Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦੀ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ

28 ਮਈ, 2025 04:26 PM

ਚੰਡੀਗੜ੍ਹ : ਪੰਜਾਬ ਦੇ ਨਾਲ-ਨਾਲ ਹੁਣ ਚੰਡੀਗੜ੍ਹ 'ਚ ਵੀ ਕੋਰਨਾ ਦਾ ਨਵਾਂ ਮਾਮਲਾ ਸਾਹਮਣੇ ਆ ਗਿਆ ਹੈ। ਸ਼ਹਿਰ ਦੇ ਜੀ. ਐੱਮ. ਸੀ. ਐੱਚ.-32 ਹਸਪਤਾਲ ’ਚ ਦਾਖ਼ਲ 40 ਸਾਲ ਦੇ ਵਿਅਕਤੀ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਉਕਤ ਮਰੀਜ਼ ਤਿੰਨ ਦਿਨ ਪਹਿਲਾਂ ਸਾਹ ਲੈਣ ’ਚ ਤਕਲੀਫ਼ ਕਾਰਨ ਐਮਰਜੈਂਸੀ ’ਚ ਦਾਖ਼ਲ ਹੋਣ ਲਈ ਪੰਜਾਬ ਤੋਂ ਆਇਆ ਸੀ ਪਰ ਜਦੋਂ ਮਰੀਜ਼ ਦੀ ਹਾਲਤ ’ਚ ਸੁਧਾਰ ਨਹੀਂ ਹੋਇਆ ਤਾਂ ਡਾਕਟਰਾਂ ਨੇ ਕੋਵਿਡ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਜੀ. ਐੱਮ. ਸੀ. ਐੱਚ.-32 ਦੇ ਡਾਇਰੈਕਟਰ ਡਾ. ਅਤਰੇ ਨੇ ਕਿਹਾ ਕਿ ਮਰੀਜ਼ ਨੂੰ ਏਕਾਂਤਵਾਸ ’ਚ ਕਰ ਦਿਤਾ ਗਿਆ ਹੈ।

ਹਸਪਤਾਲ ਪ੍ਰਸ਼ਾਸਨ ਨੇ ਕੋਰੋਨਾ ਦੇ ਮੱਦੇਨਜ਼ਰ 10 ਬੈੱਡਾਂ ਦਾ ਵਿਸ਼ੇਸ਼ ਏਕਾਂਤਵਾਸ ਯੂਨਿਟ ਤਿਆਰ ਕੀਤਾ ਹੈ, ਤਾਂ ਜੋ ਭਵਿੱਖ ’ਚ ਇਨ੍ਹਾਂ ਮਾਮਲਿਆਂ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਪਹਿਲਾਂ 23 ਮਈ ਨੂੰ ਮੋਹਾਲੀ ’ਚ ਹਰਿਆਣਾ ਦੇ ਯਮੁਨਾਨਗਰ ਦੀ 51 ਸਾਲ ਦੀ ਔਰਤ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਔਰਤ ਇਕ ਧਾਰਮਿਕ ਸਮਾਗਮ ’ਚ ਸ਼ਾਮਲ ਹੋਣ ਲਈ ਪੰਜਾਬ ਆਈ ਸੀ।

ਪਹਿਲਾਂ ਹੀ ਹੋ ਜਾਓ ਸਾਵਧਾਨ
ਮਾਹਿਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ, ਸਿਰਫ ਥੋੜ੍ਹੀ ਜਿਹੀ ਸਾਵਧਾਨੀ ਨਾਲ ਹੀ ਕੋਰੋਨਾ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਮੌਸਮ ਦੇ ਬਦਲਣ ਨਾਲ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧੀ ਹੈ, ਪਰ ਹਰ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਬੁਖ਼ਾਰ ਜਾਂ ਗਲੇ ਵਿਚ ਖਰਾਸ਼ ਜਿਹੇ ਲੱਛਣ ਮਹਿਸੂਸ ਹੋਣ, ਤਾਂ ਉਹ ਫੌਰਨ ਡਾਕਟਰੀ ਜਾਂਚ ਕਰਵਾਏ। ਭੀੜ-ਭਾੜ ਵਾਲੀਆਂ ਥਾਵਾਂ ਤੋਂ ਗੁਰੇਜ ਕਰਨ ਅਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ