Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਹੁਣ ਨਹੀਂ ਲੱਗਣਾ ਪਵੇਗਾ ਲਾਈਨਾਂ 'ਚ ! OTP ਦਿਓ ਤੇ ਚੁੱਕੋ ਸਿਲੰਡਰ, ਲਾਂਚ ਹੋ ਗਿਆ ਦੇਸ਼ ਦਾ ਪਹਿਲਾ 'LPG ATM'

22 ਮਾਰਚ, 2026 08:14 PM

ਗੁਰੂਗ੍ਰਾਮ : ਪੱਛਮੀ ਏਸ਼ੀਆ (ਮਿਡਲ ਈਸਟ) 'ਚ ਚੱਲ ਰਹੇ ਤਣਾਅ ਕਾਰਨ ਦੇਸ਼ ਭਰ ਵਿੱਚ LPG ਗੈਸ ਦੀ ਕਿੱਲਤ ਦੇਖਣ ਨੂੰ ਮਿਲ ਰਹੀ ਹੈ। ਇਸ ਸੰਕਟ ਨਾਲ ਨਜਿੱਠਣ ਅਤੇ ਖਪਤਕਾਰਾਂ ਨੂੰ ਰਾਹਤ ਦੇਣ ਲਈ 'ਭਾਰਤ ਗੈਸ' (BPCL) ਨੇ ਇਕ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਦਿੱਲੀ-NCR ਖੇਤਰ 'ਚ ਦੇਸ਼ ਦੀ ਪਹਿਲੀ ਆਟੋਮੈਟਿਕ LPG ਵੈਂਡਿੰਗ ਮਸ਼ੀਨ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਲੋਕ 'ਗੈਸ ATM' ਦਾ ਨਾਂ ਦੇ ਰਹੇ ਹਨ।

ਕਿੱਥੇ ਲੱਗੀ ਹੈ ਇਹ ਮਸ਼ੀਨ?

ਇਹ 'ਗੈਸ ATM' ਗੁਰੂਗ੍ਰਾਮ ਦੇ ਸੋਹਣਾ ਸਥਿਤ ਸੈਕਟਰ-33 ਦੀ 'ਸੈਂਟਰਲ ਪਾਰਕ ਫਲਾਵਰ ਵੈਲੀ' 'ਚ ਇਕ ਪਾਇਲਟ ਪ੍ਰਾਜੈਕਟ ਵਜੋਂ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਲੋਕਾਂ ਨੂੰ ਸਿਲੰਡਰ ਦੀ ਡਿਲੀਵਰੀ ਲਈ ਲੰਬਾ ਇੰਤਜ਼ਾਰ ਕਰਨ ਤੋਂ ਬਚਾਉਣਾ ਅਤੇ 24 ਘੰਟੇ ਗੈਸ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ।

ਕਿਵੇਂ ਕੰਮ ਕਰਦਾ ਹੈ 'ਗੈਸ ATM'?

ਇਸ ਮਸ਼ੀਨ ਰਾਹੀਂ ਸਿਲੰਡਰ ਲੈਣ ਦੀ ਪ੍ਰਕਿਰਿਆ ਬਹੁਤ ਹੀ ਸਰਲ ਹੈ ਅਤੇ ਇਸ 'ਚ ਸਿਰਫ 2 ਤੋਂ 3 ਮਿੰਟ ਦਾ ਸਮਾਂ ਲੱਗਦਾ ਹੈ:

OTP ਵੈਰੀਫਿਕੇਸ਼ਨ: ਗਾਹਕ ਨੂੰ ਸਭ ਤੋਂ ਪਹਿਲਾਂ ਆਪਣਾ ਰਜਿਸਟਰਡ ਮੋਬਾਈਲ ਨੰਬਰ ਦਰਜ ਕਰਨਾ ਪੈਂਦਾ ਹੈ, ਜਿਸ 'ਤੇ ਇਕ OTP ਆਵੇਗਾ।

ਖਾਲੀ ਸਿਲੰਡਰ ਜਮ੍ਹਾਂ ਕਰਨਾ: ਵੈਰੀਫਿਕੇਸ਼ਨ ਤੋਂ ਬਾਅਦ ਮਸ਼ੀਨ ਦਾ ਉੱਪਰਲਾ ਹਿੱਸਾ ਖੁੱਲ੍ਹੇਗਾ, ਜਿੱਥੇ ਗਾਹਕ ਆਪਣਾ ਖਾਲੀ ਸਿਲੰਡਰ ਰੱਖੇਗਾ। ਮਸ਼ੀਨ ਉਸ ਦਾ ਭਾਰ ਅਤੇ ਸਕੈਨਿੰਗ ਕਰੇਗੀ।

ਭੁਗਤਾਨ: ਸਕ੍ਰੀਨ 'ਤੇ ਪੇਮੈਂਟ ਦਾ ਆਪਸ਼ਨ ਆਵੇਗਾ। ਸਫਲ ਭੁਗਤਾਨ ਤੋਂ ਬਾਅਦ ਮਸ਼ੀਨ ਦਾ ਹੇਠਲਾ ਹਿੱਸਾ ਖੁੱਲ੍ਹੇਗਾ।

ਭਰਿਆ ਸਿਲੰਡਰ: ਗਾਹਕ ਨੂੰ ਭਰਿਆ ਹੋਇਆ ਸਿਲੰਡਰ ਮਿਲ ਜਾਵੇਗਾ, ਜਿਸ ਦਾ ਭਾਰ ਉਹ ਮਸ਼ੀਨ 'ਤੇ ਹੀ ਦੁਬਾਰਾ ਚੈੱਕ ਕਰ ਸਕਦਾ ਹੈ।

ਸਮਾਰਟ ਮਾਨੀਟਰਿੰਗ ਨਾਲ ਲੈੱਸ

ਇਸ ਮਸ਼ੀਨ ਦੀ ਸਮਰੱਥਾ ਫਿਲਹਾਲ 10 ਸਿਲੰਡਰਾਂ ਦੀ ਹੈ। ਇਹ ਸਮਾਰਟ ਸੈਂਸਰਾਂ ਨਾਲ ਲੈੱਸ ਹੈ, ਜੋ ਸਟਾਕ ਘੱਟ ਹੋਣ 'ਤੇ ਤੁਰੰਤ ਕੰਪਨੀ ਨੂੰ ਅਲਰਟ ਭੇਜਦੀ ਹੈ ਤਾਂ ਜੋ ਸਿਲੰਡਰ ਦੁਬਾਰਾ ਭਰੇ ਜਾ ਸਕਣ। ਫਿਲਹਾਲ ਇਸ ਰਾਹੀਂ 10 ਕਿਲੋ ਵਾਲੇ ਹਲਕੇ ਅਤੇ ਸੁਰੱਖਿਅਤ 'ਕੰਪੋਜ਼ਿਟ ਸਿਲੰਡਰ' ਦਿੱਤੇ ਜਾ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ