Wednesday, November 11, 2026
BREAKING
• ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ • CM ਯੋਗੀ ਨੇ ਦੀਵਾਲੀ ਦੇ ਪ੍ਰਦੂਸ਼ਣ ਦੀ ਚਿੰਤਾ ਕੀਤੀ ਖਾਰਜ, ਕਿਹਾ-'ਇਹ ਆਪਣੇ ਆਪ ਹੋ ਜਾਵੇਗਾ ਘੱਟ' • ਅਮਰੀਕਾ 'ਚ ਵਿਦਿਆਰਥੀ ਅੰਦੋਲਨਾਂ ਅਤੇ ਭੂ-ਰਾਜਨੀਤੀ 'ਤੇ ਚਰਚਾ ਕਰਨਗੇ ਰਾਹੁਲ ਗਾਂਧੀ • NCP ਦੇ ਆਪਸੀ ਰਲੇਵੇਂ ਦਾ ਫੈਸਲਾ ਸ਼ਰਦ ਪਵਾਰ ਤੇ ਸੁਨੇਤਰਾ ’ਤੇ ਨਿਰਭਰ : CM ਫੜਨਵੀਸ • ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ ਨਹੀਂ ਘਟੇ ਭਾਅ • ਸੋਨੀਆ ਗਾਂਧੀ ਨੇ 1975 ਦੀ ਐਮਰਜੈਂਸੀ ਨੂੰ ਮੰਨਿਆ 'ਗ਼ਲਤੀ' ! ਆਤਮਕਥਾ 'ਚ ਕੀਤੇ ਕਈ ਵੱਡੇ ਖ਼ੁਲਾਸੇ • ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ ਵਾਧਾ • ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ • ਰੂਸ ਅਤੇ ਯੂਕ੍ਰੇਨ ਨੇ ਯੁੱਧ ਰੋਕਣ ਲਈ 4 ਘੰਟਿਆਂ ਤੱਕ ਕੀਤੀ ਵਾਰਤਾ • ਸਲਮਾਨ ਖਾਨ ਦੀ ਫਿਲਮ "ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ" ਦਾ ਟ੍ਰੇਲਰ ਰਿਲੀਜ਼

ਮਨੋਰੰਜਨ

ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ

11 ਨਵੰਬਰ, 2026 05:56 PM

‘ਕੇ.ਜੀ.ਐੱਫ਼.’, ‘ਸਾਲਾਰ’ ਅਤੇ ‘ਕਾਂਤਾਰਾ’ ਵਰਗੀਆਂ ਭਾਰਤ ਦੀਆਂ ਵੱਡੀਆਂ ਪੈਨ ਇੰਡੀਆ ਬਲਾਕਬਸਟਰ ਫ਼ਿਲਮਾਂ ਦੇਣ ਤੋਂ ਲੈ ਕੇ ‘ਮਹਾਵਤਾਰ ਨਰਸਿੰਮ੍ਹਾ’ ਵਰਗੀਆਂ ਵੱਖਰੀ ਤਰ੍ਹਾਂ ਦੀਆਂ ਕਹਾਣੀਆਂ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਲਈ ਹੋਮਬਲੇ ਫ਼ਿਲਮਜ਼ ਲਗਾਤਾਰ ਭਾਰਤੀ ਸਿਨੇਮਾ ’ਚ ਨਵੇਂ ਪ੍ਰਯੋਗ ਕਰ ਰਿਹਾ ਹੈ। ‘ਸ਼ਰਣਾਗਤੀ’ ਇਕ ਐਨੀਮੇਸ਼ਨ ਫ਼ਿਲਮ ਹੈ, ਜਿਸ ਨੂੰ ਅਤਿ-ਆਧੁਨਿਕ ਏ.ਆਈ. ਮੋਸ਼ਨ ਕੈਪਚਰ ਟੈਕਨਾਲੋਜੀ ਦੀ ਮਦਦ ਨਾਲ ਤਿਆਰ ਕੀਤਾ ਗਿਆ ਹੈ।


ਹੋਮਬਲੇ ਫ਼ਿਲਮਜ਼ ਅਤੇ ਟ੍ਰਾਂਸੇਂਡੈਂਟਲ ਫ਼ਿਲਮਜ਼ ਨੇ ਮਿਲ ਕੇ ਇਕ ਐਨੀਮੇਟਡ ਫ਼ਿਲਮ ‘ਸ਼ਰਣਾਗਤੀ–ਦਿ ਲਾਈਫ਼ ਆਫ਼ ਏ ਸਰੈਂਡਰਡ ਸੋਲ’ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਇਹ ਫ਼ਿਲਮ ਇੰਟਰਨੈਸ਼ਨਲ ਸੁਸਾਇਟੀ ਫ਼ਾਰ ਕ੍ਰਿਸ਼ਨਾ ਕਾਨਸ਼ੀਅਸਨੈੱਸ (ਇਸਕਾਨ) ਦੇ ਸੰਸਥਾਪਕ-ਆਚਾਰੀਆ, ਏ.ਸੀ. ਭਗਤੀਵੇਦਾਂਤ ਸਵਾਮੀ ਸ਼੍ਰੀਲ ਪ੍ਰਭੂਪਾਦ ਦੇ ਪ੍ਰੇਰਨਾਦਾਇਕ ਅਤੇ ਵਿਲੱਖਣ ਜੀਵਨ ਦੇ ਸਫ਼ਰ ’ਤੇ ਹੋਣ ਵਾਲੀ ਹੈ, ਜਿਸ ਵਿਚ ਦਰਸ਼ਕ ਰੂਹਾਨੀ ਮਿਸ਼ਨ ਲਈ ਉਨ੍ਹਾਂ ਦੇ ਸਮਰਪਣ ਨੂੰ ਦੇਖਣ ਦੇ ਨਾਲ-ਨਾਲ ਨੇੜਿਓਂ ਮਹਿਸੂਸ ਕਰ ਸਕਣਗੇ। ਆਰਟੀਫ਼ਿਸ਼ੀਅਲ ਇੰਟੈਲੀਜੈਂਸ ਮੋਸ਼ਨ ਕੈਪਚਰ ਟੈਕਨਾਲੋਜੀ ਇਕ ਅਜਿਹੀ ਚੀਜ਼ ਹੈ ਜੋ ਇਸ ਫ਼ਿਲਮ ਨੂੰ ਹੋਰ ਫ਼ਿਲਮਾਂ ਤੋਂ ਵੱਖਰਾ ਬਣਾਉਂਦੀ ਹੈ।


ਇਹ ਫ਼ਿਲਮ ਸ਼੍ਰੀਲ ਪ੍ਰਭੂਪਾਦ ਦੇ ਅਦਭੁਤ ਜੀਵਨ ਸਫ਼ਰ ਨੂੰ ਦਿਖਾਏਗੀ। 69 ਸਾਲ ਦੀ ਉਮਰ ਵਿਚ 1965 ’ਚ ਉਨ੍ਹਾਂ ਨੇ ਭਾਰਤ ਤੋਂ ਅਮਰੀਕਾ ਦੀ ਯਾਤਰਾ ਕੀਤੀ ਸੀ। ਇਸ ਦੌਰਾਨ ਉਹ ਆਪਣੇ ਨਾਲ ਭਗਵਦ ਗੀਤਾ ਦੀਆਂ ਅਨਮੋਲ ਸਿੱਖਿਆਵਾਂ ਅਤੇ ਭਗਵਾਨ ਕ੍ਰਿਸ਼ਨ ਦਾ ਸੰਦੇਸ਼ ਲੈ ਕੇ ਗਏ ਸਨ। ਗੌਰਾ ਸ਼ਕਤੀ ਦਾਸ ਨੇ ਇਸ ਫ਼ਿਲਮ ਦੀ ਕਹਾਣੀ ਲਿਖਣ ਦੇ ਨਾਲ-ਨਾਲ ਇਸ ਦਾ ਨਿਰਦੇਸ਼ਨ ਵੀ ਕੀਤਾ ਹੈ। ਰਾਜੇਸ਼ ਸਿੰਘ ਅਤੇ ਲੋਹਿਤ ਰਾਓ ਇਸ ਦੇ ਨਿਰਮਾਤਾ ਹਨ, ਜਦ ਕਿ ਸ਼੍ਰੀਧਰ ਸ਼ਿਕਾਰੀਪੁਰਾ ਨੇ ਵਿਜ਼ੂਅਲ ਡਾਇਰੈਕਟਰ ਦੀ ਜ਼ਿੰਮੇਵਾਰੀ ਸੰਭਾਲੀ ਹੈ। ਇਹ ਫ਼ਿਲਮ ਟ੍ਰਾਂਸੇਂਡੈਂਟਲ ਫ਼ਿਲਮਜ਼ ਦੇ ਬੈਨਰ ਹੇਠ ਬਣਾਈ ਜਾ ਰਹੀ ਹੈ, ਜਿਸ ਵਿਚ ਡਾਈਵ ਡੀਪ ਏ.ਆਈ. ਸਟੂਡੀਓ ਦਾ ਸਹਿਯੋਗ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਸਲਮਾਨ ਖਾਨ ਦੀ ਫਿਲਮ

ਸਲਮਾਨ ਖਾਨ ਦੀ ਫਿਲਮ "ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ" ਦਾ ਟ੍ਰੇਲਰ ਰਿਲੀਜ਼

ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲਾ: ਪੁਲਸ ਨੇ ਬਾਲੀਵੁੱਡ ਸਿਤਾਰਿਆਂ ਲਈ ਜਾਰੀ ਕੀਤੀ ਸੁਰੱਖਿਆ ਐਡਵਾਈਜ਼ਰੀ

ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲਾ: ਪੁਲਸ ਨੇ ਬਾਲੀਵੁੱਡ ਸਿਤਾਰਿਆਂ ਲਈ ਜਾਰੀ ਕੀਤੀ ਸੁਰੱਖਿਆ ਐਡਵਾਈਜ਼ਰੀ

ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ

ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ

ਇੰਦੌਰ 'ਚ ਦਿਲਜੀਤ ਦੋਸਾਂਝ ਨਹੀਂ ਗਾ ਸਕਣਗੇ ਆਪਣੇ ਇਹ 4 ਸੁਪਰਹਿੱਟ ਗਾਣੇ

ਇੰਦੌਰ 'ਚ ਦਿਲਜੀਤ ਦੋਸਾਂਝ ਨਹੀਂ ਗਾ ਸਕਣਗੇ ਆਪਣੇ ਇਹ 4 ਸੁਪਰਹਿੱਟ ਗਾਣੇ

4 ਸਾਲ ਦੀ ਹੋਈ ਰਾਹਾ, ਆਲੀਆ ਭੱਟ ਨੇ ਦਿਖਾਈ ਧੀ ਦੇ ਜਨਮਦਿਨ ਦੇ ਜਸ਼ਨ ਦੀ ਝਲਕ

4 ਸਾਲ ਦੀ ਹੋਈ ਰਾਹਾ, ਆਲੀਆ ਭੱਟ ਨੇ ਦਿਖਾਈ ਧੀ ਦੇ ਜਨਮਦਿਨ ਦੇ ਜਸ਼ਨ ਦੀ ਝਲਕ

ਸੀਰੀਜ਼

ਸੀਰੀਜ਼ "ਢਾਈ ਚਾਲ" ਦਾ ਟੀਜ਼ਰ ਜਾਰੀ

‘ਰਾਮਾਇਣ’ ਦੇ ਪ੍ਰੀਮੀਅਰ ’ਤੇ ਸਿਤਾਰਿਆਂ ਦਾ ਇਕੱਠ

‘ਰਾਮਾਇਣ’ ਦੇ ਪ੍ਰੀਮੀਅਰ ’ਤੇ ਸਿਤਾਰਿਆਂ ਦਾ ਇਕੱਠ

ਸਲਮਾਨ ਖਾਨ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਮਾਤ੍ਰਭੂਮੀ’ ਦਾ ਗਾਣਾ ‘ਤੇਰੀ ਸੈਕਸੀ ਬਿਊਟੀ’

ਸਲਮਾਨ ਖਾਨ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਮਾਤ੍ਰਭੂਮੀ’ ਦਾ ਗਾਣਾ ‘ਤੇਰੀ ਸੈਕਸੀ ਬਿਊਟੀ’

ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ ਟੀਜ਼ਰ ਹੋਇਆ ਰਿਲੀਜ਼

ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ ਟੀਜ਼ਰ ਹੋਇਆ ਰਿਲੀਜ਼

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ ਮਜ਼ੇਦਾਰ ਕਿੱਸਾ

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ ਮਜ਼ੇਦਾਰ ਕਿੱਸਾ