Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਚੰਡੀਗੜ੍ਹ

ਹੁਣ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਦੇਣਾ ਲਾਜ਼ਮੀ, ਨਿਯਮ ਤੋੜਨ ’ਤੇ ਲੱਗੇਗਾ 13,500 ਰੁਪਏ ਜੁਰਮਾਨਾ

23 ਦਸੰਬਰ, 2025 06:58 PM

ਚੰਡੀਗੜ੍ਹ : ਹੁਣ ਹਰ ਘਰ ਤੇ ਵਪਾਰਕ ਅਦਾਰੇ ਲਈ ਕੂੜੇ ਦੀ ਛਾਂਟ ਕਰਕੇ ਦੇਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਗਿੱਲਾ-ਸੁੱਕਾ ਕੂੜਾ ਮਿਲਾ ਕੇ ਦੇਣ ’ਤੇ ਨਿਗਮ ਕੂੜਾ ਨਹੀਂ ਚੁੱਕੇਗਾ। ਇਨ੍ਹਾਂ ਹੀ ਨਹੀਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨਾ ਦੇਣਾ ਪਵੇਗਾ। ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕੂੜਾ ਇਕੱਠਾ ਕਰਨ ਵਾਲੇ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ’ਤੇ 500 ਤੋਂ ਲੈ ਕੇ 13,500 ਰੁਪਏ ਤੱਕ ਦਾ ਜੁਰਮਾਨਾ ਲਾਇਆ ਜਾਵੇਗਾ।

ਕੂੜਾ ਵੱਖ ਨਾ ਕਰਨ ਵਾਲਿਆਂ ਦੀ ਵੇਰਵੇ ਰਜਿਸਟਰ ’ਚ ਕੀਤੇ ਜਾਣਗੇ ਦਰਜ
ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੇ ਚਾਲਕਾਂ ਨੂੰ ਵਿਸ਼ੇਸ਼ ਰਜਿਸਟਰ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਰਜਿਸਟਰ ’ਚ ਉਨ੍ਹਾਂ ਘਰਾਂ ਤੇ ਦੁਕਾਨਾਂ ਦੇ ਵੇਰਵੇ ਦਰਜ ਕੀਤੇ ਜਾਣਗੇ, ਜੋ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਨਹੀਂ ਕਰ ਰਹੇ। ਨਾਲ ਹੀ ਸੀਨੀਅਰ ਨਿਗਮ ਅਧਿਕਾਰੀ ਸ਼ਹਿਰ ’ਚ ਅਚਨਚੇਤ ਚੈਕਿੰਗ ਵੀ ਕਰਨਗੇ। ਕੋਈ ਮੁਲਾਜ਼ਮ ਨਿਯਮਾਂ ਦੀ ਉਲੰਘਣਾ ਕਰਦਾ ਮਿਲਿਆ ਜਾਂ ਕੂੜਾ ਚੁੱਕਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਨੂੰ ਤੰਗ ਕਰਨਾ ਮਕਸਦ ਨਹੀਂ : ਕਮਿਸ਼ਨਰ
ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਨਿਗਮ ਦਾ ਮਕਸਦ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਸ਼ਹਿਰ ਨੂੰ ਸਾਫ਼, ਸੁੰਦਰ ਤੇ ਸਿਹਤਮੰਦ ਬਣਾਉਣਾ ਹੈ। ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚਲਾਨ ਕੱਟਣ ਦੀ ਪ੍ਰਕਿਰਿਆ ਵੀ ਸਖ਼ਤੀ ਨਾਲ ਅਪਣਾਈ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਤੇ ਦਫ਼ਤਰਾਂ ’ਚ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਡਸਟਬਿਨਾਂ ’ਚ ਪਾਉਣ ਤਾਂ ਜੋ ਸ਼ਹਿਰ ਨੂੰ ਹੋਰ ਸਾਫ਼, ਸੁੰਦਰ ਤੇ ਸਿਹਤਮੰਦ ਬਣਾਇਆ ਜਾ ਸਕੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ