Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਹੁਣ CBI ਕਰੇਗੀ CM ਸੁਵੇਂਦੂ ਦੇ ਸਹਿਯੋਗੀ ਚੰਦਰਨਾਥ ਰਥ ਦੇ ਕਤਲ ਮਾਮਲੇ ਦੀ ਜਾਂਚ

12 ਮਈ, 2026 06:41 PM

ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੀ ਸਹਿਯੋਗੀ ਚੰਦਰਨਾਥ ਰਥ ਦੇ ਕਤਲ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਪਣੇ ਹੱਥ 'ਚ ਲੈ ਲਈ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਜ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਜਿੱਤ ਦੇ 2 ਦਿਨ ਬਾਅਦ ਰਥ ਦੇ ਕਤਲ ਮਾਮਲੇ ਦੀ ਜਾਂਚ ਲਈ ਸੀਬੀਆਈ ਨੇ ਕਈ ਸੂਬਿਆਂ ਦੇ ਅਨੁਭਵੀ ਅਧਿਕਾਰੀਆਂ ਦਾ 7 ਮੈਂਬਰੀ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਦਾ ਗਠਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਦੀ ਟੀਮ ਦੇ ਅੱਜ ਇੱਥੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਪੁਲਸ ਵਲੋਂ ਪਹਿਲਾਂ ਦਰਜ ਕੀਤੀ ਗਈ ਐੱਫਆਈਆਰ ਨੂੰ ਮੁੜ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਐੱਸਆਈਟੀ ਦੀ ਅਗਵਾਈ ਡੀਆਈਜੀ ਰੈਂਕ ਦਾ ਇਕ ਅਧਿਕਾਰੀ ਕਰ ਰਿਹਾ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,''ਸੀਬੀਆਈ ਨੇ ਸੋਮਵਾਰ ਰਾਤ ਨੂੰ ਜਾਂਚ ਆਪਣੇ ਹੱਥ 'ਚ ਲੈ ਲਈ ਅਤੇ ਮਾਮਲੇ ਦੀ ਵਿਆਪਕ ਅਤੇ ਸਮੇਂਬੱਧ ਜਾਂਚ ਯਕੀਨੀ ਕਰਨ ਲਈ ਇਕ ਟੀਮ ਦਾ ਗਠਨ ਕੀਤਾ ਹੈ। ਅੰਤਰਰਾਜੀ ਅਪਰਾਧਕ ਸੰਬੰਧਾਂ ਅਤੇ ਸਾਜਿਸ਼ ਸਮੇਤ ਸਾਰੇ ਸੰਭਾਵਿਤ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਦਾ ਵਿਸ਼ੇਸ਼ ਜਾਂਚ ਦਲ ਕਤਲ ਦੇ ਪਿੱਛੇ ਦੀ ਵੱਡੀ ਸਾਜਿਸ਼ ਦਾ ਪਰਦਾਫਾਸ਼ ਕਰਨ 'ਤੇ ਧਿਆਨ ਕੇਂਦਰਿਤ ਕਰੇਗਾ।'' ਸੁਵੇਂਦੂ ਦੇ ਸਹਿਯੋਗੀ ਰਥ ਦੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਦੇ 2 ਦਿਨਾਂ ਬਾਅਦ, 6 ਮਈ ਨੂੰ ਮੱਧਮਗ੍ਰਾਮ 'ਚ ਕਤਲ ਕਰ ਦਿੱਤਾ ਗਿਆ ਸੀ। ਪੱਛਮੀ ਬੰਗਾਲ ਪੁਲਸ ਨੇ ਰਥ ਕਤਲਕਾਂਡ ਦੇ ਸਿਲਸਿਲੇ 'ਚ ਸੋਮਵਾਰ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਇਕ ਸ਼ੱਕੀ ਵਲੋਂ ਟੋਲ ਪਲਾਜ਼ਾ 'ਤੇ ਕੀਤੇ ਗਏ ਯੂਪੀਆਈ ਲੈਣ-ਦੇਣ ਨਾਲ ਮਿਲੇ ਸੁਰਾਗਾਂ ਦੇ ਆਧਾਰ 'ਤੇ ਕੀਤੀ ਗਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ