Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਹੁਣ ਪੰਜਾਬ ਪੁਲਸ ਕਰੇਗੀ ਹੜ੍ਹ ਪੀੜਤਾਂ ਦੀ ਮਦਦ, SSP ਨੇ ਗਰੀਬ ਪਰਿਵਾਰ ਨੂੰ ਘਰ ਬਣਾ ਕੇ ਦੇਣ ਦਾ ਕੀਤਾ ਐਲਾਨ

10 ਸਤੰਬਰ, 2025 01:22 PM

ਫਿਰੋਜ਼ਪੁਰ : ਫਿਰੋਜ਼ਪੁਰ ਨੂੰ ਹੜ੍ਹਾਂ ਨੇ ਬੁਰੀ ਤਰ੍ਹਾਂ ਆਪਣੀ ਗ੍ਰਿਫ਼ਤ 'ਚ ਲਿਆ ਹੋਇਆ ਹੈ ਅਤੇ ਵੱਡੀ ਗਿਣਤੀ 'ਚ ਲੋਕਾਂ ਦਾ ਨੁਕਸਾਨ ਹੋਇਆ ਹੈ। ਜਿੱਥੇ ਆਮ ਲੋਕ ਹੜ੍ਹ ਪੀੜਤਾਂ ਦੀ ਬਾਂਹ ਫੜ੍ਹ ਰਹੇ ਹਨ, ਉੱਥੇ ਹੁਣ ਪੰਜਾਬ ਪੁਲਸ ਨੇ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਕਦਮ ਚੁੱਕੇ ਹਨ। ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਭੁਪਿੰਦਰ ਸਿੰਘ ਨੂੰ ਇਕ ਹੜ੍ਹ ਪੀੜਤ ਨੇ ਗੁਹਾਰ ਲਗਾਈ ਸੀ ਕਿ ਉਸਦਾ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਅਤੇ ਟੁੱਟੀ ਹੋਈ ਛੱਤ 'ਤੇ ਤਰਪਾਲ ਪਾ ਕੇ ਪੂਰਾ ਪਰਿਵਾਰ ਰਹਿਣ ਨੂੰ ਮਜਬੂਰ ਹੋਇਆ ਪਿਆ ਹੈ। ਐੱਸ. ਐੱਸ. ਪੀ. ਫਿਰੋਜ਼ਪੁਰ ਅੱਜ ਉਸਦੇ ਘਰ ਬੇੜੀ 'ਚ ਸਵਾਰ ਹੋ ਕੇ ਪਹੁੰਚ ਗਏ ਅਤੇ ਹੜ੍ਹ ਪੀੜਤ ਦਾ ਦੁੱਖ ਜਾਣਿਆ।

ਉਨ੍ਹਾਂ ਨੇ ਪੀੜਤ ਨੂੰ ਕਿਹਾ ਕਿ ਭਲਕੇ ਤੋਂ ਹੀ ਉਸਦਾ ਮਕਾਨ ਬਣਨਾ ਸ਼ੁਰੂ ਹੋ ਜਾਵੇਗਾ ਅਤੇ ਸਵੇਰ ਤੋਂ ਹੀ ਸਮਾਨ ਆਵੇਗਾ ਅਤੇ ਦਿਨਾਂ 'ਚ ਹੀ ਉਸਦਾ ਘਰ ਦੁਬਾਰਾ ਖੜ੍ਹਾ ਕਰ ਦਿੱਤਾ ਜਾਵੇਗਾ। ਐੱਸ. ਐੱਸ. ਪੀ. ਨੇ ਕਿਹਾ ਕਿ ਨਿਊ ਗੱਡੀ ਰਾਜੋ ਕੇ ਪਿੰਡ ਪੂਰੀ ਤਰ੍ਹਾਂ ਨਾਲ ਹੜ੍ਹਾਂ ਕਾਰਨ ਤਬਾਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

ਕਾਨੂੰਨ ਵਿਵਸਥਾ ਹੋਵੇ ਜਾਂ ਹੜ੍ਹ ਪੀੜਤਾਂ ਲਈ ਲੰਗਰ ਦੀ ਮਦਦ ਜਾਂ ਕੋਈ ਹੋਰ ਜ਼ਰੂਰੀ ਸਮਾਨ ਹੋਵੇ, ਪੰਜਾਬ ਪੁਲਸ ਦੇ ਅਧਿਕਾਰੀ ਪੂਰੀ ਤਰ੍ਹਾਂ ਆਪਣਾ ਕੰਮ ਕਰਨ 'ਚ ਲੱਗੇ ਹੋਏ ਹਨ। ਐੱਸ. ਐੱਸ. ਪੀ. ਨੇ ਹੋਰ ਸਮਾਜ ਸੇਵੀਆਂ ਨੂੰ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ ਕਿਉਂਕਿ ਇਸ ਤ੍ਰਾਸਦੀ 'ਚੋਂ ਨਿਕਲਣਾ ਹੜ੍ਹ ਪੀੜਤਾਂ ਲਈ ਬਹੁਤ ਔਖਾ ਹੈ। ਇੱਕ-ਦੂਜੇ ਦੀ ਮਦਦ ਨਾਲ ਹੀ ਹੜ੍ਹ ਪੀੜਤਾਂ ਨੂੰ ਰਾਹਤ ਦਿੱਤੀ ਜਾ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'