Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹਾਂ ਦਰਮਿਆਨ ਛੁੱਟੀਆਂ ਵਿਚਾਲੇ ਸਕੂਲਾਂ 'ਤੇ ਵੱਡਾ ACTION, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ...

01 ਸਤੰਬਰ, 2025 04:17 PM

ਲੁਧਿਆਣਾ : ਪੰਜਾਬ ਭਰ ’ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਕਈ ਹਿੱਸਿਆਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਕੁੱਝ ਨਿੱਜੀ ਸਕੂਲ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਦੇ ਹੋਏ ਛੁੱਟੀਆਂ ਦੌਰਾਨ ਵੀ ਆਪਣੇ ਅਧਿਆਪਕਾਂ ਨੂੰ ਜ਼ਬਰਦਸਤੀ ਸਕੂਲ ਬੁਲਾ ਰਹੇ ਹਨ।

ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਛੁੱਟੀਆਂ ਦੇ ਹੁਕਮਾਂ ਦੀ ਅਣਦੇਖੀ ਕਰ ਕੇ ਅਧਿਆਪਕਾਂ ਨੂੰ ਸਕੂਲ ਬੁਲਾਉਣ ਵਾਲੇ ਸਕੂਲਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਜ਼ਿਲ੍ਹਾ ਪ੍ਰਸ਼ਾਸਨ ਕਾਰਵਾਈ ਕਰੇਗਾ। ਉਨ੍ਹਾਂ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਸਰਕਾਰ ਵਲੋਂ ਐਲਾਨੀਆਂ ਛੁੱਟੀਆਂ ਦੇ ਬਾਵਜੂਦ ਕਿਸੇ ਵੀ ਸਕੂਲ ਵਲੋਂ ਅਧਿਆਪਕਾਂ ਨੂੰ ਹਾਜ਼ਰ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤਾਂ ਅਜਿਹੇ ਮਾਮਲਿਆਂ ’ਚ ਸਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਵਲੋਂ ਜਾਰੀ ਕੀਤੇ ਗਏ ਇਸ ਸਖ਼ਤ ਸਟੈਂਡ ਤੋਂ ਬਾਅਦ ਮਾਮਲਾ ਹੁਣ ਉੱਚ ਪੱਧਰ ’ਤੇ ਪਹੁੰਚ ਗਿਆ ਹੈ ਅਤੇ ਸ਼ਿਕਾਇਤਾਂ ਸਿੱਧੇ ਉਨ੍ਹਾਂ ਦੇ ਧਿਆਨ ’ਚ ਲਿਆਂਦੀਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ