਿੰਘ ਪੱਤੀ ਵੀ ਹਾਜਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ