Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਖੇਡ

ਹੁਣ ਓਲੰਪਿਕ ਤਗਮਾ ਜਿੱਤਣਾ ਚਾਹੁੰਦੀ ਹਾਂ : ਨੀਤੂ ਘੰਘਾਸ

07 ਜਨਵਰੀ, 2026 06:34 PM

ਭਾਰਤ ਦੀ ਸਟਾਰ ਮੁੱਕੇਬਾਜ਼ ਨੀਤੂ ਘੰਘਾਸ ਨੇ ਹੁਣ ਆਪਣੀਆਂ ਨਜ਼ਰਾਂ ਲਾਸ ਏਂਜਲਸ ਓਲੰਪਿਕ 'ਤੇ ਟਿਕਾ ਲਈਆਂ ਹਨ। ਪਿਛਲੇ ਸਾਲ ਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਮਿਲੀ ਅਚਾਨਕ ਹਾਰ ਨੇ ਨੀਤੂ ਦੇ ਕਰੀਅਰ ਨੂੰ ਇੱਕ ਨਵਾਂ ਮੋੜ ਦਿੱਤਾ ਹੈ। ਹੁਣ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਹ 51 ਕਿਲੋਗ੍ਰਾਮ ਭਾਰ ਵਰਗ ਵਿੱਚ ਖੇਡਣਗੇ, ਤਾਂ ਜੋ ਉਹ ਓਲੰਪਿਕ ਵਿੱਚ ਤਮਗਾ ਜਿੱਤਣ ਦਾ ਆਪਣਾ ਸੁਪਨਾ ਪੂਰਾ ਕਰ ਸਕਣ। ਜ਼ਿਕਰਯੋਗ ਹੈ ਕਿ ਇਹ ਉਹ ਭਾਰ ਵਰਗ ਹੈ ਜਿੱਥੇ ਦਿੱਗਜ ਮੁੱਕੇਬਾਜ਼ ਨਿਕਹਤ ਜ਼ਰੀਨ ਦਾ ਦਬਦਬਾ ਰਿਹਾ ਹੈ।

ਹਾਰ ਬਣੀ ਕਰੀਅਰ ਦਾ 'ਟਰਨਿੰਗ ਪੁਆਇੰਟ' 
ਨੀਤੂ ਘੰਘਾਸ 48 ਕਿਲੋਗ੍ਰਾਮ (ਗੈਰ-ਓਲੰਪਿਕ ਵਰਗ) ਵਿੱਚ 2022 ਰਾਸ਼ਟਰੀ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ 2023 ਦੀ ਵਿਸ਼ਵ ਚੈਂਪੀਅਨ ਰਹੀ ਹੈ। ਹਾਲਾਂਕਿ, ਪਿਛਲੇ ਸਾਲ ਰਾਸ਼ਟਰੀ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਵਿੱਚ ਉਨ੍ਹਾਂ ਨੂੰ ਮੀਨਾਕਸ਼ੀ ਹੁੱਡਾ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਨੀਤੂ ਨੇ ਕਿਹਾ ਕਿ ਜੇਕਰ ਉਹ ਉਸ ਦਿਨ ਜਿੱਤ ਜਾਂਦੀ ਤਾਂ ਸ਼ਾਇਦ ਉਹ 51 ਕਿਲੋ ਵਰਗ ਵਿੱਚ ਆਉਣ ਦਾ ਫੈਸਲਾ ਨਾ ਲੈਂਦੀ। ਉਨ੍ਹਾਂ ਲਈ ਇਹ ਹਾਰ ਇੱਕ ਨਿਰਣਾਇਕ ਮੋੜ ਸਾਬਤ ਹੋਈ।

Have something to say? Post your comment

ਅਤੇ ਖੇਡ ਖਬਰਾਂ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

IPL 2026: RR ਖਿਲਾਫ ਕਿਉਂ ਨਹੀਂ ਖੇਡੇ ਮਿਸ਼ੇਲ ਸੈਂਟਨਰ? MI ਕੋਚ ਨੇ ਦੱਸੀ ਵੱਡੀ ਵਜ੍ਹਾ

IPL 2026: RR ਖਿਲਾਫ ਕਿਉਂ ਨਹੀਂ ਖੇਡੇ ਮਿਸ਼ੇਲ ਸੈਂਟਨਰ? MI ਕੋਚ ਨੇ ਦੱਸੀ ਵੱਡੀ ਵਜ੍ਹਾ

ਬੰਗਲਾਦੇਸ਼ ਕ੍ਰਿਕਟ ਬੋਰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਤਮੀਮ ਇਕਬਾਲ ਨੂੰ ਮਿਲੀ ਬੋਰਡ ਦੀ ਕਮਾਨ

ਬੰਗਲਾਦੇਸ਼ ਕ੍ਰਿਕਟ ਬੋਰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਤਮੀਮ ਇਕਬਾਲ ਨੂੰ ਮਿਲੀ ਬੋਰਡ ਦੀ ਕਮਾਨ

RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ

RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ

IPL 2026: ਕੀ ਰਾਜਸਥਾਨ ਖਿਲਾਫ ਸੂਰਿਆਕੁਮਾਰਵ ਯਾਦਵ ਦੀ ਫਾਰਮ ਜਾਰੀ ਰਹੇਗੀ? ਦੇਖੋ ਅੰਕੜੇ

IPL 2026: ਕੀ ਰਾਜਸਥਾਨ ਖਿਲਾਫ ਸੂਰਿਆਕੁਮਾਰਵ ਯਾਦਵ ਦੀ ਫਾਰਮ ਜਾਰੀ ਰਹੇਗੀ? ਦੇਖੋ ਅੰਕੜੇ

ਦਿੱਗਜ ਕ੍ਰਿਕਟਰ ਪੁਲਸ ਨੇ ਕੀਤਾ ਗ੍ਰਿਫਤਾਰ, ਪਲੇਅਰ ਸ਼ਰਾਬ ਦੇ ਨਸ਼ੇ 'ਚ...

ਦਿੱਗਜ ਕ੍ਰਿਕਟਰ ਪੁਲਸ ਨੇ ਕੀਤਾ ਗ੍ਰਿਫਤਾਰ, ਪਲੇਅਰ ਸ਼ਰਾਬ ਦੇ ਨਸ਼ੇ 'ਚ...