Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਹੁਣ ਖੁੱਲ੍ਹੇਗਾ ਪਲੇਨ ਕ੍ਰੈਸ਼ ਦਾ ਭੇਤ, ਮਿਲ ਗਿਆ DVR

13 ਜੂਨ, 2025 05:46 PM

ਅਹਿਮਦਾਬਾਦ : ਅਹਿਮਦਾਬਾਦ 'ਚ ਵੀਰਵਾਰ ਨੂੰ ਏਅਰ ਇੰਡੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ 'ਚ ਹੁਣ ਤੱਕ 297 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ। ਉੱਥੇ ਹੀ ਨੁਕਸਾਨੇ ਜਹਾਜ਼ ਦੇ ਮਲਬੇ 'ਚੋਂ ਡੀਵੀਆਰ ਮਿਲ ਗਿਆ ਹੈ। ਏਟੀਐੱਸ ਅਧਿਕਾਰੀ ਨੂੰ ਇਹ ਡੀਵੀਆਰ (ਡਿਜੀਟਲ ਵੀਡੀਓ ਰਿਕਾਰਡਰ) ਮਿਲਿਆ ਹੈ। ਇਸ ਡੀਵੀਆਰ ਦੇ ਮਾਧਿਅਮ ਨਾਲ ਹਾਦਸੇ ਦਾ ਕਾਰਨ ਪਤਾ ਲਗਾਇਆ ਜਾ ਸਕਦਾ ਹੈ। ਜਹਾਜ਼ ਹਾਦਸੇ ਦੀ ਜਾਂਚ ਹੁਣ ਹੋਰ ਤੇਜ਼ੀ ਨਾਲ ਅੱਗੇ ਵਧੇਗੀ। ਇਸ ਜਹਾਜ਼ 'ਚ ਸਵਾਰ 242 ਲੋਕਾਂ 'ਚੋਂ 241 ਲੋਕਾਂ ਦੀ ਮੌਤ ਹੋ ਗਈ। ਹਾਦਸੇ 'ਚ ਇਕ ਯਾਤਰੀ ਦੀ ਜਾਨ ਗਈ ਹੈ। ਪਲੇਨ ਕ੍ਰੈਸ਼ ਕਰਨ ਤੋਂ ਬਾਅਦ ਜਿਸ ਮੈਡੀਕਲ ਕਾਲਜ ਦੇ ਹੋਸਟਲ 'ਤੇ ਡਿੱਗਿਆ ਸੀ, ਉੱਥੇ ਮੌਜੂਦ 56 ਲੋਕਾਂ ਦੀ ਵੀ ਜਾਨ ਚਲੀ ਗਈ।

ਸਭ ਤੋਂ ਪਹਿਲਾਂ ਲੱਭਿਆ ਜਾਂਦਾ ਬਲੈਕ ਬਾਕਸ
ਹਰ ਹਵਾਈ ਜਹਾਜ਼ 'ਚ ਇਕ ਖ਼ਾਸ ਡਿਵਾਈਸ ਹੁੰਦਾ ਹੈ, ਜਿਸ ਨੂੰ ਬਲੈਕ ਬਾਕਸ ਕਿਹਾ ਜਾਂਦਾ ਹੈ। ਇਹ ਕੋਈ ਆਮ ਡੱਬਾ ਨਹੀਂ ਹੁੰਦਾ ਸਗੋਂ ਇਕ ਸੁਰੱਖਿਅਤ ਰਿਕਾਰਡਿੰਗ ਮਸ਼ੀਨ ਹੁੰਦੀ ਹੈ ਜੋ ਫਲਾਈਟ ਨਾਲ ਜੁੜੀਆਂ ਸਾਰੀਆਂ ਜ਼ਰੂਰੀ ਜਾਣਕਾਰੀਆਂ ਰਿਕਾਰਡ ਕਰਦੀ ਹੈ। ਜਦੋਂ ਕੋਈ ਜਹਾਜ਼ ਹਾਦਸਾ ਹੁੰਦਾ ਹੈ ਤਾਂ ਜਾਂਚ ਟੀਮ ਸਭ ਤੋਂ ਪਹਿਲਾਂ ਬਲੈਕ ਬਾਕਸ ਲੱਭਦੀ ਹੈ, ਕਿਉਂਕਿ ਉਸੇ ਤੋਂ ਇਹ ਪਤਾ ਲੱਗਦਾ ਹੈ ਕਿ ਹਾਦਸੇ ਤੋਂ ਠੀਕ ਪਹਿਲਾਂ ਜਹਾਜ਼ 'ਚ ਕੀ ਹੋਇਆ ਸੀ। 'ਬਲੈਕ ਬਾਕਸ' ਸੰਤਰੀ ਰੰਗ ਦਾ ਹੁੰਦਾ ਹੈ, ਜੋ ਬਹੁਤ ਜ਼ਿਆਦਾ ਪ੍ਰਭਾਵ ਅਤੇ ਅੱਗ ਤੋਂ ਬਚਣ ਲਈ ਤਿਆਰ ਕੀਤੇ ਗਿਆ ਹੁੰਦਾ ਹੈ। ਹਰ ਵਪਾਰਕ ਜਹਾਜ਼ 'ਚ ਦੋ ਅਜਿਹੇ ਰਿਕਾਰਡਰ ਹੁੰਦੇ ਹਨ। ਇਹ ਮੂਲ ਰੂਪ ਵਿਚ ਇਕ ਫਲਾਈਟ ਰਿਕਾਰਡਰ ਹੈ, ਜਿਸ ਦੀ ਸ਼ੁਰੂਆਤ 1950 ਦੇ ਦਹਾਕੇ ਦੇ ਸ਼ੁਰੂ 'ਚ ਹੋਈ। ਆਸਟ੍ਰੇਲੀਆਈ ਵਿਗਿਆਨੀ ਡਾ. ਡੇਵਿਡ ਵਾਰਨ (1925-2010) ਨੇ ਦੁਨੀਆ ਦੇ ਪਹਿਲੇ ਫਲਾਈਟ ਰਿਕਾਰਡਰ ਦੀ ਖੋਜ ਕੀਤੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ