Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ ਦਵਾਈ' ! ਕੇਂਦਰ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

16 ਜੂਨ, 2026 05:55 PM

ਨਵੀਂ ਦਿੱਲੀ : ਦੇਸ਼ 'ਚ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ 'ਡਰੱਗਜ਼ ਰੂਲਜ਼, 1945' 'ਚ ਸੋਧ ਕਰਦਿਆਂ ਖੰਘ ਦੀਆਂ ਦਵਾਈਆਂ ਦੀ ਖੁੱਲ੍ਹੇਆਮ ਵਿਕਰੀ 'ਤੇ ਰੋਕ ਲਗਾ ਦਿੱਤੀ ਹੈ। ਹੁਣ ਪਿੰਡਾਂ 'ਚ ਵੀ ਖੰਘ ਦੀ ਦਵਾਈ ਵੇਚਣ ਲਈ ਰਿਟੇਲ ਸੇਲ ਲਾਇਸੈਂਸ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ, 'ਡਰੱਗਜ਼ ਰੂਲਜ਼, 1945' ਦੇ ਸ਼ਡਿਊਲ K 'ਚੋਂ 'ਸਿਰਪ' ਸ਼ਬਦ ਨੂੰ ਹਟਾ ਦਿੱਤਾ ਗਿਆ ਹੈ। ਇਸ ਸੋਧ ਤੋਂ ਪਹਿਲਾਂ, 1,000 ਤੋਂ ਘੱਟ ਆਬਾਦੀ ਵਾਲੇ ਛੋਟੇ ਪਿੰਡਾਂ ਵਿੱਚ ਬਿਨਾਂ ਕਿਸੇ ਸਖ਼ਤ ਰਿਟੇਲ ਲਾਇਸੈਂਸ ਦੇ ਵੀ ਖੰਘ ਦੀਆਂ ਦਵਾਈਆਂ ਵੇਚਣ ਦੀ ਛੋਟ ਸੀ। ਪਰ ਹੁਣ ਇਹ ਛੋਟ ਪੂਰੀ ਤਰ੍ਹਾਂ ਖ਼ਤਮ ਕਰ ਦਿੱਤੀ ਗਈ ਹੈ। ਹੁਣ ਚਾਹੇ ਕੋਈ ਛੋਟਾ ਪਿੰਡ ਹੋਵੇ ਜਾਂ ਸ਼ਹਿਰ, ਖੰਘ ਦੀਆਂ ਦਵਾਈਆਂ ਸਿਰਫ਼ ਉਹੀ ਮੈਡੀਕਲ ਵਿਕਰੇਤਾ ਵੇਚ ਸਕਣਗੇ ਜਿਨ੍ਹਾਂ ਕੋਲ 'ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940' ਦੇ ਤਹਿਤ ਮਾਨਤਾ ਪ੍ਰਾਪਤ ਅਤੇ ਲਾਇਸੈਂਸਸ਼ੁਦਾ ਫਾਰਮੇਸੀ ਜਾਂ ਮੈਡੀਕਲ ਸਟੋਰ ਹੋਵੇਗਾ।

ਇਸ ਨਵੇਂ ਫੈਸਲੇ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਖੰਘ ਦੀ ਦਵਾਈ ਖਰੀਦਣ ਲਈ ਕਿਸੇ ਰਜਿਸਟਰਡ ਡਾਕਟਰ ਦੀ ਲਿਖੀ ਹੋਈ ਪਰਚੀ ਦਿਖਾਉਣੀ ਪਵੇਗੀ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਇਹ ਕਦਮ ਦੇਸ਼ ਭਰ ਵਿੱਚ ਦਵਾਈਆਂ ਦੇ ਮਿਆਰ ਨੂੰ ਬਣਾਈ ਰੱਖਣ ਅਤੇ ਖੰਘ ਦੇ ਸਿਰਪਾਂ ਦੀ ਅੰਨ੍ਹੇਵਾਹ ਵਿਕਰੀ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਮੰਤਰਾਲੇ ਨੇ ਸਾਰੇ ਦਵਾਈ ਨਿਰਮਾਤਾਵਾਂ, ਡਿਸਟ੍ਰੀਬਿਊਟਰਾਂ ਅਤੇ ਰਿਟੇਲਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਨ੍ਹਾਂ ਨਵੇਂ ਲਾਇਸੈਂਸਿੰਗ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ