Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

29 ਮਈ, 2026 05:54 PM

ਨਵੀਂ ਦਿੱਲੀ : ਭਾਰਤ ਦੀ ਸੁਪਰੀਮ ਕੋਰਟ ਵਲੋਂ ਲੰਬਿਤ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਕੋਰਟ ਨੇ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਨੂੰ ਫੈਸਲੇ ਦੇਣ ਵਿੱਚ ਦੇਰੀ ਨੂੰ ਰੋਕਣ ਲਈ ਬਾਈਡਿੰਗ ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 142 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਤੁਰੰਤ ਫੈਸਲੇ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦੇਸ਼ ਭਰ ਦੀਆਂ ਹਾਈ ਕੋਰਟਾਂ ਨੂੰ ਕਿਸੇ ਵੀ ਲੰਬਿਤ ਮਾਮਲੇ ਵਿੱਚ ਆਦੇਸ਼ ਰਾਖਵੇਂ ਰੱਖਣ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ ਫੈਸਲੇ ਸੁਣਾਉਣ ਦਾ ਨਿਰਦੇਸ਼ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਕਿਹਾ ਕਿ ਨਿੱਜੀ ਆਜ਼ਾਦੀ ਨਾਲ ਜੁੜੇ ਮਾਮਲਿਆਂ ਵਿੱਚ ਤੇਜ਼ੀ ਨਾਲ ਫੈਸਲੇ ਲੈਣ ਦੀ ਲੋੜ ਹੁੰਦੀ ਹੈ। ਬੈਂਚ ਨੇ ਕਿਹਾ ਕਿ ਜ਼ਮਾਨਤ ਅਰਜ਼ੀਆਂ 'ਤੇ ਹੁਕਮ ਉਸੇ ਦਿਨ ਸੁਣਾਏ ਜਾਣੇ ਚਾਹੀਦੇ ਹਨ ਅਤੇ ਜੇਕਰ ਹੁਕਮ ਰਾਖਵਾਂ ਰੱਖਿਆ ਜਾਂਦਾ ਹੈ, ਤਾਂ ਇਸਨੂੰ ਅਗਲੇ ਦਿਨ ਸੁਣਾਇਆ ਜਾਣਾ ਚਾਹੀਦਾ ਹੈ ਅਤੇ ਅਪਲੋਡ ਕੀਤਾ ਜਾਣਾ ਚਾਹੀਦਾ ਹੈ। ਕਈ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਜ਼ਮਾਨਤ ਦੇਣ ਜਾਂ ਸਜ਼ਾ ਮੁਅੱਤਲ ਕਰਨ ਦੇ ਹੁਕਮ ਤੋਂ ਤੁਰੰਤ ਬਾਅਦ ਜੇਲ੍ਹ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਚਾਰ ਅਧੀਨ ਕੈਦੀ ਜਾਂ ਦੋਸ਼ੀ ਨੂੰ ਉਸੇ ਦਿਨ ਜਾਂ ਵੱਧ ਤੋਂ ਵੱਧ ਅਗਲੇ ਦਿਨ, ਜਿੱਥੋਂ ਤੱਕ ਸੰਭਵ ਹੋ ਸਕੇ, ਰਿਹਾਅ ਕੀਤਾ ਜਾਣਾ ਚਾਹੀਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ