Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ ਚੁੱਕਿਆ ਮੁੱਦਾ

29 ਅਪ੍ਰੈਲ, 2026 06:35 PM

ਭਾਰਤ ਨੇ ਹੋਰਮੁਜ਼ ਦੀ ਖਾੜੀ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਤੇ ਹਮਲੇ ਦੀਆਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) 'ਚ ਸਖ਼ਤ ਨਿਖੇਧੀ ਕੀਤੀ ਹੈ। ਮੱਧ ਪੂਰਬ ਦੀ ਸਥਿਤੀ 'ਤੇ ਬੋਲਦਿਆਂ ਭਾਰਤ ਦੀ ਡਿਪਟੀ ਸਥਾਈ ਪ੍ਰਤੀਨਿਧ, ਰਾਜਦੂਤ ਯੋਜਨਾ ਪਟੇਲ ਨੇ ਇਨ੍ਹਾਂ ਹਮਲਿਆਂ ਨੂੰ ਮੰਦਭਾਗਾ ਕਰਾਰ ਦਿੱਤਾ ਹੈ।


ਯੋਜਨਾ ਪਟੇਲ ਨੇ ਕਿਹਾ ਕਿ ਹੋਰਮੁਜ਼ ਦੀ ਖਾੜੀ ਰਾਹੀਂ ਹੋਣ ਵਾਲੀ ਵਪਾਰਕ ਆਵਾਜਾਈ ਭਾਰਤ ਲਈ ਬਹੁਤ ਮਹੱਤਵਪੂਰਨ ਹੈ। ਇਹ ਖੇਤਰ ਭਾਰਤ ਦੀ ਊਰਜਾ (ਤੇਲ ਅਤੇ ਗੈਸ) ਅਤੇ ਆਰਥਿਕ ਸੁਰੱਖਿਆ ਨਾਲ ਸਿੱਧਾ ਜੁੜਿਆ ਹੋਇਆ ਹੈ। ਭਾਰਤ ਨੇ ਚਿੰਤਾ ਜਤਾਈ ਕਿ ਇਸ ਜੰਗ ਦੌਰਾਨ ਜਹਾਜ਼ਾਂ 'ਤੇ ਸਵਾਰ ਕਈ ਕੀਮਤੀ ਭਾਰਤੀਆਂ ਦੀਆਂ ਜਾਨਾਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਗੁਨਾਹ ਨਾਗਰਿਕਾਂ ਅਤੇ ਕ੍ਰੂ ਮੈਂਬਰਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣਾ ਬਿਲਕੁਲ ਨਾਮਨਜ਼ੂਰ ਹੈ।


ਭਾਰਤ ਨੇ ਸਪੱਸ਼ਟ ਕੀਤਾ ਕਿ ਵਪਾਰਕ ਜਹਾਜ਼ਾਂ ਨੂੰ ਫੌਜੀ ਹਮਲਿਆਂ ਦਾ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਅਜਿਹੀਆਂ ਹਰਕਤਾਂ ਨਾ ਸਿਰਫ਼ ਵਪਾਰ ਵਿੱਚ ਰੁਕਾਵਟ ਪਾਉਂਦੀਆਂ ਹਨ, ਸਗੋਂ ਕੌਮਾਂਤਰੀ ਸਮੁੰਦਰੀ ਕਾਨੂੰਨਾਂ ਦੀ ਵੀ ਉਲੰਘਣਾ ਹਨ। ਭਾਰਤ ਨੇ ਯਾਦ ਦਿਵਾਇਆ ਕਿ ਖਾੜੀ ਦੇਸ਼ਾਂ ਵਿੱਚ ਲਗਭਗ 1 ਕਰੋੜ ਭਾਰਤੀ ਰਹਿੰਦੇ ਅਤੇ ਕੰਮ ਕਰਦੇ ਹਨ। ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ ਭਾਰਤ ਸਰਕਾਰ ਦੀ ਮੁੱਖ ਤਰਜੀਹ ਹੈ।


ਜ਼ਿਕਰਯੋਗ ਹੈ ਕਿ 28 ਫਰਵਰੀ ਤੋਂ ਇਸ ਖੇਤਰ ਵਿੱਚ ਸ਼ੁਰੂ ਹੋਈ ਜੰਗ 'ਤੇ ਭਾਰਤ ਨੇ ਲਗਾਤਾਰ ਸੰਜਮ ਵਰਤਣ, ਤਣਾਅ ਘਟਾਉਣ ਅਤੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਹੈ। ਗਾਜ਼ਾ ਅਤੇ ਪੱਛਮੀ ਕੰਢੇ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ, ਭਾਰਤ ਨੇ ਖੇਤਰ ਵਿੱਚ ਸਥਾਈ ਸ਼ਾਂਤੀ ਲਈ 'ਦੋ-ਰਾਸ਼ਟਰ ਹੱਲ' ਲਈ ਆਪਣਾ ਸਮਰਥਨ ਦੁਹਰਾਇਆ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'