Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਹੁਣ ਜਹਾਜ਼ਾਂ ਨੂੰ ਵੀ ਪਿੱਛੇ ਛੱਡਣਗੀਆਂ ਭਾਰਤ ਦੀਆਂ ਰੇਲਗੱਡੀਆਂ ! ਕੇਂਦਰੀ ਮੰਤਰੀ ਨੇ ਕੀਤਾ ਵੱਡਾ ਦਾਅਵਾ

12 ਮਈ, 2026 06:41 PM

ਨਵੀਂ ਦਿੱਲੀ : ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਰੇਲ ਨੇ ਵਿੱਤ ਸਾਲ 2025-26 ਲਈ ਤੈਅ ਆਪਣੇ ਬਜਟ ਦਾ 98 ਫੀਸਦੀ ਫਰਵਰੀ ਦੇ ਅੰਤ ਤੱਕ ਖਰਚ ਕਰ ਦਿੱਤਾ ਸੀ। ਇਹ ਪ੍ਰਾਜੈਕਟਾਂ ਦੇ ਤੇਜ਼ੀ ਨਾਲ ਲਾਗੂਕਰਨ ਨੂੰ ਦਰਸਾਉਂਦਾ ਹੈ। ਮੰਤਰੀ ਨੇ ਨਾਲ ਹੀ ਕਿਹਾ ਕਿ ਟਰੇਨ ਸੇਵਾਵਾਂ ਆਉਣ ਵਾਲੇ ਸਮੇਂ 'ਚ ਦੇਸ਼ ਦੇ ਕਈ ਮਾਰਗਾਂ 'ਤੇ ਉਡਾਣਾਂ ਤੋਂ ਅੱਗੇ ਨਿਕਲ ਜਾਣਗੀਆਂ। ਵੈਸ਼ਨਵ ਨੇ ਕਿਹਾ,''ਪਿਛਲੇ ਵਿੱਤ ਸਾਲ 'ਚ ਲਗਭਗ ਪੂਰਾ ਪੂੰਜੀਗਤ ਖਰਚ ਮਾਰਚ ਦੇ ਪਹਿਲੇ ਹਫ਼ਤੇ ਤੱਕ ਖਰਚ ਹੋ ਗਿਆ ਸੀ। ਫਰਵਰੀ ਦੇ ਅੰਤਿਮ ਹਫ਼ਤੇ ਤੱਕ ਕਰੀਬ 98 ਫੀਸਦੀ ਤੋਂ ਵੱਧ ਖਰਚ ਕਰ ਲਿਆ ਗਿਆ ਸੀ। ਇਸ ਦੇ ਬਾਅਦ ਤੋਂ ਸਾਨੂੰ ਖਰਚ ਦੀ ਗਤੀ ਨੂੰ ਕੁਝ ਹੱਦ ਤੱਕ ਰੋਕਣਾ ਪਿਆ ਤਾਂ ਕਿ ਵਿੱਤ ਸਾਲ ਦਾ ਅੰਤ ਸੰਤੁਲਿਤ ਰੂਪ ਨਾਲ ਕੀਤਾ ਜਾ ਸਕੇ।''

ਉਨ੍ਹਾਂ ਦੱਸਿਆ ਕਿ ਦੇਸ਼ 'ਚ ਹੁਣ ਤੱਕ 49,000 ਕਿਲੋਮੀਟਰ ਰੇਲਵੇ ਟਰੈਕ ਦਾ ਬਿਜਲੀਕਰਨ ਕੀਤਾ ਜਾ ਚੁੱਕਿਆ ਹੈ, ਜੋ ਜਰਮਨੀ ਦੇ ਪੂਰੇ ਰੇਲ ਨੈੱਟਵਰਕ ਤੋਂ ਵੀ ਵੱਧ ਹੈ। ਉੱਥੇ ਹੀ 36,000 ਕਿਲੋਮੀਟਰ ਨਵੀਆਂ ਪੱਟੜੀਆਂ ਜੋੜੀਆਂ ਗਈਆਂ ਹਨ, ਜੋ ਸਵਿਟਜ਼ਰਲੈਂਡ ਦੇ ਰੇਲ ਨੈੱਟਵਰਕ ਤੋਂ ਲਗਭਗ 6 ਗੁਣਾ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਨਵੇਂ ਮਾਰਗਾਂ 'ਤੇ ਯਾਤਰਾ ਸਮੇਂ 'ਚ ਕਾਫੀ ਕਮੀ ਆਈ, ਜਿਸ ਨਾਲ ਲੋਕ ਹਵਾਈ ਯਾਤਰਾ ਦੀ ਬਜਾਏ ਟਰੇਨ ਨੂੰ ਪਹਿਲ ਦੇਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਮੁੰਬਈ ਤੋਂ ਪੁਣੇ ਵਿਚਾਲੇ ਨਵਾਂ ਗਲਿਆਰਾ (ਕੋਰੀਡੋਰ) ਵਿਕਸਿਤ ਕਰ ਰਹੀ ਹੈ, ਜਿੱਥੇ ਯਾਤਰਾ ਦਾ ਸਮੇਂ ਘੱਟ ਕੇ ਸਿਰਫ਼ 28 ਮਿੰਟ ਰਹਿ ਜਾਵੇਗਾ। ਪੁਣੇ ਤੋਂ ਹੈਦਰਾਬਾਦ ਦਾ ਸਮਾਂ ਇਕ ਘੰਟਾ 55 ਮਿੰਟ ਅਤੇ ਹੈਦਰਾਬਾਦ ਤੋਂ ਬੈਂਗਲੁਰੂ ਦਾ ਸਮਾਂ ਲਗਭਗ 2 ਘੰਟੇ ਹੋਵੇਗਾ।

ਵੈਸ਼ਨਵ ਨੇ ਕਿਹਾ,''ਅਜਿਹੇ ਮਾਰਗਾਂ 'ਤੇ ਕੋਈ ਵੀ ਉਡਾਣ ਸੇਵਾ ਨੂੰ ਤਵੱਜੋ ਨਹੀਂ ਦੇਵੇਗਾ। ਇਹ ਖੇਤਰ ਹਵਾਬਾਜ਼ੀ ਕੰਪਨੀਆਂ ਲਈ ਲਗਭਗ ਖ਼ਤਮ ਹੋ ਜਾਣਗੀਆਂ। ਜੋ ਲੋਕ ਏਅਰਲਾਈਨਾਂ 'ਚ ਨਿਵੇਸ਼ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਹੁਣ ਤੋਂ ਇਹ ਸਮਝ ਲੈਣਾ ਚਾਹੀਦਾ ਕਿ ਇਨ੍ਹਾਂ ਮਾਰਗਾਂ 'ਤੇ 99 ਫੀਸਦੀ ਆਵਾਜਾਈ ਰੇਲਵੇ ਨਾਲ ਹੋਵੇਗੀ।'' ਉਨ੍ਹਾਂ ਕਿਹਾ ਕਿ ਬੈਂਗਲੁਰੂ ਅਤੇ ਚੇਨਈ ਵਿਚਾਲੇ ਯਾਤਰਾ ਘੱਟ ਕੇ 78 ਮਿੰਟ ਹੋ ਜਾਵੇਗੀ, ਜਿਸ ਨਾਲ ਦੋਵੇਂ ਸ਼ਹਿਰ ਲਗਭਗ ਇਕ ਸੰਯੁਕਤ ਮਹਾਨਗਰ ਦੀ ਤਰ੍ਹਾਂ ਹੋ ਜਾਣਗੇ। ਇਸ ਤੋਂ ਇਲਾਵਾ, ਦਿੱਲੀ ਤੋਂ ਵਾਰਾਣਸੀ ਦੀ ਯਾਤਰਾ ਤਿੰਨ ਘੰਟੇ 50 ਮਿੰਟ 'ਚ ਪੂਰੀ ਹੋਵੇਗੀ, ਜਦੋਂ ਕਿ ਦਿੱਲੀ ਤੋਂ ਲਖਨਊ ਦੀ ਯਾਤਰਾ ਕਰੀਬ 2 ਘੰਟਿਆਂ 'ਚ ਸੰਭਵ ਹੋ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ