Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਹੁਣ ਚਾਰਧਾਮ ਯਾਤਰਾ ਲਈ ਦੇਣੀ ਪਵੇਗੀ ਰਜਿਸਟ੍ਰੇਸ਼ਨ ਫ਼ੀਸ ! ਪੇਸ਼ ਹੋਇਆ ਪ੍ਰਸਤਾਵ

17 ਫ਼ਰਵਰੀ, 2026 06:09 PM

ਰਿਸ਼ੀਕੇਸ਼ : ਉਤਰਾਖੰਡ 'ਚ 19 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਪਵਿੱਤਰ ਚਾਰਧਾਮ ਯਾਤਰਾ 'ਚ ਸ਼ਰਧਾਲੂਆਂ ਨੂੰ ਇਸ ਵਾਰ ਰਜਿਸਟ੍ਰੇਸ਼ਨ ਫੀਸ ਦੇਣੀ ਪੈ ਸਕਦੀ ਹੈ। ਸੋਮਵਾਰ ਨੂੰ ਰਿਸ਼ੀਕੇਸ਼ 'ਚ ਗੜ੍ਹਵਾਲ ਪ੍ਰਸ਼ਾਸਨ, ਹੋਟਲ ਕਾਰੋਬਾਰੀਆਂ ਅਤੇ ਹੋਰ ਹਿੱਸੇਦਾਰਾਂ ਵਿਚਕਾਰ ਹੋਈ ਮੀਟਿੰਗ 'ਚ ਇਸ ਸਬੰਧੀ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ 'ਤੇ ਗੜ੍ਹਵਾਲ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਵੀ ਆਪਣੀ ਸਹਿਮਤੀ ਜਤਾਈ ਹੈ। ਹਾਲਾਂਕਿ, ਇਸ ਪ੍ਰਸਤਾਵ 'ਤੇ ਅੰਤਿਮ ਫੈਸਲਾ ਸੂਬਾ ਸਰਕਾਰ ਵੱਲੋਂ ਲਿਆ ਜਾਣਾ ਬਾਕੀ ਹੈ।

ਫਰਜ਼ੀ ਰਜਿਸਟ੍ਰੇਸ਼ਨਾਂ 'ਤੇ ਲੱਗੇਗੀ ਲਗਾਮ 

ਪ੍ਰਸ਼ਾਸਨ ਵੱਲੋਂ ਇਹ ਕਦਮ ਯਾਤਰਾ ਦੌਰਾਨ ਹੋਣ ਵਾਲੀਆਂ ਫਰਜ਼ੀ ਰਜਿਸਟ੍ਰੇਸ਼ਨਾਂ ਨੂੰ ਰੋਕਣ ਲਈ ਚੁੱਕਿਆ ਜਾ ਰਿਹਾ ਹੈ, ਜੋ ਪਿਛਲੇ 4-5 ਸਾਲਾਂ ਤੋਂ ਪ੍ਰਸ਼ਾਸਨ ਅਤੇ ਹੋਟਲ ਕਾਰੋਬਾਰੀਆਂ ਲਈ ਵੱਡੀ ਮੁਸੀਬਤ ਬਣੀਆਂ ਹੋਈਆਂ ਹਨ। ਅੰਕੜਿਆਂ ਮੁਤਾਬਕ, ਪਿਛਲੇ ਸਾਲ 72 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਈ ਸੀ, ਪਰ ਅਸਲ 'ਚ ਸਿਰਫ 52 ਲੱਖ ਸ਼ਰਧਾਲੂ ਹੀ ਪਹੁੰਚੇ।

ਕਾਰੋਬਾਰੀਆਂ ਨੂੰ ਹੋ ਰਿਹਾ ਹੈ ਨੁਕਸਾਨ 

ਹੋਟਲ ਅਤੇ ਸੈਰ-ਸਪਾਟਾ ਕਾਰੋਬਾਰੀ ਰਜਿਸਟ੍ਰੇਸ਼ਨ ਦੀ ਗਿਣਤੀ ਦੇ ਹਿਸਾਬ ਨਾਲ ਪਹਾੜਾਂ 'ਤੇ ਰਹਿਣ, ਖਾਣ-ਪੀਣ ਅਤੇ ਘੁੰਮਣ ਦੇ ਪ੍ਰਬੰਧਾਂ 'ਤੇ ਪੈਸਾ ਖਰਚ ਕਰਦੇ ਹਨ। ਪਰ ਰਜਿਸਟ੍ਰੇਸ਼ਨ ਦੇ ਮੁਕਾਬਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ। ਇਸੇ ਸਮੱਸਿਆ ਨਾਲ ਨਜਿੱਠਣ ਲਈ ਫੀਸ ਲਗਾਉਣ ਦਾ ਪ੍ਰਸਤਾਵ ਚਰਚਾ ਤੋਂ ਬਾਅਦ ਅੱਗੇ ਵਧਾਇਆ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ